ਪੰਜਾਬ ਸਰਕਾਰ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੋਬਾਇਲਾਂ ਸਬੰਧੀ ਜਾਰੀ ਕੀਤੇ ਨਵੇਂ ਹੁਕਮ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਮੋਬਾਇਲਾਂ ਸਬੰਧੀ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ। ਸਰਕਾਰ ਨੇ ਹੁਕਮਾਂ ਵਿੱਚ ਕਿਹਾ ਕਿ ਕੁਝ ਅਫ਼ਤਸਰ ਦਫ਼ਤਰੀ ਸਮੇਂ ਤੋਂ ਬਾਅਦ ਮੋਬਾਇਲ ਉਤੇ ਉਪਲੱਬਧ ਨਹੀਂ ਹੁੰਦੇ, ਕਿਉਂਕਿ ਜਾਂ ਤਾਂ ਉਨ੍ਹਾਂ ਦਾ ਮੋਬਾਇਲ ਬੰਦ ਹੁੰਦਾ ਹੈ ਜਾਂ ਨੈਟਵਰਕ ਕਵਰੇਜ ਖੇਤਰ ਤੋਂ ਬਾਹਰ ਹੁੰਦਾ ਹੈ ਜਾਂ ਡਾਈਵਰਜਨ/ਫਲਾਈਟ ਮੋਡ […]

Continue Reading

ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਯਾਤਰੀ ਕੋਲੋਂ ਹੈਰੋਇਨ ਬਰਾਮਦ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਤੋਂ ਸਿਰਸਾ ਆ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਸਵਾਰ ਇੱਕ ਯਾਤਰੀ ਕੋਲੋਂ ਹੈਰੋਇਨ ਬਰਾਮਦ (Heroin recovered from-passenger) ਹੋਈ ਹੈ। ਬੱਸ ‘ਚ ਸਵਾਰ ਹੋ ਕੇ ਆਇਆ ਇਹ ਨੌਜਵਾਨ ਪੰਜਾਬ ਦੀ ਇਕ ਔਰਤ ਦੇ ਕਹਿਣ ‘ਤੇ ਸਿਰਸਾ ‘ਚ ਨਸ਼ਾ ਸਪਲਾਈ ਕਰਨ ਆਇਆ ਸੀ। ਉਸ ਨੂੰ ਪੁਲਿਸ ਨੇ ਫੜ ਲਿਆ। […]

Continue Reading

ਰੇਡ ਕਰਨ ਗਈ ਪੰਜਾਬ ਪੁਲਿਸ ‘ਤੇ ਪਥਰਾਅ

ਜਲੰਧਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜਲੰਧਰ ‘ਚ ਲੁੱਟ-ਖੋਹ ‘ਚ ਸ਼ਾਮਲ ਨੌਜਵਾਨਾਂ ਦੇ ਘਰ ਛਾਪੇਮਾਰੀ ਕਰਨ ਗਈ ਪੁਲਸ ਪਾਰਟੀ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ। ਘਟਨਾ ਵਿੱਚ ਇਲਾਕਾ ਵਾਸੀ ਵੀ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਇੱਕ ਪ੍ਰਵਾਸੀ ਦਾ ਫ਼ੋਨ ਚੋਰੀ ਕਰ ਲਿਆ ਸੀ।ਉਸ […]

Continue Reading

BSF ਤੇ ਪੰਜਾਬ ਪੁਲਿਸ ਵੱਲੋਂ ਤਸਕਰੀ ਦੀ ਸਾਜਿਸ਼ ਨਾਕਾਮ, ਡਰੋਨ ਤੇ ਹਥਿਆਰ ਬਰਾਮਦ

ਅੰਮ੍ਰਿਤਸਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪੰਜਾਬ ਦੀ ਅੰਤਰਰਾਸ਼ਟਰੀ ਸਰਹੱਦ ‘ਤੇ ਹਥਿਆਰਾਂ ਦੀ ਤਸਕਰੀ ਦੀ ਵੱਡੀ ਸਾਜਿਸ਼ ਨੂੰ ਨਾਕਾਮ ਕਰਦੇ ਹੋਏ ਦੋ ਭਾਰਤੀ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਤਸਕਰਾਂ ਕੋਲੋਂ ਦੋ ਪਿਸਤੌਲ, ਦੋ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਹੋਇਆ ਹੈ। ਇਸ ਤੋਂ ਇਲਾਵਾ ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ […]

Continue Reading

ਪੰਜਾਬ ‘ਚ ਸਤਾਉਣ ਲੱਗੀ ਗਰਮੀ, ਪਾਰਾ ਪਹੁੰਚਿਆ 42.9 ਡਿਗਰੀ ‘ਤੇ

ਚੰਡੀਗੜ੍ਹ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਮੌਸਮ ਵਿਭਾਗ ਨੇ ਅਗਲੇ ਕੁੱਝ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਇਨ੍ਹੀਂ ਦਿਨੀਂ ਗਰਮੀ ਦਾ ਦੌਰ ਜਾਰੀ ਰਹੇਗਾ। ਅੱਜ ਸੂਬੇ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ, ਫਿਰ ਵੀ ਤਾਪਮਾਨ ਆਮ ਨਾਲੋਂ 2.8 ਡਿਗਰੀ ਸੈਲਸੀਅਸ ਵੱਧ […]

Continue Reading

ਪੰਜਾਬ ‘ਚ ਪਾਕਿਸਤਾਨੀ ਔਰਤ ਅਚਾਨਕ ਗਾਇਬ

ਗੁਰਦਾਸਪੁਰ, 28 ਅਪ੍ਰੈਲ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਤੋਂ ਪਾਕਿਸਤਾਨੀ ਔਰਤ ਅਚਾਨਕ ਗਾਇਬ ਹੋ ਗਈ। ਉਹ 6 ਮਹੀਨੇ ਦੀ ਗਰਭਵਤੀ ਵੀ ਹੈ। ਵਿਆਹ ਤੋਂ ਬਾਅਦ ਉਸ ਦਾ ਪਹਿਲਾ ਬੱਚਾ ਹੋਣ ਵਾਲਾ ਹੈ। ਹਾਲਾਂਕਿ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਵੱਲੋਂ ਉਸ ਦਾ ਵੀਜ਼ਾ ਰੱਦ ਕਰਨ ਤੋਂ ਬਾਅਦ ਪੰਜਾਬ ਪੁਲਸ ਨੇ ਉਸ ਨੂੰ ਪਾਕਿਸਤਾਨ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-04-2025 ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ […]

Continue Reading

ਪੰਜਾਬ ਦੇ ਮੰਤਰੀ ਦੇ ਗਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਖੰਨਾ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਕਾਂਸਟੇਬਲ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਤ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਕਾਂਸਟੇਬਲ ਗੁਰਕੀਰਤ ਸਿੰਘ ਗੋਲਡੀ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਕਿ ਕਾਂਸਟੇਬਲ ਗੁਰਕੀਰਤ ਸਿੰਘ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਗਨਮੈਨ ਵਜੋਂ ਤੈਨਾਤ ਸੀ। ਗੋਲਡੀ ਖੰਨਾ ਰਾਮਪੁਰ […]

Continue Reading

NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੀ ਸਬ ਕਮੇਟੀ ਨਾਲ ਮੀਟਿੰਗ 

ਮੋਰਿੰਡਾ: 27 ਅਪ੍ਰੈਲ, ਭਟੋਆ   NSQF ਵੋਕੇਸ਼ਨਲ ਟੀਚਰਜ ਫਰੰਟ ਪੰਜਾਬ ਦੀ ਸਬ ਕਮੇਟੀ ਮੈਂਬਰ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਕੁਲਦੀਪ ਸਿੰਘ ਧਾਲੀਵਾਲ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ ਗਈ l ਮੀਟਿੰਗ ਵਿੱਚ ਸਾਰੇ ਵਿਭਾਗ ਦੇ ਸਕੱਤਰ ਬੁਲਾਏ ਹੋਏ ਸੀ l ਮੀਟਿੰਗ ਵਿਚ ਤਨਖਾਹ ਵਾਧੇ ਅਤੇ ਸਰਵਿਸ ਸੁੁਰੱਖਿਆ ਆਦਿ ਮੁੱਖ ਮੁੱਦੇ ਮੀਟਿੰਗ ਵਿਚ ਵਿਚਾਰ ਕੀਤੇ ਗਏ ।  […]

Continue Reading

‘ਆਪ’ ਸਰਕਾਰ ਵੱਲੋਂ ਪੈਨਸ਼ਨ ਸੋਧ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੂਬੇ ਭਰ ਦੇ ਸੇਵਾਮੁਕਤ ਟੀਚਿੰਗ ਫੈਕਲਟੀ ਨੂੰ ਲਾਭ ਪਹੁੰਚਾਉਣ ਸਬੰਧੀ ਅਹਿਮ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ 7ਵੇਂ ਯੂ.ਜੀ.ਸੀ. ਤਨਖਾਹ ਸਕੇਲਾਂ ਅਨੁਸਾਰ ਸਰਕਾਰੀ ਕਾਲਜਾਂ/ਯੂਨੀਵਰਸਿਟੀਆਂ ਵਿੱਚ 1 ਜਨਵਰੀ, 2016 ਤੋਂ ਪਹਿਲਾਂ ਸੇਵਾਮੁਕਤ ਹੋਏ ਅਧਿਆਪਕਾਂ ਅਤੇ ਹੋਰ ਟੀਚਿੰਗ ਫੈਕਲਟੀ ਲਈ ਪੈਨਸ਼ਨ ਅਤੇ ਪਰਿਵਾਰਕ ਪੈਨਸ਼ਨ ਵਿੱਚ ਸੋਧ ਨੂੰ ਮਨਜ਼ੂਰੀ ਦਿੱਤੀ ਹੈ। ਇਹ […]

Continue Reading