ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ: ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਮਈ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੰਨ 2012 ’ਚ ਪਾਈ ਗਈ ਪਟੀਸ਼ਨ ਵਾਪਸ ਲੈਣ ਸਬੰਧੀ ਫੈਸਲਾ ਕਰਨ ਲਈ ਕੌਮੀ ਰਾਏ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ […]

Continue Reading

7 ਆਈਲੈਟਸ/ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੰਸ ਰੱਦ

ਮਾਨਸਾ, 05 ਮਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਮਾਨਸਾ ਸ੍ਰ. ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ 7 ਆਈਲੈਟਸ/ਇਮੀਗ੍ਰੇਸ਼ਨ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ ਮੈ/ਸ ਇੰਗਲਿਸ਼ ਵਿਲਾ, ਸਾਹਮਣੇ ਮਾਤਾ ਸੁੰਦਰੀ ਗਰਲਜ਼ ਕਾਲਜ, ਕੋਰਟ ਰੋਡ ਮਾਨਸਾ ਦੇ ਨਾਮ ਤੇ ਸ਼੍ਰੀਮਤੀ […]

Continue Reading

ਹਰਿਆਣਾ ਨੂੰ ਵਾਧੂ ਪਾਣੀ ਛੱਡਣ ਲਈ ਹਿਮਾਚਲ ਦੇ ਅਧਿਕਾਰੀ ਦੀ ਲਾਈ ਡਿਊਟੀ

ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਤੇ ਹਰਿਆਣਾ ਵਿਚਕਾਰ ਪਾਣੀ ਦਾ ਵਿਵਾਦ ਲਗਾਤਾਰ ਜਾਰੀ ਹੈ। ਪਾਣੀਆਂ ਦੇ ਮੁੱਦੇ ਉਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੱਲ ਰਿਹਾ ਹੈ। ਵਿਧਾਨ ਸਭਾ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਪਾਣੀ ਛੱਡਣ ਲਈ ਹਿਮਾਚਲ ਪ੍ਰਦੇਸ਼ ਦੇ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ […]

Continue Reading

ਆਵਾਜਾਈ ਰੋਕ ਕੇ ਆਮ ਲੋਕਾਂ ਨੂੰ ਖੱਜਲ ਖੁਆਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸਖ਼ਤ ਕਾਰਵਾਈ ਲਈ ਤਿਆਰ ਰਹੋ : ਭਗਵੰਤ ਮਾਨ

ਵਿਰੋਧ ਕਰਨ ਦੇ ਹੋਰ ਵੀ ਢੰਗ ਤਰੀਕੇ, ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰੋ-ਮੁੱਖ ਮੰਤਰੀ ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ :ਪੰਜਾਬ ਵਿੱਚ ਸੜਕੀ ਤੇ ਰੇਲ ਆਵਾਜਾਈ ਰੋਕਣ ਦਾ ਐਲਾਨ ਕਰਨ ਵਾਲੀਆਂ ਜਥੇਬੰਦੀਆਂ ਨੂੰ ਤਾੜਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ ਕਿ ਸੂਬੇ ਦੇ ਵਿਕਾਸ ਵਿੱਚ ਵਿਘਨ ਪਾ ਕੇ ਆਮ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕਰਨ ਵਾਲਿਆਂ […]

Continue Reading

BBMB ਨੇ ਪੰਜਾਬ ਸਰਕਾਰ ਖ਼ਿਲਾਫ਼ ਖੜਕਾਇਆ ਹਾਈਕੋਰਟ ਦਾ ਬੂਹਾ

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਪੰਜਾਬ ਸਰਕਾਰ ਵੱਲੋਂ ਭਾਖੜਾ ਡੈਮ ’ਤੇ ਪੰਜਾਬ ਪੁਲਿਸ ਦੀ ਤਾਇਨਾਤੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ। BBMB ਦਾ ਦਾਅਵਾ ਹੈ ਕਿ ਪੰਜਾਬ ਨੇ ਡੈਮ ਨੂੰ ਜਬਰਨ ਆਪਣੇ ਹੱਥਾਂ ਵਿੱਚ ਲਿਆ ਹੈ।ਇਸ ਮਾਮਲੇ ਨੂੰ ਲੈ ਕੇ ਬੀਬੀਐਮਬੀ ਵੱਲੋਂ […]

Continue Reading

ਮੋਹਾਲੀ ’ਚ ਅਸਟਾਮ ਫਰੋਸ਼ ਨੇ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਮੋਹਾਲੀ, 5 ਮਈ, ਦੇਸ਼ ਕਲਿੱਕ ਬਿਓਰੋ : ਮੋਹਾਲੀ ਦੇ ਅਸਟਾਮ ਫਰੋਸ਼ ਵਿਅਕਤੀ ਨੇ ਖੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੋਹਾਣਾ ਵਿਖੇ ਇਕ ਅਸਟਾਮ ਫਰੋਸ਼ ਨਵਚੇਤਨ ਸਿੰਘ ਰਾਣਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ […]

Continue Reading

ਬਦਮਾਸ਼ਾਂ ਨਾਲ ਮੁਕਾਬਲੇ ਦੌਰਾਨ ASI ਨੂੰ ਲੱਗੀ ਗੋਲੀ, ਜਵਾਬੀ ਕਾਰਵਾਈ ਵਿੱਚ ਤਿੰਨ ਲੁਟੇਰੇ ਵੀ ਜ਼ਖ਼ਮੀ

ਬਠਿੰਡਾ, 5 ਮਈ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿੱਚ ਸਿਟੀ ਪੁਲਿਸ ਦੇ ਸੀਆਈਏ ਸਟਾਫ-1 ਦਾ ਏਐਸਆਈ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਇਹ ਘਟਨਾ ਐਤਵਾਰ ਰਾਤ ਲਗਭਗ 11:15 ਵਜੇ ਵਾਪਰੀ। ਜ਼ਖਮੀ ਏਐਸਆਈ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਉਸੇ ਸਮੇਂ, ਜਦੋਂ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਤਾਂ ਤਿੰਨ […]

Continue Reading

ਪਹਿਲਗਾਮ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 12 ਵਜੇ ਤੱਕ ਮੁਲਤਵੀ

ਚੰਡੀਗੜ੍ਹ, 5 ਮਈ, ਦੇਸ਼ ਕਲਿਕ ਬਿਊਰੋ :ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ ਅੱਜ (5 ਮਈ) ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੋ ਰਿਹਾ ਹੈ। ਸਭ ਤੋਂ ਪਹਿਲਾਂ, ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਬਾਅਦ ਸਦਨ ਦੁਪਹਿਰ 12 ਵਜੇ ਤੱਕ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਭਾਰੀ ਮਾਤਰਾ ਵਿੱਚ ਹਥਿਆਰਾਂ ਸਮੇਤ ਤਿੰਨ ਗ੍ਰਿਫ਼ਤਾਰ

ਅੰਮ੍ਰਿਤਸਰ, 5 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ’ਚ ਅੱਤਵਾਦੀ ਤੱਤਾਂ ਵਿਰੁੱਧ ਅੰਮ੍ਰਿਤਸਰ ਦੀ ਦਿਹਾਤੀ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਲ ਕਰ ਲਈ ਹੈ। ਖੁਫੀਆ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਤਿੰਨ ਸ਼ੱਕੀ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ।ਪੁਲਿਸ ਵਲੋਂ ਜਾਰੀ ਕੀਤੇ ਗਏ ਬਿਆਨ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਬੰਦੀਆਂ ਤੇ ਯੂਨੀਅਨਾਂ ਨੂੰ ਸਖ਼ਤ ਚੇਤਾਵਨੀ

ਚੰਡੀਗੜ੍ਹ, 5 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਨੀਅਨਾਂ, ਜਥੇਬੰਦੀਆਂ ਵੱਲੋਂ ਸੰਘਰਸ਼ ਦੌਰਾਨ ਰਸਤੇ ਰੋਕਣ ਨੂੰ ਲੈ ਕੇ ਸਖਤ ਚੇਤਾਵਨੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਸਤੇ ਰੋਕ ਕਿ ਸਿਰਫ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਉਤੇ ਕਿਹਾ, ‘ਪੰਜਾਬ […]

Continue Reading