ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ15-08-2025 ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ […]

Continue Reading

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ —ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ […]

Continue Reading

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ 26 ਵੱਖ-ਵੱਖ ਸ਼ਖਸੀਅਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਸਨਮਾਨ ਕੀਤਾ ਜਾਵੇਗਾ। ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਵਿੱਚ ਅੰਮ੍ਰਿਤਸਰ ਤੋਂ ਡਾ. ਅਨੁਪਮਾ ਗੁਪਤਾ, ਰੂਪਨਗਰ ਤੋਂ ਮਾਸਟਰ ਤੇਗਬੀਰ ਸਿੰਘ, ਪਟਿਆਲਾ ਤੋਂ ਸ੍ਰੀ ਸਰੂਪਇੰਦਰ […]

Continue Reading

RIMC ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ

ਚੰਡੀਗੜ੍ਹ, 14 ਅਗਸਤ: ਦੇਸ਼ ਕਲਿੱਕ ਬਿਓਰੋ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ RIMC ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ […]

Continue Reading

ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਮੋਹਾਲੀ, 14 ਅਗਸਤ: ਦੇਸ਼ ਕਲਿੱਕ ਬਿਓਰੋ ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਅੱਜ ਦੱਸਿਆ ਕਿ ਸ. ਹਰਚਰਨ ਸਿੰਘ ਭੁੱਲਰ, ਡੀ.ਆਈ.ਜੀ ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ  ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸ੍ਰੀ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਸ੍ਰੀ […]

Continue Reading

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜ਼ਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਚੰਡੀਗੜ੍ਹ/ਪਟਿਆਲਾ, 14 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।  ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ: 14 ਅਗਸਤ, ਜਸਵੀਰ ਗੋਸਲ ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਲਈ ਕਿਹਾ ਗਿਆ ਹੈ।

Continue Reading

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅਗਲੇ ਸੰਘਰਸ਼ਾਂ ਦਾ ਐਲਾਨ

ਸਬ-ਕਮੇਟੀ ਵੱਲੋਂ 20 ਅਗਸਤ ਦੀ ਤਹਿ ਮੀਟਿੰਗ ਨਾ ਕਰਨ ਤੇ 21 ਅਗਸਤ ਨੂੰ ਸਮੁੱਚੇ ਪੰਜਾਬ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ 11 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਦਾ ਕੀਤਾ ਜਾਵੇਗਾ ਘਿਰਾਓ :ਮੋਰਚਾ ਆਗੂ ਲਹਿਰਾ ਮੁਹੱਬਤ,ਭੁੱਚੋ ਮੰਡੀ:14 ਅਗਸਤ,ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ […]

Continue Reading

ਸ਼ਰਮਨਾਕ : ਫਾਜ਼ਿਲਕਾ ‘ਚ 14 ਸਾਲਾ ਲੜਕੀ ਨਾਲ ਬਲਾਤਕਾਰ

ਫ਼ਾਜ਼ਿਲਕਾ, 14 ਅਗਸਤ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਵਿੱਚ 14 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅਬੋਹਰ ਥਾਣੇ ਦੇ ਖੁਈਆਂ ਸਰਵਰ ਇਲਾਕੇ ਦੀ ਹੈ। ਪੀੜਤਾ ਨੂੰ ਉਸਦੇ ਪਰਿਵਾਰ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। 14 ਸਾਲਾ ਪੀੜਤਾ ਨੇ ਦੱਸਿਆ ਕਿ ਉਹ ਸਵੇਰੇ ਆਪਣੀ ਦਾਦੀ ਦੇ ਘਰ ਜਾ ਰਹੀ ਸੀ। ਇਸ ਦੌਰਾਨ […]

Continue Reading