SGPC ਵੱਲੋਂ ਐਡੀਸ਼ਨਲ ਹੈੱਡ ਗ੍ਰੰਥੀ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਕੀਤੇ ਮੁਅੱਤਲ
ਅੰਮ੍ਰਿਤਸਰ, 17 ਸਤੰਬਰ (ਦੇਸ਼ ਕਲਿੱਕ ਬਿਊਰੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਡਰਾਈਵਰ ਵਜੋਂ ਕਾਰਜਸ਼ੀਲ ਸ. ਮੋਹਣ ਸਿੰਘ ਦਾ ਅਨੈਤਿਕ ਮਾਮਲੇ ਵਿਚ ਨਾਂ ਆਉਣ ਕਰਕੇ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਸਾਹਮਣੇ ਆਈਆਂ ਖ਼ਬਰਾਂ ਤੋਂ […]
Continue Reading
