ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲਿਆਂ ਖਿਲਾਫ਼ ਹੋਵੇਗੀ ਕਾਨੂੰਨੀ ਕਾਰਵਾਈ – ਡਾ.ਦਲਜੀਤ ਸਿੰਘ ਚੀਮਾ
ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦਾ ਨਾਮ ਵਰਤਣ ਵਾਲੇ ਵੱਖਰੇ ਧੜਿਆਂ ਉਤੇ ਅਕਾਲੀ ਦਲ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਕੀਤਾ ਗਿਆ। ਉਨ੍ਹਾਂ ਹਿਕਾ ਕਿ ਉਹ ਕੇਂਦਰੀ ਏਜੰਸੀਆਂ ਦੀ ਸ਼ਹਿ ’ਤੇ ਬਣੇ ਵੱਖਰਾ ਚੁੱਲ੍ਹਾ ਦਲ ਦੇ ਆਗੂਆਂ ਵੱਲੋਂ […]
Continue Reading
