ਮੰਤਰੀ ਮੰਡਲ ਵੱਲੋਂ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਵੱਲੋਂ ਉਦਯੋਗਿਕ ਪਲਾਟਾਂ ਦੀ ਵੰਡ ਅਤੇ ਉਪ-ਵੰਡ ਲਈ ਵਿਆਪਕ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਮੰਤਰੀ ਮੰਡਲ ਨੇ ਪੀ.ਐਸ.ਆਈ.ਈ.ਸੀ. ਦੁਆਰਾ […]

Continue Reading

ਮੰਤਰੀ ਮੰਡਲ ਵੱਲੋਂ PRTPD ਐਕਟ ਵਿੱਚ ਸੋਧ, ਮੁੱਖ ਮੰਤਰੀ ਦੀ ਥਾਂ ਚੀਫ ਸੈਕਟਰੀ ਨੂੰ ਦਿੱਤੀਆਂ ਇਹ ਪਾਵਰਾਂ

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਵੱਲੋਂ ਅੱਜ ਪੀ ਆਰ ਟੀ ਪੀ ਡੀ ਐਕਟ ਦੀ ਧਾਰਾ 29 (3) ਵਿੱਚ ਸੋਧ ਕਰਕੇ ਮੁੱਖ ਮੰਤਰੀ ਦੀ ਥਾਂ ਹੁਣ ਮੁੱਖ ਸਕੱਤਰ ਨੂੰ ਪਾਵਰਾਂ ਦਿੱਤੀਆਂ ਗਈਆਂ ਹਨ। ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਹੋਈ। ਮੰਤਰੀ ਮੰਡਲ ਨੇ ਪੀ.ਆਰ.ਟੀ.ਪੀ.ਡੀ. ਐਕਟ […]

Continue Reading

ਪੰਜਾਬ ‘ਚ 500 ਨੌਜਵਾਨਾਂ ਨੂੰ ਮਿਲੇਗੀ ਨੌਕਰੀ, ਕੈਬਨਿਟ ਨੇ ਦਿੱਤੀ ਪ੍ਰਵਾਨਗੀ

ਪੰਜਾਬ ਦੇ ਨੌਵਜਾਨਾਂ ਲਈ ਇਹ ਚੰਗੀ ਖਬਰ ਹੈ ਕਿ 500 ਨੌਜਵਾਨਾਂ ਨੁੰ ਸਰਕਾਰੀ ਨੌਕਰੀ ਮਿਲੇਗੀ। ਅੱਜ ਹੋਈ ਕੈਬਨਿਟ ਵੱਲੋਂ ਇਨ੍ਹਾਂ ਨੌਕਰੀਆਂ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਨੌਵਜਾਨਾਂ ਲਈ ਇਹ ਚੰਗੀ ਖਬਰ ਹੈ ਕਿ 500 ਨੌਜਵਾਨਾਂ ਨੁੰ ਸਰਕਾਰੀ ਨੌਕਰੀ ਮਿਲੇਗੀ। ਅੱਜ ਹੋਈ ਕੈਬਨਿਟ ਵੱਲੋਂ ਇਨ੍ਹਾਂ ਨੌਕਰੀਆਂ […]

Continue Reading

ਲੁਧਿਆਣਾ : ਬਾਥਰੂਮ ‘ਚੋਂ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ, ਕਤਲ ਦਾ ਸ਼ੱਕ

ਲੁਧਿਆਣਾ, 21 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਦੇ ਪੰਜਾਬੀ ਬਾਗ ਚੌਕ ਨੇੜਲੇ ਇਲਾਕੇ ਦੇ ਇੱਕ ਘਰ ਦੇ ਬਾਥਰੂਮ ਵਿੱਚ ਇੱਕ ਔਰਤ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀ। ਮ੍ਰਿਤਕਾ ਦੀ ਪਛਾਣ 55 ਸਾਲਾ ਸੋਨਮ ਜੈਨ ਵਜੋਂ ਹੋਈ ਹੈ। ਔਰਤ ਦੇ ਦੋ ਬੱਚੇ ਹਨ ਜੋ ਵਿਦੇਸ਼ ਵਿੱਚ ਰਹਿੰਦੇ ਹਨ।ਘਟਨਾ ਸਮੇਂ ਔਰਤ ਦਾ ਪਤੀ […]

Continue Reading

ਪੰਜਾਬ ‘ਚ IAS ਅਧਿਕਾਰੀ ਦੇ ਗੰਨਮੈਨ ਨੇ ਨੌਜਵਾਨ ਨੂੰ ਗੋਲੀ ਮਾਰੀ

ਜਲੰਧਰ, 21 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਪਿਮਸ ਹਸਪਤਾਲ ਨੇੜੇ ਇੱਕ ਆਲੀਸ਼ਾਨ ਇਲਾਕੇ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਪੰਜਾਬ ਕੇਡਰ ਦੀ ਆਈਏਐਸ ਅਧਿਕਾਰੀ ਬਬੀਤਾ ਕਲੇਰ ਦੇ ਗੰਨਮੈਨ ਨੇ ਇੱਕ ਨੌਜਵਾਨ ‘ਤੇ ਗੋਲੀਬਾਰੀ ਕੀਤੀ, ਜੋ ਉਸਦੀ ਲੱਤ ਵਿੱਚ ਲੱਗੀ। ਜ਼ਖਮੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਲੀ ਚਲਾਉਣ ਵਾਲਾ ਗੰਨਮੈਨ ਬਬੀਤਾ ਕਲੇਰ ਦੇ ਪਤੀ […]

Continue Reading

ਸਵੈ-ਅਨੁਸ਼ਾਸਨ ਅਤੇ ਮਨ ਦੀ ਸ਼ਾਂਤੀ ਪੈਦਾ ਕਰਨ ‘ਚ ਯੋਗਾ ਦਾ ਅਹਿਮ ਯੋਗਦਾਨ: ਲਾਲਜੀਤ ਸਿੰਘ ਭੁੱਲਰ

ਭਗਵੰਤ ਮਾਨ ਸਰਕਾਰ ਪੰਜਾਬ ਭਰ ਵਿੱਚ ਸਕੂਲਾਂ, ਭਾਈਚਾਰਿਆਂ ਅਤੇ ਜੇਲ੍ਹਾਂ ਵਿੱਚ ਯੋਗ ਨੂੰ ਉਤਸ਼ਾਹਿਤ ਕਰ ਰਹੀ ਹੈ   ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਮੋਹਾਲੀ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਹੋਏ ਸਮਾਰੋਹ ਵਿੱਚ ਸ਼ਾਮਿਲ ਹੋਣ ਪੁੱਜੇ ਮੋਹਾਲੀ, 21 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਯੋਗ ਦੀ ਪਰਿਵਰਤਨਸ਼ੀਲ ਸ਼ਕਤੀ ‘ਤੇ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡੇ ਫੈਸਲੇ

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕੈਬਨਿਟ ਮੀਟਿੰਗ ਹੋਈ। ਮੰਤਰੀ ਮੰਡਲ ਦੀ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਗਏ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਸਬੰਧੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਫਾਇਰ ਸੁਰੱਖਿਆ ਸਰਟੀਫਿਕੇਟ ਪਹਿਲਾਂ ਇੱਕ ਸਾਲ ਲਈ […]

Continue Reading

ਲੁਧਿਆਣਾ : ਨਹਿਰ ’ਚ ਨਹਾਉਂਦੇ ਸਮੇਂ 8 ਬੱਚੇ ਡੁੱਬੇ, 2 ਦੀਆਂ ਲਾਸ਼ਾਂ ਬਰਾਮਦ

ਲੁਧਿਆਣਾ, 21 ਜੂਨ, ਦੇਸ਼ ਕਲਿੱਕ ਬਿਓਰੋ : ਨਹਿਰ ਵਿਚ ਨਹਾਉਂਦੇ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ 8 ਬੱਚੇ ਡੁੱਬ ਗਏ। ਸਿੰਧਵਾਂ ਕਨਾਲ ਨਹਿਰ ਦੇ ਕੰਢੇ ਉਤੇ ਬੰਨੀ ਤਾਰ ਟੁੱਟਣ ਕਾਰਨ ਇਹ ਹਾਦਸਾ ਵਾਪਰਿਆ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿੱਚ 4 ਬੱਚਿਆਂ ਨੇ ਖੁਦ ਨੂੰ ਬਚਾ ਲਿਆ, ਜਦੋਂ ਕਿ 4 ਬੱਚੇ ਪਾਣੀ ਵਿੱਚ ਲਾਪਤਾ […]

Continue Reading

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਗਿਰੋਹ ਦਾ ਪਰਦਾਫਾਸ

4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ ਹੋਰ ਦਸਤਾਵੇਜ ਵੀ ਬਰਾਮਦਪਟਿਆਲਾ, 21 ਜੂਨ, ਦੇਸ਼ ਕਲਿੱਕ ਬਿਓਰੋ :ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਰੁਣ ਸ਼ਰਮਾ ਨੇ ਦੱਸਿਆ ਹੈ ਕਿ ਪਟਿਆਲਾ ਪੁਲਿਸ ਵੱਲੋਂ 150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜਾਅਲੀ ਜ਼ਮਾਨਤਾਂ ਕਰਾਉਣ ਵਾਲੇ 9 ਕਾਬੂ ਕੀਤੇ ਗਏ ਹਨ, ਜਿਨ੍ਹਾਂ ਕੋਲੋਂ 4 ਜਾਅਲੀ ਮੋਹਰਾਂ, 22 ਫ਼ਰਦਾਂ, ਅਧਾਰ ਕਾਰਡ ਅਤੇ […]

Continue Reading

ਅੰਮ੍ਰਿਤਸਰ ਪੁਲਿਸ ਵੱਲੋਂ ਸਰਹੱਦ ਪਾਰ ਨਸ਼ਾ ਤਸਕਰੀ ਦਾ ਪਰਦਾਫਾਸ਼: ਕਰੋੜਾਂ ਦੀ ਹੀਰੋਇਨ ਸਮੇਤ ਦੋ ਕਾਬੂ

ਅੰਮ੍ਰਿਤਸਰ: 21 ਜੂਨ, ਦੇਸ਼ ਕਲਿੱਕ ਬਿਓਰੋਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਤਹਿਤ ਇੱਕ ਵੱਡੀ ਕਾਰਵਾਈ ਵਿੱਚ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋ ਮੁੱਖ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਮੁਲਜ਼ਮ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਹਨ ਜੋ ਪਾਕਿਸਤਾਨ-ਅਧਾਰਤ ਤਸਕਰ ਨਾਲ ਸਿੱਧੇ […]

Continue Reading