ਯੂਨੀਵਰਸਿਟੀ ਦੇ ਹੋਸਟਲ ‘ਚ ਲਟਕਦੀ ਮਿਲੀ ਵਿਦਿਆਰਥਣ ਦੀ ਲਾਸ਼

ਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਯੂਨੀਵਰਸਿਟੀ ਦੇ ਬੀ.ਟੈਕ ਮਕੈਨੀਕਲ ਇੰਜੀਨੀਅਰਿੰਗ ਦੀ ਤੀਜੇ ਸਾਲ ਦੀ ਵਿਦਿਆਰਥਣ ਦੀ ਲਾਸ਼ ਸ਼ੱਕੀ ਹਾਲਾਤਾਂ ਵਿੱਚ ਹੋਸਟਲ ਦੇ ਕਮਰੇ ਵਿੱਚੋਂ ਮਿਲੀ। ਵਿਦਿਆਰਥਣ ਪੱਖੇ ਨਾਲ ਲਟਕ ਰਹੀ ਸੀ। ਪਹਿਲੀ ਨਜ਼ਰੇ ਪੁਲਿਸ ਨੇ ਇਸਨੂੰ ਖੁਦਕੁਸ਼ੀ ਦਾ ਮਾਮਲਾ ਦੱਸਿਆ ਹੈ, ਪਰ ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ।ਇਹ ਘਟਨਾ ਹਰਿਆਣਾ ਦੀ ਫਰੀਦਾਬਾਦ […]

Continue Reading

ਆਪ ਵਿਧਾਇਕਾ ਨੂੰ ਵਿਧਾਨ ਸਭਾ ਕਮੇਟੀ ‘ਚੋਂ ਕੱਢਿਆ

ਚੰਡੀਗੜ੍ਹ: 10 ਅਗਸਤ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੀ ਸਾਬਕਾ ਮੰਤਰੀ ਅਤੇ ਵਿਧਾਇਕਾ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੀ ਸਾਲ 2025–26 ਦੀ ਪ੍ਰਸ਼ਨ ਤੇ ਸੰਦਰਭ ਕਮੇਟੀ ਵਿੱਚੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਰਾਜਪੁਰਾ ਤੋਂ ਵਿਧਾਇਕਾ ਨੀਨਾ ਮਿੱਤਲ ਨੂੰ ਬਾਕੀ ਸਮੇਂ ਲਈ ਇਸ ਕਮੇਟੀ ਵਿੱਚ ਨਾਮਜ਼ਦ ਕੀਤਾ […]

Continue Reading

ਪੰਜਾਬ ਦੇ ਅਨਮੋਲਦੀਪ ਸਿੰਘ ਨੇ ਇਤਿਹਾਸ ਰਚਿਆ, ਬ੍ਰਿਟੇਨ ਦੇ ਰਾਇਲ ਗਾਰਡ ‘ਚ ਹੋਇਆ ਭਰਤੀ

ਤਰਨਤਾਰਨ, 10 ਅਗਸਤ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਲੋਹਕੇ ਦੇ ਵਸਨੀਕ ਅਨਮੋਲਦੀਪ ਸਿੰਘ ਨੇ ਇਤਿਹਾਸ ਰਚਿਆ ਹੈ। ਉਹ ਬ੍ਰਿਟੇਨ ਦੇ ਵੱਕਾਰੀ ਰਾਇਲ ਗਾਰਡ (Britain’s Royal Guard) ਵਿੱਚ ਭਰਤੀ ਹੋਣ ਵਾਲੇ ਚੋਣਵੇਂ ਸਿੱਖ ਨੌਜਵਾਨਾਂ ਵਿੱਚ ਸ਼ਾਮਲ ਹੋ ਗਿਆ ਹੈ। ਹੁਣ ਉਹ ਰਵਾਇਤੀ ਸਿੱਖ ਦਸਤਾਰ ਬੰਨ੍ਹ ਕੇ ਸ਼ਾਹੀ ਮਹਿਲ ਬਕਿੰਘਮ ਪੈਲੇਸ ਵਿੱਚ ਸੇਵਾ ਨਿਭਾਵੇਗਾ।ਅਨਮੋਲਦੀਪ ਸਿੰਘ […]

Continue Reading

ਪੌਂਗ ਡੈਮ ‘ਚੋਂ ਲਗਾਤਾਰ ਛੱਡਿਆ ਜਾ ਰਿਹਾ ਪਾਣੀ, ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ

ਤਲਵਾੜਾ, 10 ਅਗਸਤ, ਦੇਸ਼ ਕਲਿਕ ਬਿਊਰੋ :ਸ਼ਨੀਵਾਰ ਨੂੰ, ਡੈਮ ਝੀਲ ਦੇ ਪਾਣੀ ਦਾ ਪੱਧਰ 1376.37 ਫੁੱਟ ਮਾਪਿਆ ਗਿਆ। ਮਹਾਰਾਣਾ ਪ੍ਰਤਾਪ ਝੀਲ ਵਿੱਚ 52518 ਕਿਊਸਿਕ ਪਾਣੀ ਦੀ ਆਮਦ ਰਿਕਾਰਡ ਕੀਤੀ ਗਈ ਅਤੇ ਸਪਿਲਵੇਅ ਰਾਹੀਂ 28098 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਪਾਵਰ ਹਾਊਸ ਦੀਆਂ ਟਰਬਾਈਨਾਂ ਰਾਹੀਂ 17849 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਾਵਧਾਨੀ ਵਜੋਂ, […]

Continue Reading

ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ‘ਚ ਮੀਂਹ ਪੈਣ ਦੀ ਪੇਸ਼ੀਨਗੋਈ, Yellow Alert ਜਾਰੀ

ਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਬੀਤੇ ਕੱਲ੍ਹ ਸ਼ਨੀਵਾਰ ਨੂੰ ਮੌਸਮ ਵਿਭਾਗ ਵੱਲੋਂ ਮੀਂਹ ਕੋਈ ਅਲਰਟ ਨਾ ਹੋਣ ਦੇ ਬਾਵਜੂਦ ਪੰਜਾਬ ਵਿੱਚ ਕਈ ਥਾਈਂ ਮੀਂਹ ਪਿਆ। ਇਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ।ਅੱਜ ਪੰਜਾਬ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਪਰ ਉਮੀਦ ਹੈ ਕਿ ਇਸਦਾ ਜ਼ਿਆਦਾ ਪ੍ਰਭਾਵ ਸਿਰਫ਼ ਹਿਮਾਚਲ ਪ੍ਰਦੇਸ਼ ਦੇ […]

Continue Reading

ਅੱਜ ਦਾ ਇਤਿਹਾਸ

10 ਅਗਸਤ 2008 ਨੂੰ ਚੇਨਈ ‘ਚ ਇੱਕ ਪ੍ਰਯੋਗਸ਼ਾਲਾ ਵਿੱਚ ਏਡਜ਼ ਵਿਰੋਧੀ ਟੀਕੇ ਦਾ ਸਫਲਤਾਪੂਰਵਕ ਟੈਸਟ ਕੀਤਾ ਗਿਆ ਸੀਚੰਡੀਗੜ੍ਹ, 10 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 10 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-08-2025 ੴ ਸਤਿਗੁਰ ਪ੍ਰਸਾਦਿ ॥ ਆਸਾ ਮਹਲਾ ੧ ਛੰਤ ਘਰੁ ੩ ॥ ਤੂੰ ਸੁਣਿ ਹਰਣਾ ਕਾਲਿਆ ਕੀ ਵਾੜੀਐ ਰਾਤਾ ਰਾਮ ॥ ਬਿਖੁ ਫਲੁ ਮੀਠਾ ਚਾਰਿ ਦਿਨ ਫਿਰਿ ਹੋਵੈ ਤਾਤਾ ਰਾਮ ॥ ਫਿਰਿ ਹੋਇ ਤਾਤਾ ਖਰਾ ਮਾਤਾ ਨਾਮ ਬਿਨੁ ਪਰਤਾਪਏ ॥ ਓਹੁ ਜੇਵ ਸਾਇਰ ਦੇਇ ਲਹਰੀ ਬਿਜੁਲ ਜਿਵੈ ਚਮਕਏ ॥ […]

Continue Reading

ਆਪਰੇਸ਼ਨ ਸੀਲ-18: ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਸ਼ਰਾਬ ਤਸਕਰਾਂ ‘ਤੇ ਪੈਣੀ ਨਜ਼ਰ ਰੱਖਣ ਲਈ 71 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 9 ਗ੍ਰਿਫ਼ਤਾਰ

— ਪੁਲਿਸ ਟੀਮਾਂ ਨੇ ਆਪਰੇਸ਼ਨ ਸੀਲ ਦੇ ਹਿੱਸੇ ਵਜੋਂ ਸੂਬੇ ਵਿੱਚ ਆਉਣ-ਜਾਣ ਵਾਲੇ 2464 ਵਾਹਨਾਂ ਦੀ ਕੀਤੀ ਜਾਂਚ; 286 ਵਾਹਨਾਂ ਦੇ ਕੱਟੇ ਚਲਾਨ, 9 ਵਾਹਨ ਕੀਤੇ ਜ਼ਬਤ — ਯੁੱਧ ਨਸ਼ਿਆਂ ਵਿਰੁੱਧ ਦੇ 161ਵੇਂ ਦਿਨ 2.2 ਕਿਲੋਗ੍ਰਾਮ ਹੈਰੋਇਨ, 2.1 ਕਿਲੋਗ੍ਰਾਮ ਅਫੀਮ ਸਮੇਤ 87 ਨਸ਼ਾ ਤਸਕਰ ਕੀਤੇ ਕਾਬੂ  — ‘ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ […]

Continue Reading

ਜੇਲ੍ਹ ਅੰਦਰ ਬੰਦ ਮਰਦ ਅਤੇ ਔਰਤ ਬੰਦੀਆਂ ਨੇ ਆਪਣੇ ਭੈਣ ਭਰਾਵਾਂ ਦੇ ਬੰਨ੍ਹੀਆਂ ਰੱਖੜੀਆਂ

ਮਾਨਸਾ, 09 ਅਗਸਤ: ਦੇਸ਼ ਕਲਿੱਕ ਬਿਓਰੋ     ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਸਰਕਾਰ ਅਤੇ ਏ.ਡੀ.ਜੀ.ਪੀ (ਜੇਲ੍ਹਾਂ) ਸ੍ਰੀ ਅਰੁਣ ਪਾਲ ਸਿੰਘ ਆਈ ਪੀ ਐਸ ਦੇ ਅਦੇਸ਼ਾਂ ‘ਤੇ ਸੁਪਰਡੰਟ ਜ਼ਿਲ੍ਹਾ ਜੇਲ੍ਹ ਮਾਨਸਾ ਸ੍ਰੀ ਨਵਇੰਦਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਵਿਸ਼ੇਸ਼ ਸਮਾਜਿਕ ਤੇ ਭਾਵਨਾਤਮਕ ਸਮਾਗਮ ਦਾ ਆਯੋਜਨ ਕੀਤਾ ਗਿਆ।       ਜਿਸ ਦੌਰਾਨ ਜੇਲ੍ਹ ਅੰਦਰ ਬੰਦ ਮਰਦ […]

Continue Reading

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਕਿਹਾ, ਦੋਸ਼ੀਆਂ ਦੇ ਅਕਾਲੀ ਦਲ ਅਤੇ ਕਾਂਗਰਸ ਨਾਲ ਕਥਿਤ ਰਾਜਨੀਤਿਕ ਸਬੰਧਾਂ ਕਾਰਨ ਮਾਮਲੇ ਵਿੱਚ ਦਹਾਕੇ ਦੀ ਦੇਰੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ: ਹੁਣ ਤੱਕ 16,062 ਐਨਡੀਪੀਐਸ ਮਾਮਲੇ, 25,177 ਗ੍ਰਿਫ਼ਤਾਰੀਆਂ, ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਜ਼ਬਤ ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ […]

Continue Reading