ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਦਾ ਇਜਲਾਸ ਅੱਜ, ਪ੍ਰਧਾਨ ਦਾ ਹੋਵੇਗਾ ਐਲਾਨ

ਅੰਮ੍ਰਿਤਸਰ, 11 ਅਗਸਤ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮ ਅਧੀਨ ਬਣਾਈ ਗਈ ਭਰਤੀ ਕਮੇਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ, ਹੋਰ ਸੂਬਿਆਂ ਅਤੇ ਵਿਦੇਸ਼ਾਂ ’ਚੋਂ ਕੁੱਲ 15 ਲੱਖ ਵਰਕਰਾਂ ਦੀ ਭਰਤੀ ਕੀਤੀ ਗਈ ਹੈ। ਡੈਲੀਗੇਟ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਅੱਜ ਸੋਮਵਾਰ ਨੂੰ ਸਵੇਰੇ 11 ਵਜੇ […]

Continue Reading

ਪੰਜਾਬ ‘ਚ ਸਵੇਰੇ-ਸਵੇਰੇ ਪੈ ਰਹੇ ਮੀਂਹ ਕਾਰਨ ਮੌਸਮ ਸੁਹਾਵਣਾ ਬਣਿਆ, ਅੱਜ ਲਈ Yellow Alert ਜਾਰੀ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ-ਸਵੇਰੇ ਪੰਜਾਬ ‘ਚ ਬਾਰਿਸ਼ ਹੋ ਰਹੀ ਹੈ।ਪਟਿਆਲਾ, ਫਤਹਿਗੜ੍ਹ ਸਾਹਿਬ, ਮੋਹਾਲੀ ਆਦਿ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਸਵੇਰੇ ਕਿਣਮਿਣ ਦਰਜ ਕੀਤੀ ਗਈ।ਮੌਸਮ ਵਿਭਾਗ ਨੇ ਅੱਜ ਪੰਜਾਬ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਹਿਮਾਚਲ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਹੋਰ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ ਦਸ ਦਿਨਾਂ ਵਿੱਚ […]

Continue Reading

ਕਪੂਰਥਲਾ : ਔਰਤ ਨੂੰ What’sApp ਗਰੁੱਪ ‘ਚ ਜੋੜ ਕੇ ਭੇਜੇ ਅਸ਼ਲੀਲ Videos, 3 ਖਿਲਾਫ਼ ਪਰਚਾ ਦਰਜ

ਕਪੂਰਥਲਾ, 11 ਅਗਸਤ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਨੇ ਇੱਕ ਔਰਤ ਦਾ ਮੋਬਾਈਲ ਨੰਬਰ ਇੱਕ ਅਸ਼ਲੀਲ ਵਟਸਐਪ ਗਰੁੱਪ ਵਿੱਚ ਜੋੜਨ ਅਤੇ ਅਸ਼ਲੀਲ ਫਿਲਮਾਂ (obscene videos) ਭੇਜਣ ਦੇ ਦੋਸ਼ ਵਿੱਚ ਤਿੰਨ ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਵਿੱਚ ਦੋ ਨਾਮਜ਼ਦ ਮੁਲਜ਼ਮ ਅਤੇ ਇੱਕ ਅਣਪਛਾਤਾ ਵਿਅਕਤੀ ਸ਼ਾਮਲ ਹੈ। ਪੁਲਿਸ ਨੇ ਐਤਵਾਰ ਨੂੰ […]

Continue Reading

ਹਾਈ ਕੋਰਟ ਵੱਲੋਂ ਜਗਰਾਓਂ ਦੇ SSP ਨੂੰ 20,000 ਰੁਪਏ ਦਾ ਜੁਰਮਾਨਾ, ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ

ਜਗਰਾਓਂ, 11 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਜਗਰਾਓਂ ਦੇ ਐਸਐਸਪੀ ਡਾ. ਅੰਕੁਰ ਗੁਪਤਾ ਨੂੰ 20,000 ਰੁਪਏ ਦਾ ਜੁਰਮਾਨਾ ਲਗਾਇਆ ਹੈ। ਉਨ੍ਹਾਂ ਨੂੰ 18 ਅਗਸਤ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਦਾ ਹੁਕਮ ਵੀ ਦਿੱਤਾ ਗਿਆ ਹੈ।ਪੀੜਤ ਸੁਖਦੇਵ ਸਿੰਘ ਉਰਫ਼ ਹੈਪੀ, ਵਾਸੀ ਮੰਡੀ ਮੁੱਲਾਂਪੁਰ ਨੇ ਕਿਹਾ ਕਿ ਉਹ […]

Continue Reading

ਅੱਜ ਦਾ ਇਤਿਹਾਸ

11 ਅਗਸਤ 1961 ਨੂੰ ਭਾਰਤ ‘ਚ ਪੁਰਤਗਾਲੀ ਖੇਤਰ ਰਹੇ ਦਾਦਰ ਅਤੇ ਨਗਰ ਹਵੇਲੀ ਨੂੰ ਮਿਲਾ ਕੇ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀਚੰਡੀਗੜ੍ਹ, 11 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 11 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ11-08-2025 ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ ॥ ਮਨੁ ਤ੍ਰਿਪਤਿਆ ਹਰਿ ਨਾਮੁ ਧਿਆਇ ॥੧॥ ਸਦਾ ਸੁਖੁ ਸਾਚੈ ਸਬਦਿ ਵੀਚਾਰੀ ॥ ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ ॥੧॥ ਰਹਾਉ ॥ ਅਖੀ ਸੰਤੋਖੀਆ ਏਕ ਲਿਵ ਲਾਇ ॥ ਮਨੁ ਸੰਤੋਖਿਆ ਦੂਜਾ ਭਾਉ ਗਵਾਇ ॥੨॥ ਦੇਹ ਸਰੀਰਿ ਸੁਖੁ ਹੋਵੈ ਸਬਦਿ ਹਰਿ […]

Continue Reading

ਗਿਆਨੀ ਹਰਪ੍ਰੀਤ ਸਿੰਘ ਦੇ ਕੱਲ ਨੂੰ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਦੇ ਚਰਚੇ

ਚੰਡੀਗੜ੍ਹ, 10 ਅਗਸਤ, ਦੇਸ਼ ਕਲਿੱਕ ਬਿਓਰੋਪੰਜ ਮੈਂਬਰੀ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਭਰਤੀ ਤੋਂ ਬਾਅਦ ਜ਼ਿਲ੍ਹਾ ਪੱਧਰ ‘ਤੇ ਚੁਣੇ ਡੇਲੀਗੇਟ ਹੁਣ ਕੱਲ ਨੂੰ ਬਾਗੀ ਧੜੇ ਦੇ ਅੰਮ੍ਰਿਤਸਰ ਵਿਖੇ ਹੋ ਰਹੇ ਇਜਲਾਸ ਵਿੱਚ ਆਪਣਾ ਪ੍ਰਧਾਨ ਚੁਣਨਗੇ।ਮਿਲ ਰਹੀਆਂ ਕਨਸੋਆਂ ਅਨੁਸਾਰ ਭਾਵੇਂ ਦੋ ਨਾਵਾਂ ਦੀ ਚਰਚਾ ਹੈ ਪਰ ਸੂਤਰਾਂ ਦੇ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਪੱਕੀ ਲੱਗ […]

Continue Reading

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਕਿਹਾ, ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂਸਤੌਜ (ਸੰਗਰੂਰ), 10 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾ ਦੇ 08 ਪਿੰਡਾਂ ਵਿੱਚ 12 ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਲਹਿਰਾ/ ਮੂਣਕ/ ਖਨੌਰੀ, 10 ਅਗਸਤ ਮੁੱਖ ਮੰਤਰੀ, ਪੰਜਾਬ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ […]

Continue Reading

ਫਾਜ਼ਿਲਕਾ ਪੁਲਿਸ ਵੱਲੋਂ ਅਬੋਹਰ ਵਿੱਚ ਵੱਡੀ ਕਾਰਵਾਈ, CASO ਦੌਰਾਨ ਡਰੱਗ ਹੌਟਸਪੌਟ ਏਰੀਆ ‘ਚ ਛਾਪੇਮਾਰੀ

ਫਾਜ਼ਿਲਕਾ, 10 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਛੇੜੀ ਗਈ ਜੰਗ ਦੇ ਅਧੀਨ, ਫਾਜ਼ਿਲਕਾ ਪੁਲਿਸ ਨੇ ਅੱਜ ਇੱਕ ਹੋਰ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ। ਸ੍ਰੀ ਗੌਰਵ ਯਾਦਵ, ਆਈ.ਪੀ.ਐਸ., ਡੀ.ਜੀ.ਪੀ. ਪੰਜਾਬ ਜੀ ਦੇ ਸਪਸ਼ਟ ਨਿਰਦੇਸ਼ਾਂ ਅਨੁਸਾਰ ਅਤੇ ਸ੍ਰੀ ਬਲਜੋਤ ਸਿੰਘ ਰਾਠੌਰ, ਆਈ.ਜੀ., ਜੀ.ਆਰ.ਪੀ. ਪੰਜਾਬ ਅਤੇ ਸ੍ਰੀ ਗੁਰਮੀਤ ਸਿੰਘ, ਪੀ.ਪੀ.ਐਸ., ਐਸ.ਐਸ.ਪੀ. ਫਾਜ਼ਿਲਕਾ ਦੀ ਅਗਵਾਈ […]

Continue Reading