ਗਮਾਡਾ ਵੱਲੋਂ 42 ਪ੍ਰਮੁੱਖ ਸਥਾਨਾਂ ਦੀ ਆਨਲਾਈਨ ਨਿਲਾਮੀ ਦੀ ਪੇਸ਼ਕਸ਼; ਸਾਲ 2026 ਦੀ ਪਹਿਲੀ ਮੈਗਾ ਨਿਲਾਮੀ 14 ਜਨਵਰੀ ਤੋਂ 11 ਫਰਵਰੀ ਤੱਕ: ਮੁੰਡੀਆਂ
ਚੰਡੀਗੜ੍ਹ, 14 ਜਨਵਰੀ: ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਤੇਜ਼ ਕਰਨ ਅਤੇ ਰੀਅਲ ਅਸਟੇਟ ਦੇ ਮੌਕਿਆਂ ਤੱਕ ਪਹੁੰਚ ਨੂੰ ਵਧਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਇੱਕ ਆਨਲਾਈਨ ਪ੍ਰਕਿਰਿਆ ਰਾਹੀਂ 5,460 ਕਰੋੜ ਰੁਪਏ ਦੀਆਂ 42 ਪ੍ਰਮੁੱਖ […]
Continue Reading
