ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾਬਲਾ, ਲੰਡਾ ਗੈਂਗ ਦਾ ਬਦਮਾਸ਼ ਜ਼ਖਮੀ ਹਾਲਤ ‘ਚ ਕਾਬੂ

ਲੁਧਿਆਣਾ, 1 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਪਿੰਡ ਸਾਹੇਬਾਣਾ ਨੇੜੇ ਅੱਜ ਸਵੇਰੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲੇ ਦੀ ਖ਼ਬਰ ਮਿਲੀ ਹੈ। ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਗੈਂਗਸਟਰ ਪੁਨੀਤ ਬੈਂਸ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ।ਪੁਲਿਸ ਉਸੇ ਮਾਮਲੇ ਵਿੱਚ ਹਮਲਾਵਰਾਂ ਦੀ ਭਾਲ ਕਰ ਰਹੀ ਸੀ। ਗੈਂਗਸਟਰ ਬਿਨਾਂ ਨੰਬਰ ਵਾਲੀ ਐਕਟਿਵਾ ‘ਤੇ […]

Continue Reading

ਬੈਂਕਾਂ ਨੇ ਬਦਲੇ ਅੱਜ ਤੋਂ ਕਈ ਨਿਯਮ, ATM ਵਰਤਣਾ ਹੋਇਆ ਮਹਿੰਗਾ

ਨਵੀਂ ਦਿੱਲੀ, 1 ਮਈ, ਦੇਸ਼ ਕਲਿੱਕ ਬਿਓਰੋ : ਮਈ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਕਈ ਬੈਂਕਾਂ ਵਿੱਚ ਨਿਯਮ ਬਦਲ ਗਏ ਹਨ। ਅੱਜ 1 ਮਈ 2025 ਤੋਂ ਰਜਿਰਵ ਬੈਂਕ ਇੰਡੀਆ (RBI) ਦੇ ਹੁਕਮਾਂ ਅਨੁਸਾਰ ਬੈਂਕਾਂ ਵੱਲੋਂ ਏਟੀਐਮ ਦੀ ਸੋਧ ਫੀਸ ਲਾਗੂ ਕਰ ਦਿੱਤੀ ਗਈ ਹੈ। ਬਂਕਾਂ ਦੇ ਇਸ ਕਦਮ ਤੋਂ ਬਾਅਦ ਮੁਫਤ ਲਿਮਿਟ ਦੇ ਬਾਅਦ ਏਟੀਐਮ […]

Continue Reading

ਅੱਜ ਤੜਕੇ ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ Encounter, ਤਿੰਨ ਪਿਸਤੌਲ ਬਰਾਮਦ

ਜਲੰਧਰ, 1 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਨੇ ਅੱਜ ਵੀਰਵਾਰ ਤੜਕੇ ਮਕਸੂਦਾਂ ਇਲਾਕੇ ਵਿੱਚ ਇੱਕ ਖਤਰਨਾਕ ਗੈਂਗਸਟਰ ਸਾਜਨ ਨਈਅਰ ਨੂੰ ਮੁਕਾਬਲੇ ਵਿੱਚ ਜ਼ਖਮੀ ਕਰ ਦਿੱਤਾ। ਇਸ ਮੁਕਾਬਲੇ ਦੌਰਾਨ, ਸਾਜਨ ਨਈਅਰ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੌਕੇ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਸਾਜਨ ਨਈਅਰ […]

Continue Reading

ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 […]

Continue Reading

BBMB ਦੀ ਪੰਜ ਘੰਟੇ ਚੱਲੀ ਮੀਟਿੰਗ ‘ਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦੇਣ ਦਾ ਫ਼ੈਸਲਾ, ਪੰਜਾਬ ਵੱਲੋਂ ਇਨਕਾਰ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ਦੇ ਵਿਚਕਾਰ, ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਨੇ ਫੈਸਲਾ ਕੀਤਾ ਹੈ ਕਿ ਭਾਖੜਾ ਡੈਮ ਤੋਂ ਹਰਿਆਣਾ ਨੂੰ ਤੁਰੰਤ ਪ੍ਰਭਾਵ ਨਾਲ 8500 ਕਿਊਸਿਕ ਪਾਣੀ ਛੱਡਿਆ ਜਾਵੇਗਾ। ਇਹ ਫੈਸਲਾ ਪੰਜ ਘੰਟੇ ਚੱਲੀ ਮੀਟਿੰਗ ਵਿੱਚ ਲਿਆ ਗਿਆ।ਹਾਲਾਂਕਿ, ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਇਸਦਾ ਸਖ਼ਤ ਵਿਰੋਧ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-05-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]

Continue Reading

ਨਵੀਂ ਪੈਨਸ਼ਨ ਸਕੀਮ ਸਬੰਧੀ ਸਰਕਾਰ ਵੱਲੋਂ ਅਹਿਮ ਪੱਤਰ ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਭਰ ਵਿੱਚ ਨਵੀਂ ਪੈਨਸ਼ਨ ਸਕੀਮ ਤਹਿਤ ਨੌਕਰੀ ਕਰਦੇ ਮੁਲਾਜ਼ਮਾਂ ਲਈ ਇਹ ਜ਼ਰੂਰੀ ਖ਼ਬਰ ਹੈ। ਸਰਕਾਰ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਡਾਇਰੈਕਟੋਰੇਟ ਸਥਾਨਕ ਸਰਕਾਰ ਵਿਭਾਗ ਵੱਲੋਂ ਨਵੀਂ ਪੈਨਸ਼ਨ ਸਕੀਮ ਤਹਿਤ ਕੰਟਰੀਬਿਊਸ਼ਨ ਅੱਪਲੋਕ ਕਰਨ ਸਬੰਧੀ ਸੂਚਨਾ ਭੇਜਣ ਬਾਰੇ ਕਿਹਾ ਗਿਆ ਹੈ।

Continue Reading

ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਪਾਣੀਆਂ ’ਤੇ ਸਾਜ਼ਿਸ਼ਾਂ ਘੜਨ ਲਈ ਭਾਜਪਾ ਨੂੰ ਘੇਰਿਆ, ਸਾਡੇ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋਹਰਿਆਣਾ ਅਤੇ ਕੇਂਦਰ ਦੀਆਂ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਘੜਨ ਲਈ ਭਾਰਤੀ ਜਨਤਾ ਪਾਰਟੀ ’ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਕੋਲ ਕਿਸੇ ਵੀ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।  ਹਰਿਆਣਾ ਵਿੱਚ […]

Continue Reading

ਰਵਨੀਤ ਬਿੱਟੂ ਨੂੰ ਹਰਿਆਣਾ ਨੂੰ ਪਾਣੀ ਦੇਣ ਦੀ ਇੰਨੀ ਚਿੰਤਾ ਕਿਉਂ ਹੋ ਰਹੀ ਹੈ?: ਮਲਵਿੰਦਰ ਕੰਗ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪਾਣੀ ਦੇ ਮੁੱਦੇ ‘ਤੇ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ‘ਤੇ ਪਲਟਵਾਰ ਕੀਤਾ ਹੈ। ਕੰਗ ਨੇ ਸਵਾਲ ਕੀਤਾ ਕਿ ਬਿੱਟੂ  ਸਪੱਸ਼ਟ ਕਰਨ ਕਿ ਉਹ ਪੰਜਾਬ ਦੇ ਪੱਖ ਵਿੱਚ ਹਨ ਜਾਂ ਹਰਿਆਣਾ ਦੇ ਪੱਖ ਵਿੱਚ […]

Continue Reading