ਸੰਸਦੀ ਕਮੇਟੀ ਵਲੋਂ ਪੰਜਾਬ ਦੇ ਰਾਸ਼ਟਰੀ ਰਾਜਮਾਰਗ ਅਥਾਰਟੀ ਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀ ਤਲਬ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਸੰਸਦੀ ਸਥਾਈ ਕਮੇਟੀ ਨੇ ਪੰਜਾਬ ਦੇ ਰਾਸ਼ਟਰੀ ਰਾਜਮਾਰਗ ਅਥਾਰਟੀ ਅਤੇ ਪੇਂਡੂ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਤਲਬ ਕੀਤਾ ਹੈ। ਉਨ੍ਹਾਂ ਨੂੰ ਹਾਈਵੇਅ ਨਿਰਮਾਣ ਕਾਰਨ ਕੁਦਰਤੀ ਪਾਣੀ ਦੀਆਂ ਸਥਿਤੀਆਂ ਵਿੱਚ ਪੈਦਾ ਹੋਈਆਂ ਸਮੱਸਿਆਵਾਂ ਕਾਰਨ ਬੁਲਾਇਆ ਗਿਆ ਹੈ।ਇਸ ਦੌਰਾਨ, ਅਧਿਕਾਰੀਆਂ ਨੂੰ ਸਬੰਧਤ ਰਿਕਾਰਡ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਤੋਂ […]

Continue Reading

ਮੋਟਰਸਾਈਕਲ ਸਵਾਰਾਂ ਵਲੋਂ ਕਰਿਆਨਾ ਕਾਰੋਬਾਰੀ ਦੀ ਗੋਲੀਆਂ ਮਾਰ ਕੇ ਹੱਤਿਆ

ਡੇਰਾ ਬਾਬਾ ਨਾਨਕ, 20 ਅਗਸਤ, ਦੇਸ਼ ਕਲਿਕ ਬਿਊਰੋ :ਡੇਰਾ ਬਾਬਾ ਨਾਨਕ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਰਿਆਨੇ ਦੀ ਦੁਕਾਨ ਦੇ ਮਾਲਕ ਰਵੀ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਰਵੀ ਕੁਮਾਰ ਆਪਣੀ ਦੁਕਾਨ ਬੰਦ ਕਰਕੇ ਆਪਣੀ ਕਾਰ […]

Continue Reading

ਸਰਕਾਰ ਨਾਲ ਯੂਨੀਅਨ ਦੀਆਂ ਮੀਟਿੰਗਾਂ ’ਚ ਹਿੱਸਾ ਨਹੀਂ ਲੈ ਸਕਣਗੇ ਸੇਵਾ ਮੁਕਤ ਆਗੂ

ਸ੍ਰੀ ਚਮਕੌਰ ਸਾਹਿਬ, 20 ਅਗਸਤ, ਮਲਾਗਰ ਸਿੰਘ : ਮੁਲਾਜ਼ਮਾਂ ਦੀ ਯੂਨੀਅਨ ਦੀਆਂ ਸਰਕਾਰ ਨਾਲ ਹੋਣ ਵਾਲੀਆਂ ਮੀਟਿੰਗਾਂ ਵਿੱਚ ਹੁਣ ਸੇਵਾ ਮੁਕਤ ਹੋਏ ਮੁਲਾਜ਼ਮ ਹਿੱਸਾ ਨਹੀਂ ਲੈ ਸਕਣਗੇ, ਸਿਰਫ ਉਹ ਹੀ ਮੀਟਿੰਗ ਵਿੱਚ ਸ਼ਾਮਲ ਹੋਣਗੇ ਜੋ ਮੁਲਾਜ਼ਮ ਨੌਕਰੀ ਕਰ ਰਹੇ ਹਨ। ਇਸ ਸਬੰਧੀ ਪੰਜਾਬ ਸਟੇਟ ਪਾਵਰਕਾਰਪੋਰੇਸ਼ਨ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ। 21 ਫਰਵਰੀ 2025 ਨੂੰ […]

Continue Reading

ਮੀਡੀਆ ਪ੍ਰਭਾਵਕ ਤੇ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਗ੍ਰਿਫ਼ਤਾਰ

ਲੁਧਿਆਣਾ, 20 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਮੀਡੀਆ ਪ੍ਰਭਾਵਕ ਅਤੇ ਜੁੱਤੀਆਂ ਦੇ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਨੂੰ ਪੁਲਿਸ ਨੇ ਦੇਰ ਰਾਤ ਗ੍ਰਿਫ਼ਤਾਰ ਕਰ ਲਿਆ। 2022 ਵਿੱਚ, ਪ੍ਰਿੰਕਲ ਨੇ ਸੋਸ਼ਲ ਮੀਡੀਆ ‘ਤੇ ਐਡਵੋਕੇਟ ਗਗਨਪ੍ਰੀਤ ਦੀ ਪਤਨੀ ਵਿਰੁੱਧ ਭੱਦੀ ਭਾਸ਼ਾ ਦੀ ਵਰਤੋਂ ਕੀਤੀ ਸੀ, ਜਿਸ ਤੋਂ ਬਾਅਦ ਐਡਵੋਕੇਟ ਗਗਨਪ੍ਰੀਤ ਨੇ ਸਰਾਭਾ ਨਗਰ ਪੁਲਿਸ ਸਟੇਸ਼ਨ ਦੀ ਪੁਲਿਸ […]

Continue Reading

ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ

ਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 2.4 ਡਿਗਰੀ ਵਧਿਆ ਹੈ। ਇਹ ਆਮ ਤਾਪਮਾਨ ਦੇ ਨੇੜੇ ਹੋ ਗਿਆ ਹੈ। ਪਰ ਅੱਜ 20 ਅਗਸਤ ਤੋਂ ਅਗਲੇ ਤਿੰਨ ਦਿਨ ਤੱਕ ਯਾਨੀ 23 ਤਰੀਕ ਤੱਕ ਪੰਜਾਬ ਅੰਦਰ ਭਾਰੀ […]

Continue Reading

ਅੱਜ ਦਾ ਇਤਿਹਾਸ

20 ਅਗਸਤ 1979 ਨੂੰ ਚੌਧਰੀ ਚਰਨ ਸਿੰਘ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 20 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-08-2025 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ […]

Continue Reading

ਸਨਤਕਾਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ

–  ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ ਚੰਡੀਗੜ੍ਹ,/ਅੰਮ੍ਰਿਤਸਰ 19 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ  ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ […]

Continue Reading

‘ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ;  151 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ ‘ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 84 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ* ਚੰਡੀਗੜ੍ਹ, 19 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ  ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ […]

Continue Reading

‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਜ਼ੋਰ

‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੋਜਨ ਦੇ ਅਧਿਕਾਰ ਤਹਿਤ ਉੱਚ- ਗੁਣਵੱਤਾ  ਭੋਜਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਮੰਤਰੀ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਕੀਤੀ ਸਮੀਖਿਆ ਚੰਡੀਗੜ੍ਹ ਹੈੱਡਕੁਆਰਟਰ ਪੱਧਰ ‘ਤੇ ਵਾਰ ਰੂਮ […]

Continue Reading