ਅੱਜ ਦਾ ਇਤਿਹਾਸ

27 ਜੂਨ 1967 ਨੂੰ ਭਾਰਤ ‘ਚ ਬਣਿਆ ਪਹਿਲਾ ਯਾਤਰੀ ਜਹਾਜ਼, HS 748, ਇੰਡੀਅਨ ਏਅਰਲਾਈਨਜ਼ ਨੂੰ ਸੌਂਪਿਆ ਗਿਆ ਸੀਚੰਡੀਗੜ੍ਹ, 27 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 27 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 27 ਜੂਨ ਦਾ ਇਤਿਹਾਸ ਇਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ27-06-2025 ਆਸਾ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ […]

Continue Reading

ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ : ਡਾ. ਰਵਜੋਤ ਸਿੰਘ

ਕਿਹਾ, ਮੋਹਾਲੀ ਨੂੰ ਸਾਫ-ਸੁਥਰਾ ਅਤੇ ਸੁੰਦਰ ਬਣਾਇਆ ਜਾਵੇਗਾ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਲਈ ਦ੍ਰਿੜ ਸੰਕਲਪ ਹੈ, ਇਸੇ ਲੜੀ ਤਹਿਤ ਪੰਜਾਬ ਦੇ ਸ਼ਹਿਰਾਂ ਦਾ ਸੁੰਦਰੀਕਰਨ ਕਰਨ ਲਈ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ […]

Continue Reading

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ : ਹਰਜੋਤ ਬੈਂਸ

ਮਿਡ-ਡੇਅ ਮੀਲ ਸਟਾਫ਼ ਨੂੰ ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ : ਹਰਜੋਤ ਬੈਂਸ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,000 ਤੋਂ ਵੱਧ ਕੁੱਕ-ਕਮ-ਹੈਲਪਰਾਂ ਨੂੰ ਸੁਰੱਖਿਆ ਕਵਰ ਦੇਣ ਲਈ ਸਮਝੌਤਾ ਸਹੀਬੱਧ ਕੀਤਾ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ […]

Continue Reading

ਭਗਵੰਤ ਮਾਨ ਸਰਕਾਰ ਅਤੇ ਅਨੰਨਿਆ ਬਿਰਲਾ ਫਾਊਂਡੇਸ਼ਨ ਨੇ ਨਸ਼ਿਆਂ ਵਿਰੁੱਧ ਜੰਗ ‘ਚ ਤੇਜ਼ੀ ਲਿਆਉਣ ਲਈ ਮਿਲਾਇਆ ਹੱਥ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਨਸ਼ਾਖੋਰੀ ਅਤੇ ਗੈਰ-ਕਾਨੂੰਨੀ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਮੌਕੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਤੇਜ਼ੀ ਲਿਆਉਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ […]

Continue Reading

ਮੁੱਖ ਮੰਤਰੀ ਨੇ ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਦੀਆਂ ਮੰਗਾਂ ਜ਼ੋਰਦਾਰ ਢੰਗ ਨਾਲ ਚੁੱਕੀਆਂ

ਪਾਣੀ ਤੇ ਖੇਤੀਬਾੜੀ ਨੂੰ ਬਚਾ ਕੇ ਸੂਬੇ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਲਈ ਮੰਗੀ ਮਦਦ ਸਿੰਧ ਜਲ ਵਿੱਚੋਂ ਹਿੱਸਾ ਮੰਗਿਆ ਤੇ ਯਮੁਨਾ-ਸਤਲੁਜ ਲਿੰਕ ਦੀ ਮੰਗ ਦੁਹਰਾਈ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨੀਤੀ ਆਯੋਗ ਦੀ ਟੀਮ ਸਾਹਮਣੇ ਸੂਬੇ ਦਾ ਪੱਖ ਜ਼ੋਰਦਾਰ ਢੰਗ ਨਾਲ ਰੱਖਿਆ ਅਤੇ […]

Continue Reading

ਹਰਿਆਣਾ ਮੰਤਰੀ ਮੰਡਲ ਨੇ ਗੁਰਦੁਆਰਾ ਚੋਣ ਨਿਯਮਾਂ ’ਚ ਸੋਧ ਨੂੰ ਦਿੱਤੀ ਮਨਜ਼ੂਰੀ

ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਵਿੱਚ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਵਾਰਡਾਂ ਦਾ ਪਰਿਸੀਮਨ ਤੇ ਚੋਣ) ਨਿਯਮ, 2024 ਦੇ ਨਿਯਮ 89 ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਗਈ। ਨਿਯਮ 89 ਦੇ ਮੌਜੂਦਾ ਪ੍ਰਵਧਾਨਾਂ ਦੇ […]

Continue Reading

ਮਾਨ ਸਰਕਾਰ ਉਨ੍ਹਾਂ ਪਰਿਵਾਰਾਂ ਨੂੰ ਇਨਸਾਫ਼ ਦਿਵਾ ਰਹੀ ਹੈ ਜਿਨ੍ਹਾਂ ਨੇ ਨਸ਼ੇ ਕਾਰਨ ਆਪਣੇ ਬੱਚੇ ਗੁਆ ਦਿੱਤੇ : ‘ਆਪ’

ਅਦਾਲਤ ਨੇ ਮਜੀਠੀਆ ਨੂੰ 7 ਦਿਨਾਂ ਦੇ ਵਿਜੀਲੈਂਸ ਰਿਮਾਂਡ ‘ਤੇ ਭੇਜਿਆ, ਇਹ ‘ਆਪ’ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕ ਵੱਡੀ ਸਫਲਤਾ ਹੈ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ […]

Continue Reading

ਜੰਗਲੀ ਬੂਟੀ ਦੀ ਸਫਾਈ ਨਾ ਹੋਣ ਕਰਕੇ ਬਰਸਾਤਾਂ ਵਿੱਚ ਵਧਿਆ ਬਿਮਾਰੀਆਂ ਦਾ ਖਤਰਾ : ਨਿਖਿਲ ਬਾਤਿਸ਼

ਪਟਿਆਲਾ, 26 ਜੂਨ, ਦੇਸ਼ ਕਲਿੱਕ ਬਿਓਰੋ : ਭਾਰਤੀ ਜਨਤਾ ਪਾਰਟੀ ਸਟੇਡੀਅਮ ਮੰਡਲ ਦੇ ਪ੍ਰਧਾਨ ਨਿਖਿਲ ਬਾਤਿਸ਼ ਸ਼ਰਮਾ ਅਤੇ ਵਾਰਡ ਨੰਬਰ 39 ਦੇ ਐਮ.ਸੀ ਅਨਮੋਲ ਬਾਤਿਸ਼ ਵੱਲੋਂ ਅੱਜ ਪਟਿਆਲਾ ਦੀ ਸ਼ੀਸ਼ ਮਹਿਲ ਕਲੋਨੀ, ਕੇਸਰ ਬਾਗ, ਮੱਛੀ ਤਲਾਓ ਵਾਲੀ ਰੋਡ ਅਤੇ ਜਯੋਤੀ ਇੰਨਕਲੇਵ ਦੇ ਏਰੀਏ ਦਾ ਦੌਰਾ ਕੀਤਾ ਗਿਆ। ਇਸ ਮੌਕੇ ਸ਼ੇਰੂ ਸ਼ਰਮਾ ਨੇ ਦੱਸਿਆ ਇਨ੍ਹਾਂ ਸਾਰੇ […]

Continue Reading

ਪੰਜਾਬ ‘ਚ ਟੋਲ਼ ਪਲਾਜ਼ਾ ‘ਤੇ ਰੋਕਣ ਉੱਤੇ ਕਾਰ ਸਵਾਰਾਂ ਨੇ ਚਲਾਈਆਂ ਗੋਲ਼ੀਆਂ

ਕਪੂਰਥਲਾ, 26 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਇੱਕ ਟੋਲ ਪਲਾਜ਼ਾ ‘ਤੇ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰ ਪਲੇਟ ਵਾਲੀ ਕ੍ਰੇਟਾ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਟੋਲ ਕਰਮਚਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ 25 ਜੂਨ ਨੂੰ ਢਿਲਵਾਂ ਟੋਲ ਪਲਾਜ਼ਾ ‘ਤੇ ਰਾਤ 12:33 ਵਜੇ ਦੇ ਕਰੀਬ ਵਾਪਰੀ। ਟੋਲ ਕਰਮਚਾਰੀ ਜੁਗਰਾਜ ਸਿੰਘ ਨੇ ਦੱਸਿਆ ਕਿ […]

Continue Reading