ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਕੀਤਾ ਤਬਾਹ: ਬਲਤੇਜ ਪੰਨੂ
ਚੰਡੀਗੜ੍ਹ, 29 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਪਿਛਲੀਆਂ ਸਰਕਾਰਾਂ ‘ਤੇ ਧਰਤੀ ਹੇਠਲੇ ਪਾਣੀ ਦੇ ਗੰਭੀਰ ਮੁੱਦੇ ਨੂੰ ਅਣਗੋਲਿਆ ਕਰਨ ਦਾ ਦੋਸ਼ ਲਾਉਂਦੀਆਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਾਹਰ ਚੇਤਾਵਨੀ ਦਿੰਦੇ ਰਹੇ ਸਨ ਕਿ ਪੰਜਾਬ ਦਾ ਧਰਤੀ ਹੇਠਲਾ ਪਾਣੀ ਬਹੁਤ ਤੇਜ਼ੀ […]
Continue Reading
