ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ / ਰੂਪਨਗਰ, 28 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ […]

Continue Reading

20 ਮਈ ਨੂੰ ਦੇਸ਼ ਵਿਆਪੀ ਹੜਤਾਲ ਦੀ ਸਫਲਤਾ ਲਈ ਜਲੰਧਰ ਵਿਖੇ ਸੂਬਾਈ ਕਨਵੈਂਸ਼ਨ 4 ਨੂੰ

ਪ.ਸ.ਸ.ਫ. ਵਲੋਂ ਕਨਵੈਨਸ਼ਨ ਵਿੱਚ ਭਰਵੀਂ ਸ਼ਮੂਲੀਅਤ ਦਾ ਐਲਾਨਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵਲੋਂ ਕੇਂਦਰ ਅਤੇ ਰਾਜ ਸਰਕਾਰਾਂ ਵਿਰੁੱਧ ਲੋਕ ਅਤੇ ਮੁਲਾਜ਼ਮ, ਮਜ਼ਦੂਰ, ਕਿਸਾਨ ਵਿਰੋਧੀ ਨੀਤੀਆਂ ਦੇ ਵਿਰੁੱਧ ਮਿਤੀ 20 ਮਈ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਗਿਆ। ਪੰਜਾਬ ਅੰਦਰ ਵੀ ਇਸ ਹੜਤਾਲ ਦੀ ਤਿਆਰੀ ਅਤੇ ਸਫਲਤਾ […]

Continue Reading

6 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬਠਿੰਡਾ, 28 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਤਹਿਤ 6 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਗਏ ਹਨ। ਜਾਰੀ ਹੁਕਮਾਂ ਅਨੁਸਾਰ M/s E-School St No 8-ਬੀ ਅਜੀਤ ਰੋਡ ਬਠਿੰਡਾ ਦੇ ਨਾਮ ‘ਤੇ ਸ੍ਰੀ ਰੁਪਿੰਦਰ […]

Continue Reading

ਪੰਜਾਬ ਪੁਲਿਸ ਨੇ ਗੈਂਗਸਟਰ ਦਾ ਕੀਤਾ Encounter

ਅੰਮ੍ਰਿਤਸਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਅੱਜ ਸੋਮਵਾਰ ਨੂੰ ਵੇਰਕਾ ਬਾਈਪਾਸ ਇਲਾਕੇ ‘ਚ ਮੁਕਾਬਲੇ ਦੌਰਾਨ ਇਕ ਗੈਂਗਸਟਰ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ। ਮੁਲਜ਼ਮ ਦੀ ਪਛਾਣ ਸ਼ਿਵਮ ਸਿੰਘ ਵਜੋਂ ਹੋਈ ਹੈ, ਜਿਸ ਨੂੰ ਮੁਕਾਬਲੇ ਦੌਰਾਨ ਗੋਲੀਆਂ ਲੱਗੀਆਂ । ਪੁਲੀਸ ਨੇ ਜ਼ਖ਼ਮੀ ਮੁਲਜ਼ਮ ਨੂੰ ਤੁਰੰਤ ਸਿਵਲ ਹਸਪਤਾਲ ਅੰਮ੍ਰਿਤਸਰ ਦਾਖ਼ਲ ਕਰਵਾਇਆ, ਜਿੱਥੇ […]

Continue Reading

ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੀਆਂ ਬਦਲੀਆਂ

ਚੰਡੀਗੜ੍ਹ,  28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਲੋਕ ਸੰਪਰਕ ਅਫਸਰਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਬਦਲੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਬਦਲੇ ਗਏ ਜ਼ਿਨ੍ਹਾ ਅਧਿਕਾਰੀਆਂ ਵਿੱਚ 5 ਡੀ ਪੀ ਆਰ ਓ ਅਤੇ 2 ਏ ਪੀ ਆਰ ਓ ਹਨ, ਜ਼ਿਨ੍ਹਾਂ ਨੂੰ ਪ੍ਰਬੰਧਕੀ ਆਧਾਰ ‘ਤੇ ਬਦਲਿਆ […]

Continue Reading

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ

2928 ਵਿਦਿਆਰਥੀਆਂ ਨੂੰ ਦਿੱਤੀ ਜਾਵੇਗੀ 46 ਲੱਖ 67 ਹਜ਼ਾਰ ਦੀ ਵਜੀਫਾ ਰਾਸ਼ੀਅੰਮ੍ਰਿਤਸਰ, 28 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2024 ਵਿਚ ਲਈ ਗਈ  ਦਰਜਾ ਪਹਿਲਾ ਅਤੇ ਦਰਜਾ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਕੀਤਾ। ਐਲਾਨੇ ਗਏ ਨਤੀਜੇ ਅਨੁਸਾਰ 2928 […]

Continue Reading

ਪੰਜਾਬ ਦੇ ਸਕੂਲਾਂ ‘ਚ ਜਲਦੀ ਹੋ ਸਕਦੀਆਂ ਗਰਮੀ ਦੀਆਂ ਛੁੱਟੀਆਂ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮਈ ਮਹੀਨਾ ਸ਼ੁਰੂ ਹੋਣ ‘ਚ ਅਜੇ ਦੋ ਦਿਨ ਬਾਕੀ ਹਨ ਪਰ ਗਰਮੀ ਸਿਖ਼ਰਾਂ ‘ਤੇ ਪਹੁੰਚ ਚੁੱਕੀ ਹੈ। ਤਾਪਮਾਨ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ ਹੈ ਅਤੇ ਗਰਮੀ ਨੇ ਆਮ ਜਨਜੀਵਨ ਪ੍ਰਭਾਵਿਤ ਕੀਤਾ ਹੈ। ਇਸ ਸਮੇਂ ਸਭ ਤੋਂ ਵੱਡੀ ਸਮੱਸਿਆ ਸਕੂਲ ਜਾਣ ਵਾਲੇ ਛੋਟੇ ਬੱਚਿਆਂ ਨੂੰ ਆ ਰਹੀ ਹੈ।ਬੱਚੇ […]

Continue Reading

ਪੰਜਾਬ ’ਚ ਭਲਕੇ ਬੰਦ ਰਹਿਣਗੇ ਸਰਕਾਰੀ ਅਦਾਰੇ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading

ਪੰਜਾਬ ‘ਚ ਨਸ਼ੇ ਖ਼ਿਲਾਫ਼ ਮੁਹਿੰਮ ਨੂੰ ਮਿਲੀ ਵੱਡੀ ਸਫਲਤਾ, 21 ਕਰੋੜ ਰੁਪਏ ਦੀ ਹੈਰੋਇਨ ਸਣੇ ਤਸਕਰ ਕਾਬੂ

ਅੰਮ੍ਰਿਤਸਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਖਿਲਾਫ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਅਟਾਰੀ ਇਲਾਕੇ ਨੇੜਿਓਂ ਬਲਵੀਰ ਸਿੰਘ ਨਾਂ ਦੇ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੇ ਕਬਜ਼ੇ ’ਚੋਂ 3 ਕਿਲੋ ਹੈਰੋਇਨ […]

Continue Reading

SOPU ਵਲੋਂ ਪਹਿਲਗਾਮ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਦੀ ਯਾਦ ਵਿੱਚ ਕੈਂਡਲ ਮਾਰਚ

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹਿਲਗਾਮ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਹ ਸਮਾਗਮ ਸੋਪੂ(SOPU) ਦੇ ਪ੍ਰਧਾਨ ਗੁਰਿੰਦਰ ਸੋਹੀ ਅਤੇ ਉਹਨੇ ਦੇ ਸਾਥੀਆਂ ਵੱਲੋਂ ਕਰਵਾਇਆ ਗਿਆ।ਪਟਿਆਲਾ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਪਹਿਲਗਾਮ ਅੱਤਵਾਦੀ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਹ ਸਮਾਗਮ ਸੋਪੂ(SOPU) ਦੇ ਪ੍ਰਧਾਨ ਗੁਰਿੰਦਰ […]

Continue Reading