ਅੱਜ ਦਾ ਇਤਿਹਾਸ
21 ਅਗਸਤ 1972 ਨੂੰ ਭਾਰਤ ‘ਚ ਜੰਗਲੀ ਜੀਵ ਸੁਰੱਖਿਆ ਐਕਟ ਪਾਸ ਕੀਤਾ ਗਿਆ ਸੀਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 21 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-
Continue Reading21 ਅਗਸਤ 1972 ਨੂੰ ਭਾਰਤ ‘ਚ ਜੰਗਲੀ ਜੀਵ ਸੁਰੱਖਿਆ ਐਕਟ ਪਾਸ ਕੀਤਾ ਗਿਆ ਸੀਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 21 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-
Continue Readingਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 21-08-2025 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ ਕਹਤੋ ਸਭ ਬਾਹਰਿ ਬਾਹਰਿ ਕੋ ਕਹਤੋ ਸਭ ਮਹੀਅਉ ॥ ਬਰਨੁ ਨ ਦੀਸੈ ਚਿਹਨੁ ਨ ਲਖੀਐ ਸੁਹਾਗਨਿ ਸਾਤਿ ਬੁਝਹੀਅਉ ॥੧॥ ਸਰਬ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ IAS ਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ।
Continue Readingਪੰਜਾਬ ਸਰਕਾਰ ਹੜ੍ਹ ਪੀੜ੍ਹਤ ਲੋਕਾਂ ਦੇ ਹੋਏ ਨੁਕਸਾਨ ਦਾ ਮੁਆਵਜਾ ਦੇਵੇ : ਬੀਬਾ ਹਰਗੋਬਿੰਦ ਕੌਰ ਫਾਜ਼ਿਲਕਾ, 20 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ ਹੜ੍ਹ ਪੀੜ੍ਹਤ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਫਾਜ਼ਿਲਕਾ ਏਰੀਏ ਦੇ ਪਿੰਡਾਂ ਜਮਸ਼ੇਰ ਮੁਹਾਰ, ਜਮਸ਼ੇਰ ਖੀਵਾ, ਰੇਤੇ ਵਾਲੀ ਭੈਣੀ, […]
Continue Readingਲੋਕਾਂ ਨੂੰ ਸੁਚੇਤ ਰਹਿਣ ਅਤੇ ਅਣਅਧਿਕਾਰਤ ਵਿਅਕਤੀਆਂ ਨਾਲ ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ ਦੀ ਅਪੀਲ ਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਨੂੰ ਕੁਝ ਨਿੱਜੀ ਆਪਰੇਟਰਾਂ ਵੱਲੋਂ ਕਥਿਤ ਤੌਰ ‘ਤੇ ਸਿਆਸੀ ਪਾਰਟੀਆਂ ਤਰਫੋਂ ਗੈਰ-ਕਾਨੂੰਨੀ ਤੌਰ ‘ਤੇ ਸਥਾਨਕ ਨਿਵਾਸੀਆਂ ਦੀ ਨਿੱਜੀ ਜਾਣਕਾਰੀ ਇਕੱਤਰ ਕਰਨ ਬਾਰੇ ਭਰੋਸੇਯੋਗ ਰਿਪੋਰਟਾਂ ਮਿਲੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
Continue Readingਚੰਡੀਗੜ੍ਹ 20 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਥਾਣਾ ਸੋਹਾਣਾ, ਹੁਣ ਥਾਣਾ ਖਰੜ ਸ਼ਹਿਰੀ, ਜ਼ਿਲ੍ਹਾ ਮੁਹਾਲੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਓਮ ਪ੍ਰਕਾਸ਼ ਨੂੰ 1.55 ਲੱਖ ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ-1 ਵਿੱਚ ਸਥਿਤ ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਈਮੇਲ ਰਾਹੀਂ ਮਿਲੀ ਇਸ ਧਮਕੀ ਤੋਂ ਬਾਅਦ ਪੁਲਿਸ ਤੁਰੰਤ ਚੌਕਸ ਹੋ ਗਈ ਅਤੇ ਹਾਈ ਕੋਰਟ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।ਪੁਲਿਸ, ਬੰਬ ਸਕੁਐਡ ਅਤੇ ਆਪ੍ਰੇਸ਼ਨ ਸੈੱਲ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਪੂਰੇ ਕੰਪਲੈਕਸ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਉਨ੍ਹਾਂ ਦੀ ਪਤਨੀ ਅਤੇ ਅਦਾਕਾਰਾ ਗੀਤਾ ਬਸਰਾ, ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਪੰਜਾਬ ਭਵਨ ਵਿਖੇ ਹੋਈ, ਜਿੱਥੇ ਸਾਰੇ ਕਲਾਕਾਰਾਂ ਅਤੇ […]
Continue Readingਚੰਡੀਗੜ੍ਹ, 20 ਅਗਸਤ, ਦੇਸ਼ ਕਲਿੱਕ ਬਿਓਰੋ/ ਦਲਜੀਤ ਕੌਰ : ਪੰਜਾਬ ਸਰਕਾਰ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
Continue Readingਪੁਲਿਸ ਅਤੇ ਗਮਾਡਾ ‘ਤੇ ਮਿਲੀਭੁਗਤ ਦਾ ਇਲਜ਼ਾਮ ਮੋਹਾਲੀ, 20 ਅਗਸਤ, ਦੇਸ਼ ਕਲਿੱਕ ਬਿਓਰੋ : ਜ਼ਮੀਨ ਦੇ ਲੈਣ-ਦੇਣ ਵਿੱਚ ਧੋਖਾਧੜੀ ਦੇ ਸੈਂਕੜੇ ਹੀ ਕੇਸਾਂ ਵਿੱਚ ਉਲਝੇ ਅਤੇ ਜੇਲ੍ਹ ਵਿੱਚ ਬੰਦ ਜ਼ਿਲ੍ਹਾ ਮੋਹਾਲੀ ਦੇ ਇੱਕ ਨਾਮੀ ਡਿਵੈਲਪਰ ਵੱਲੋਂ ਧੋਖੇ ਨਾਲ ਇੱਕ ਵਿਅਕਤੀ ਦੀ ਜ਼ਮੀਨ ਵੇਚਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਵਿਅਕਤੀ ਨੇ ਦੋਸ਼ ਲਾਇਆ […]
Continue Reading