ਅਗਨੀਵੀਰ ਦੀ ਭਰਤੀ ਲਈ ਲਿਖਤ ਪ੍ਰੀਖਿਆ ਜੂਨ ਦੇ ਦੂਸਰੇ ਹਫਤੇ

ਮੋਹਾਲੀ, 07 ਮਈ, 2025: ਦੇਸ਼ ਕਲਿੱਕ ਬਿਓਰੋ ਇੰਡੀਅਨ ਆਰਮੀ ਭਰਤੀ ਰੈਲੀ ਲਈ ਜਾਰੀ ਨੋਟੀਫਿਕੇਸ਼ਨ ਅਨੁਸਾਰ ਆਖਰੀ ਮਿਤੀ 25-04-2025 ਨੂੰ ਸਮਾਪਤ ਹੋ ਗਈ ਹੈ, ਜਿਸ ਦੌਰਾਨ ਭਰਤੀ ਲਈ ਜ਼ਿਲ੍ਹਾ ਐਸ.ਏ.ਐਸ ਨਗਰ ਦੇ 718 ਨੌਜਵਾਨਾਂ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਗਈ ਹੈ।ਇਸ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਡਿਪਟੀ ਡਾਇਰੈਕਟਰ, ਰੋਜ਼ਗਾਰ ਵੱਲੋਂ ਦੱਸਿਆ ਗਿਆ ਕਿ ਹੁਣ […]

Continue Reading

ਪਾਕਿਸਤਾਨ ਵੱਲੋਂ ਕੀਤੀ ਗਈ ਗੋਲਬਾਰੀ ’ਚ ਗੁਰਦੁਆਰਾ ਸਾਹਿਬ ਦੇ ਰਾਗੀ ਸਮੇਤ ਕਈ ਦੀ ਮੌਤ

ਸ਼੍ਰੀਨਗਰ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਅੱਤਵਾਦੀ ਹਮਲਿਆਂ ਉਤੇ ਕੀਤੇ ਗਏ ਆਪਰੇਸ਼ਨ ਸਿੰਦੂਰ ਤੋਂ ਬਾਅਦ ਪਾਕਿਸਤਾਨ ਬੁਖਲਾਇਆ ਹੋਇਆ ਹੈ। ਪਾਕਿਸਤਾਨ ਵੱਲੋਂ ਸ੍ਰੀਨਗਰ ਵਿੱਚ ਗੋਲੀਬਾਰੀ ਕੀਤੀ ਗਈ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਪਾਕਿਸਤਾਨ ਵੱਲੋਂ ਪੁਣਛ ਵਿੱਚ ਗੋਲੀਬਾਰੀ ਕੀਤੀ ਗਏ। ਇਸ ਦੌਰਾਨ ਪਾਕਿਸਤਾਨ ਵੱਲੋਂ ਇਕ ਗੁਰਦੁਆਰਾ […]

Continue Reading

CM ਭਗਵੰਤ ਮਾਨ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਸਾਰੇ ਪ੍ਰੋਗਰਾਮ ਰੱਦ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਜਲੰਧਰ ਅਤੇ ਨਵਾਂਸ਼ਹਿਰ ਵਿੱਚ ਪ੍ਰੋਗਰਾਮ ਰੱਖੇ ਗਏ ਸਨ। ਜਿਸ ਨੂੰ ਪਾਕਿਸਤਾਨ ‘ਤੇ ਹਮਲੇ ਦੇ ਮੱਦੇਨਜ਼ਰ ਮੁਲਤਵੀ ਕਰ ਦਿੱਤਾ ਗਿਆ ਹੈ। […]

Continue Reading

ਬਠਿੰਡਾ ਦੇ ਖੇਤਾਂ ‘ਚ ਜਹਾਜ਼ ਕਰੈਸ਼, ਇੱਕ ਵਿਅਕਤੀ ਦੀ ਮੌਤ 9 ਲੋਕ ਜ਼ਖਮੀ

ਬਠਿੰਡਾ, 7 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ‘ਤੇ ਭਾਰਤ ਦੇ ਆਪ੍ਰੇਸ਼ਨ ਸੰਧੂਰ ਦੇ ਹਵਾਈ ਹਮਲੇ ਦੌਰਾਨ ਬੀਤੀ ਦੇਰ ਰਾਤ ਬਠਿੰਡਾ ਦੇ ਖੇਤਾਂ ਵਿੱਚ ਜਹਾਜ਼ ਕਰੈਸ਼ ਹੋਣ ਦੀਆਂ ਰਿਪੋਰਟਾਂ ਹਨ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 9 ਲੋਕ ਜ਼ਖਮੀ ਹੋ ਗਏ। ਮ੍ਰਿਤਕ ਵਿਅਕਤੀ ਦਾ ਨਾਮ ਗੋਵਿੰਦ ਦੱਸਿਆ ਜਾ ਰਿਹਾ ਹੈ ਅਤੇ ਇਹ […]

Continue Reading

ਭਾਰਤ ਨੇ ਪਾਕਿਸਤਾਨ ‘ਤੇ ਦਾਗੀਆਂ 24 ਮਿਜ਼ਾਈਲਾਂ, 100 ਤੋਂ ਵੱਧ ਅੱਤਵਾਦੀ ਮਾਰੇ

ਨਵੀਂ ਦਿੱਲੀ, 7 ਮਈ, ਦੇਸ਼ ਕਲਿਕ ਬਿਊਰੋ :ਆਖਿਰਕਾਰ ਅੱਜ ਭਾਰਤ ਨੇ ਪਾਕਿਸਤਾਨ ਦੇ ਅੱਤਵਾਦੀ ਸੰਗਠਨਾਂ ਵਿਰੁੱਧ ਜਵਾਬੀ ਕਾਰਵਾਈ ਕੀਤੀ ਹੈ। ਭਾਰਤੀ ਹਵਾਈ ਸੈਨਾ ਨੇ ਮੰਗਲਵਾਰ ਅੱਧੀ ਰਾਤ ਤੋਂ ਬਾਅਦ ਪਾਕਿਸਤਾਨ ਅਤੇ ਪੀਓਕੇ, ਯਾਨੀ ਕਿ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਹਵਾਈ ਹਮਲਾ ਕੀਤਾ।ਇਸ ਹਮਲੇ ਵਿੱਚ 7 ਸ਼ਹਿਰਾਂ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ […]

Continue Reading

ਅਸੀਂ ਭਾਰਤੀ ਫੌਜ ਨਾਲ ਖੜ੍ਹੇ ਹਾਂ : ਭਗਵੰਤ ਮਾਨ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਪਾਕਿਸਤਾਨ ਉਤੇ ਕੀਤੇ ਗਏ Operation sindoor ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪ੍ਰਤੀਕਿਰਿਆ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆਂ ਉਤੇ ਲਿਖਿਆ ਹੈ, ‘ਅੱਤਵਾਦ ਦੇ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇੱਕਜੁੱਟ ਹੈ। ਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ […]

Continue Reading

ਸੰਕਟ ਕਾਲ ਸਮੇਂ ਨਾਗਰਿਕਾਂ ਲਈ ਜਰੂਰੀ ਸੂਚਨਾ

ਕਿਸੇ ਵੀ ਪ੍ਰਕਾਰ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿੰਦਿਆਂ ਅਪੀਲ ਕੀਤੀ ਹੈ ਕਿ ਸਰਕਾਰੀ ਤੌਰ ਤੇ ਪ੍ਰਾਪਤ ਸੂਚਨਾਵਾਂ ਤੇ ਹੀ ਗੌਰ ਕੀਤਾ ਜਾਵੇ । ਲੋਕਾਂ ਨੂੰ ਕਿਸੇ ਵੀ ਸੰਕਟ ਨਾਲ ਨਿਪਟਣ ਲਈ ਕੁਝ ਮੁਢਲੇ ਨਿਯਮਾਂ ਦਾ ਪਤਾ ਹੋਣਾ ਚਾਹੀਦਾ ਹੈ। ਸ੍ਰੀ ਮੁਕਤਸਰ ਸਾਹਿਬ 6 ਮਈਪੰਜਾਬ ਹੋਮਗਾਰਡਸ ਫਰੀਦਕੋਟ  ਦੇ ਡਿਪਟੀ ਕਮਾਂਡੇਂਟ ਸੁਖਵਿੰਦਰ ਸਿੰਘ ਨੇ ਲੋਕਾਂ ਨੂੰ ਕਿਸੇ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸਕੂਲ ਕੀਤੇ ਬੰਦ

ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਭਾਰਤ ਵੱਲੋਂ ਅੱਜ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿੱਚ ਅੱਤਵਾਦੀ ਟਿਕਾਣਿਆਂ ਉਤੇ ਹਮਲੇ ਕੀਤੇ ਗਏ। ਇਨ੍ਹਾਂ ਹਮਲਿਆਂ ਨੂੰ ‘ਅਪਰੇਸ਼ਨ ਸਿੰਦੂਰ’  ਦਾ ਨਾਮ ਦਿੱਤਾ ਗਿਆ ਹੈ। ਹਮਲਿਆਂ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅੰਮ੍ਰਿਤਸਰ, ਗੁਰਦਾਸਪੁਰ, ਫਿਰੋਜ਼ਪੁਰ, ਫਾਜ਼ਿਲਕਾ, ਪਠਾਨਕੋਟ ਦੇ […]

Continue Reading

ਪਾਕਿਸਤਾਨ ‘ਤੇ ਹਮਲੇ ਤੋਂ ਬਾਅਦ ਭਾਰਤ ‘ਚ ਕਈ ਥਾਈਂ ਸਕੂਲ ਬੰਦ

ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) ਵਿੱਚ ਨੌਂ ਅੱਤਵਾਦੀ ਕੈਂਪਾਂ ‘ਤੇ ਹਮਲਾ ਕੀਤਾ। ਨਵੀਂ ਦਿੱਲੀ , 7 ਮਈ, ਦੇਸ਼ ਕਲਿਕ ਬਿਊਰੋ :ਪਹਿਲਗਾਮ ਹਮਲੇ ਦੇ ਜਵਾਬ ਵਿੱਚ, ਭਾਰਤ ਨੇ ਬੁੱਧਵਾਰ ਰਾਤ ਨੂੰ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਜੰਮੂ ਅਤੇ ਕਸ਼ਮੀਰ (PoJK) […]

Continue Reading

ਹਾਈਕੋਰਟ ‘ਚ ਅੱਜ ਹੋਵੇਗੀ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸੰਬੰਧੀ ਦਿੱਤੇ ਬਿਆਨ ਦੇ ਮਾਮਲੇ ਦੀ ਸੁਣਵਾਈ

ਚੰਡੀਗੜ੍ਹ, 7 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ 50 ਬੰਬਾਂ ਸੰਬੰਧੀ ਬਿਆਨ ਦੇ ਮਾਮਲੇ ਦੀ ਸੁਣਵਾਈ ਅੱਜ (7 ਮਈ) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਵੇਗੀ। ਇਸ ਦੌਰਾਨ, ਸਰਕਾਰ ਬਾਜਵਾ ਵੱਲੋਂ ਪੁਲਿਸ ਨੂੰ ਫ਼ੋਨ ਪਾਸਵਰਡ ਨਾ ਦੇਣ ਸੰਬੰਧੀ ਦਾਇਰ ਪਟੀਸ਼ਨ ‘ਤੇ ਜਵਾਬ ਦਾਇਰ ਕਰੇਗੀ। ਬਾਜਵਾ […]

Continue Reading