‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 240ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਵਾਂ ’ਤੇ ਛਾਪੇਮਾਰੀ; 265 ਵਿਅਕਤੀ ਕਾਬੂ

ਚੰਡੀਗੜ੍ਹ, 17 ਸਤੰਬਰ (ਦੇਸ਼ ਕਲਿੱਕ ਬਿਊਰੋ: ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 240ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 526 ਟਿਕਾਣਿਆਂ ’ਤੇ ਛਾਪੇ ਮਾਰੀ ਕੀਤੀੇ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ’ਗੈਂਗਸਟਰਾਂ ’ਤੇ ਵਾਰ’ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ […]

Continue Reading

ਪੰਜਾਬ ਵਿੱਚ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ/ਐਸ.ਏ.ਐਸ. ਨਗਰ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਸੂਬੇ ਭਰ ਵਿੱਚ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਲਈ ਅੱਜ ‘ਸਵੱਛਤਾ ਹੀ ਸੇਵਾ’ (ਐਸ.ਐਚ.ਐਸ.)-2026 ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਦਰਾਂ ਦਿਨਾਂ ਲਈ ਚਲਣ ਵਾਲੀ ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਪੇਂਡੂ ਭਾਈਚਾਰਿਆਂ ਦੀ ਸਰਗਰਮ ਸ਼ਮੂਲੀਅਤ ਰਾਹੀਂ ਪੇਂਡੂ ਖੇਤਰਾਂ ਵਿੱਚ ਸਵੱਛਤਾ ਅਤੇ ਸੈਨੀਟੇਸ਼ਨ […]

Continue Reading

ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਬੁੱਤਾਂ ਦੀ ਸੁਰੱਖਿਆ ਲਈ ਸੂਬੇ ਭਰ ’ਚ ਲਾਏ ਜਾ ਰਹੇ CCTV ਕੈਮਰੇ

ਸੰਗਰੂਰ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੌਬੀ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਸਬੰਧਤ ਵਾਇਰਲ ਹੋਈ ਵੀਡੀਓ ਦਾ ਕਮਿਸ਼ਨ ਵੱਲੋਂ ਗੰਭੀਰ ਨੋਟਿਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਗੰਭੀਰਤਾ […]

Continue Reading

ਸੀਵਰੇਜ ਬੋਰਡ ਦੀ ਯੂਨੀਅਨ ਨੇ ਵਧੀਕ ਕਿਰਤ ਕਮਿਸ਼ਨਰ ਪੰਜਾਬ ਨਾਲ ਕੀਤੀ ਮੀਟਿੰਗ

ਮੋਹਾਲੀ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਇੰਪਲਾਈਜ ਕੰਟਰੈਕਟ ਵਰਕਰਜ ਤੇ ਲੇਬਰ ਯੂਨੀਅਨ ਰਜਿ, 23 ਦੇ ਸੂਬਾ ਪ੍ਰਧਾਨ ਸ਼ੇਰ ਸਿੰਘ ਖੰਨਾ, ਗਗਨਦੀਪ ਸਿੰਘ ਸੁਨਾਮ ਆਦਿ ਆਗੂਆਂ ਵੱਲੋਂ ਪਿਛਲੀਆਂ ਮੀਟਿੰਗਾਂ ਦੀ ਲਗਾਤਾਰਤਾ ਵਿੱਚ ਵਧੀਕ ਕਿਰਤ ਕਮਿਸ਼ਨਰ ਪੰਜਾਬ, ਮੈਡਮ ਮੋਨਾ ਪੁਰੀ ਅਤੇ ਡਿਪਟੀ ਕਿਰਤ ਕਮਿਸ਼ਨਰ ਪੰਜਾਬ, ਬਲਜੀਤ ਸਿੰਘ ਨਾਲ ਮਾਡਲ ਵੈਲਫੇਅਰ ਸੈਂਟਰ […]

Continue Reading

ਜਦੋਂ ਪੰਜਾਬ ਵਿੱਚ ‘ਚਿੱਟਾ’ ਉੱਭਰਿਆ ਅਤੇ ਫੈਲਿਆ, ਉਦੋਂ ਭਾਜਪਾ ਸੱਤਾ ਵਿੱਚ ਭਾਈਵਾਲ ਸੀ, ਫਿਰ ਉਸ ਨੇ ਉਦੋਂ ਕੋਈ ਯਾਤਰਾ ਕਿਉਂ ਨਹੀਂ ਕੱਢੀ ?: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਵੀਰਵਾਰ ਨੂੰ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ‘ਤੇ ਤਿੱਖਾ ਹਮਲਾ ਬੋਲਦਿਆਂ ਇਸ ਨੂੰ ਸਿਆਸੀ ਨੌਟੰਕੀ ਕਰਾਰ ਦਿੱਤਾ। ਉਨ੍ਹਾਂ 2007-17 ਦੌਰਾਨ ਪੰਜਾਬ ਵਿੱਚ ਭਾਜਪਾ ਦੇ ਸੱਤਾ ਵਿੱਚ ਭਾਈਵਾਲ ਹੁੰਦਿਆਂ, ਜਦੋਂ ‘ਚਿੱਟਾ’ […]

Continue Reading

‘ਆਪ’ ਦੀ ਨਵੀਂ ਬਣੀ ਪੀਏਸੀ ਦੀ ਬੈਠਕ ਵਿੱਚ ਪੰਜਾਬ, ਗੋਆ ਅਤੇ ਗੁਜਰਾਤ ਚੋਣਾਂ ਜਿੱਤਣ ‘ਤੇ ਹੋਈ ਚਰਚਾ – ਮਨੀਸ਼ ਸਿਸੋਦੀਆ

ਨਵੀਂ ਦਿੱਲੀ 17 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ ਦੀ ਨਵੀਂ ਬਣੀ ਪੋਲੀਟੀਕਲ ਅਫੇਅਰਜ਼ ਕਮੇਟੀ (ਪੀਏਸੀ) ਦੀ ਵੀਰਵਾਰ ਨੂੰ ਪਹਿਲੀ ਬੈਠਕ ਹੋਈ। ‘ਆਪ’ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ‘ਤੇ ਹੋਈ ਬੈਠਕ ਵਿੱਚ ਪੀਏਸੀ ਨਾਲ ਜੁੜੇ ਪੰਜਾਬ ਦੇ ਨਵੇਂ ਮੈਂਬਰ ਸੀਐਮ ਭਗਵੰਤ ਸਿੰਘ ਮਾਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ […]

Continue Reading

ਕਾਨੂੰਨੀ ਵਿਵਾਦਾਂ ਵਿੱਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ

ਚੰਡੀਗੜ੍ਹ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੁਵੇਨਾਇਲ ਜਸਟਿਸ ਐਕਟ ਅਧੀਨ ਰਜਿਸਟਰਡ ਹੋਮਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਸਿੱਖਿਆ, ਹੁਨਰ ਅਤੇ ਬਿਹਤਰ ਭਵਿੱਖ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਦਿਸ਼ਾ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ […]

Continue Reading

ਮਾਨ ਸਰਕਾਰ ਵੱਲੋਂ ਸਟੇਟ ਮੈਂਟਲ ਹੈਲਥ ਅਥਾਰਟੀ ਵਿੱਚ 11 ਗ਼ੈਰ-ਸਰਕਾਰੀ ਮੈਂਬਰ ਨਾਮਜ਼ਦ

ਚੰਡੀਗੜ੍ਹ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਟੇਟ ਮੈਂਟਲ ਹੈਲਥ ਅਥਾਰਟੀ (ਐਸ.ਐਮ.ਐਚ.ਏ.) ਵਿੱਚ 11 ਗ਼ੈਰ -ਸਰਕਾਰੀ ਮੈਂਬਰਾਂ ਨੂੰ ਨਾਮਜ਼ਦ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਨਵੀਂ ਗਤੀ ਮਿਲੇਗੀ। ਇਹ ਪੇਸ਼ਕਦਮੀ ਪੰਜਾਬ ਵਿੱਚ ਮਾਨਸਿਕ ਬੀਮਾਰੀਆਂ ਨਾਲ ਜੂਝ ਰਹੇ ਲੋਕਾਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਹੋਰ […]

Continue Reading

ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸਿੱਖ ਖ਼ਾਲਸਾਈ ਜਾਹੋ-ਜਲਾਲ ਨਾਲ ਹੋਇਆ ਆਰੰਭ

ਸ੍ਰੀ ਅਨੰਦਪੁਰ ਸਾਹਿਬ/ਅੰਮ੍ਰਿਤਸਰ, 17 ਸਤੰਬਰ (ਦੇਸ਼ ਕਲਿੱਕ ਬਿਊਰੋ: ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਤੀਜਾ ਪੜਾਅ ਖ਼ਾਲਸੇ ਦੀ ਜਨਮ ਭੂਮੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਤੋਂ ਸਿੱਖ ਰਵਾਇਤਾਂ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਆਰੰਭ ਹੋਇਆ। ਮੀਰੀ ਪੀਰੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਮੀਰੀ-ਪੀਰੀ ਦੇ […]

Continue Reading

ਮਾਨਸਿਕ ਸਿਹਤ: ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਨਿਊਰੋਟਿਕ ਅਤੇ ਤਣਾਅ-ਸਬੰਧੀ ਸਮੱਸਿਆਵਾਂ ਦਾ ਇਲਾਜ ਸ਼ਾਮਲ

ਚੰਡੀਗੜ੍ਹ, 17 ਸਤੰਬਰ (ਦੇਸ਼ ਕਲਿੱਕ ਬਿਊਰੋ): ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ ਹਾਂ। ਉਹ ਬਹੁਤ ਜ਼ਿਆਦਾ ਚਿੰਤਾ ਕਰਦੀ ਹੈ। ਉਹ ਹਰ ਗੱਲ ਨੂੰ ਲੋੜ ਤੋਂ ਵੱਧ ਸੋਚਦਾ ਹੈ। ਉਹ ਮੁਸ਼ਕਲ ਦੌਰ ਵਿੱਚੋਂ ਲੰਘ ਰਹੇ ਹਨ। ਪਰ ਤਣਾਅ ਇੱਕ ਸਿਹਤ ਸਮੱਸਿਆ ਦਾ ਰੂਪ ਵੀ ਲੈ ਸਕਦਾ ਹੈ। ਵੱਡੀ ਚੁਣੌਤੀ ਇਹ ਪਛਾਣਨ […]

Continue Reading