ਪੰਜਾਬ ਪੁਲਿਸ ਨੇ ਚਿਖਾ ‘ਚੋਂ ਲਾਸ਼ ਕੱਢ ਕੇ ਬਜ਼ੁਰਗ ਔਰਤ ਦਾ ਸਸਕਾਰ ਹੋਣੋਂ ਰੋਕਿਆ

ਦੀਨਾਨਗਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੀਨਾਨਗਰ ਦੀ ਮਾਸਟਰ ਕਲੋਨੀ ’ਚ ਆਪਣੀ ਵੱਡੀ ਲੜਕੀ ਕੋਲ ਰਹਿ ਰਹੀ ਇਕ 82 ਸਾਲਾ ਬਜ਼ੁਰਗ ਔਰਤ ਦੀ ਅਚਾਨਕ ਮੌਤ ਹੋ ਗਈ। ਮੌਤ ਤੋਂ ਬਾਅਦ ਜਦੋਂ ਮਗਰਾਲਾ ਪਿੰਡ ਦੇ ਸ਼ਮਸ਼ਾਨਘਾਟ ਵਿਚ ਅੰਤਿਮ ਸਸਕਾਰ ਦੀ ਤਿਆਰੀ ਚੱਲ ਰਹੀ ਸੀ ਤਾਂ ਉਸ ਵੇਲੇ ਮ੍ਰਿਤਕ ਦੀ ਛੋਟੀ ਧੀ ਨੇ ਪੁਲਿਸ ਨੂੰ ਸੂਚਨਾ ਦੇ […]

Continue Reading

ਪੰਜਾਬ ਪੁਲਿਸ ਦੇ SHO ਤੇ ASI ਮੁਅੱਤਲ

ਜਲੰਧਰ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਮਹਿਤਪੁਰ ਥਾਣੇ ਦੇ ਐਸਐਚਓ ਅਤੇ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਥਾਣਾ ਮਹਿਤਪੁਰ ਦੇ ਐਸਐਚਓ ਲਖਬੀਰ ਸਿੰਘ ਅਤੇ ਏਐਸਆਈ ਧਰਮਿੰਦਰ ਸਿੰਘ ਖ਼ਿਲਾਫ਼ ਅਨੁਸੂਚਿਤ ਜਾਤੀ ਦੇ ਨੌਜਵਾਨਾਂ ਨੂੰ ਥਾਣੇ ਬੁਲਾ ਕੇ ਉਨ੍ਹਾਂ ਨੂੰ ਡਰਾ ਧਮਕਾ ਕੇ ਗਲਤ ਕੰਮ ਕਰਵਾਉਣ […]

Continue Reading

ਪੰਜਾਬ ‘ਚ ਪਵੇਗਾ 5 ਦਿਨ ਮੀਂਹ, ਮੌਸਮ ਵਿਭਾਗ ਵੱਲੋਂ Alert ਜਾਰੀ

ਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਹਾਲਾਂਕਿ ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਚੱਲ ਰਹੀਆਂ ਹਵਾਵਾਂ ਨੇ ਗਰਮੀ ‘ਚ ਕੁਝ ਕਮੀ ਕੀਤੀ ਹੈ। 24 ਘੰਟਿਆਂ ‘ਚ ਤਾਪਮਾਨ ‘ਚ 2.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਹ ਆਮ ਤਾਪਮਾਨ ਦੇ ਨੇੜੇ ਹੈ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿਖੇ […]

Continue Reading

ਅੱਜ ਦਾ ਇਤਿਹਾਸ

30 ਅਪ੍ਰੈਲ 1908 ਨੂੰ ਆਜ਼ਾਦੀ ਘੁਲਾਟੀਏ ਖੁਦੀਰਾਮ ਬੋਸ ਤੇ ਪ੍ਰਫੁੱਲ ਚਾਕੀ ਨੇ ਮੁਜ਼ੱਫਰਪੁਰ ‘ਚ ਕਿੰਗਸਫੋਰਡ ਮੈਜਿਸਟ੍ਰੇਟ ਨੂੰ ਮਾਰਨ ਲਈ ਬੰਬ ਸੁੱਟਿਆ ਸੀਚੰਡੀਗੜ੍ਹ, 30 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 30 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ।ਅੱਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-04-2025 ਆਸਾ ਮਹਲਾ ੫ ॥ ਦਿਨੁ ਰਾਤਿ ਕਮਾਇਅੜੋ ਸੋ ਆਇਓ ਮਾਥੈ ॥ ਜਿਸੁ ਪਾਸਿ ਲੁਕਾਇਦੜੋ ਸੋ ਵੇਖੀ ਸਾਥੈ ॥ ਸੰਗਿ ਦੇਖੈ ਕਰਣਹਾਰਾ ਕਾਇ ਪਾਪੁ ਕਮਾਈਐ ॥ ਸੁਕ੍ਰਿਤੁ ਕੀਜੈ ਨਾਮੁ ਲੀਜੈ ਨਰਕਿ ਮੂਲਿ ਨ ਜਾਈਐ ॥ ਆਠ ਪਹਰ ਹਰਿ ਨਾਮੁ ਸਿਮਰਹੁ ਚਲੈ ਤੇਰੈ ਸਾਥੇ ॥ ਭਜੁ ਸਾਧਸੰਗਤਿ ਸਦਾ ਨਾਨਕ ਮਿਟਹਿ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ 1 ਮਈ ਨੂੰ ਅਮਨ ਅਰੋੜਾ ਦੀ ਕੋਠੀ ਅੱਗੇ ਧਰਨੇ ਦਾ ਐਲਾਨ

ਦਲਜੀਤ ਕੌਰ  ਸੁਨਾਮ ਊਧਮ ਸਿੰਘ ਵਾਲਾ, 29 ਅਪ੍ਰੈਲ, 2025: ਸੂਬੇ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਸੰਘਰਸ਼ੀਲ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਮਜ਼ਦੂਰ ਦਿਵਸ ਤੇ 1 ਮਈ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਰਿਹਾਇਸ਼ ਅੱਗੇ ਉਲੀਕੇ ਜ਼ਿਲਾ ਪੱਧਰੀ ਧਰਨੇ ਦੀ ਤਿਆਰੀ ਲਈ ਜਿਲਾ ਕਮੇਟੀ ਸੰਗਰੂਰ ਦੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਪੁਰਾਣੀ […]

Continue Reading

ਕੀ ਬਾਜਵਾ ਦੀ ਨਿੱਜਤਾ ਪੰਜਾਬ ਦੀ ਸੁਰੱਖਿਆ ਨਾਲੋਂ ਜ਼ਿਆਦਾ ਮਹੱਤਵਪੂਰਨ ਹੈ?-ਸੰਨੀ ਆਹਲੂਵਾਲੀਆ 

ਚੰਡੀਗੜ੍ਹ, 29 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ‘ਤੇ ਉਨ੍ਹਾਂ ਦੇ 50 ਗ੍ਰਨੇਡ ਵਾਲੇ ਬਿਆਨ ਲਈ ਤਿੱਖਾ ਹਮਲਾ ਕੀਤਾ ਹੈ। ਆਮ ਆਦਮੀ ਪਾਰਟੀ ਨੇ ਦੋਸ਼ ਲਗਾਇਆ ਕਿ ਬਾਜਵਾ ਜਾਣਬੁੱਝ ਕੇ ਪੁਲਿਸ ਜਾਂਚ ਤੋਂ ਭੱਜ ਰਹੇ […]

Continue Reading

Dr. Sukhchain Gogi ਨੇ ਪੇਡਾ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ Dr. Sukhchain Gogi: ਡਾ. ਸੁਖਚੈਨ ਗੋਗੀ ਨੇ ਅੱਜ ਇੱਥੇ ਸੈਕਟਰ-33ਡੀ ਸਥਿਤ ਪੇਡਾ ਕੰਪਲੈਕਸ ਵਿਖੇ  ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਹਾਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮਾਤਾ ਸ੍ਰੀਮਤੀ […]

Continue Reading

ਦਸੰਬਰ 2025 ਤੱਕ ਦੋ ਨਵੇਂ ਪੁਲ ਅੰਮ੍ਰਿਤਸਰ-ਤਰਨਤਾਰਨ ਵਿਚਕਾਰ ਆਵਾਜਾਈ ਨੂੰ ਬਣਾਉਣਗੇ ਸੁਖਾਲਾ

ਚੰਡੀਗੜ੍ਹ : 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਤਰਨਤਾਰਨ ਵਿਖੇ ਏ-25 ਰੇਲਵੇ ਲਾਈਨ (ਕੱਕਾ ਕੰਡਿਆਲਾ ਰੇਲਵੇ ਲਾਈਨ) ‘ਤੇ ਬਣ ਰਹੇ ਚਾਰ ਮਾਰਗੀ ਰੇਲਵੇ ਓਵਰ ਬ੍ਰਿਜ ਅਤੇ  ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸੁਲਤਾਨਵਿੰਡ ਪਿੰਡ ਦੇ ਤਾਰਾਂ ਵਾਲੇ ਪੁਲ ਤੋਂ ਤਰਨਤਾਰਨ ਸਾਹਿਬ ਨੂੰ ਜਾਂਦੇ ਰਸਤੇ ਉੱਪਰ ਬਣ ਰਹੇ ਪੁਲਾਂ […]

Continue Reading

ਪੰਜਾਬ-ਕੇਰਲਾ ਸਮਝੌਤੇ ਦੀ ਰਾਹ ਉਤੇ; ਗੁਰਮੀਤ ਖੁੱਡੀਆਂ ਵੱਲੋਂ ਖੇਤੀ ਤੇ ਮੱਛੀ ਪਾਲਣ ਨਵੀਨਤਮ ਤਕਨੀਕਾਂ ਦੇ ਵਟਾਂਦਰੇ ‘ਤੇ ਜ਼ੋਰ

ਚੰਡੀਗੜ੍ਹ/ ਕੋਟੱਯਾਮ, 29 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੰਤਰ-ਰਾਜੀ ਆਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਖੇਤੀਬਾੜੀ, ਮੱਛੀ ਪਾਲਣ ਅਤੇ ਪਸ਼ੂ ਪਾਲਣ ਦੇ ਖੇਤਰ ਵਿੱਚ ਸਹਿਯੋਗ ਦੇ ਮੌਕਿਆਂ ਦੀ ਪੜਚੋਲ ਕਰਨ ਲਈ ਕੇਰਲਾ ਦੇ ਕੋਟੱਯਾਮ ਜ਼ਿਲ੍ਹੇ ਵਿੱਚ ਸਥਿਤ ਆਈ.ਸੀ.ਏ.ਆਰ.-ਕ੍ਰਿਸ਼ੀ ਵਿਗਿਆਨ […]

Continue Reading