BSF ਵਲੋਂ ਕੰਡਿਆਲੀ ਤਾਰ ਪਾਰ ਦੋ ਦਿਨਾਂ ‘ਚ ਫ਼ਸਲ ਕੱਟਣ ਦੇ ਹੁਕਮ, ਕਿਸਾਨਾਂ ਨੇ ਮੰਗਿਆ ਜ਼ਿਆਦਾ ਸਮਾਂ

ਅੰਮ੍ਰਿਤਸਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬੀਐਸਐਫ ਨੇ ਪਾਕਿਸਤਾਨ ਸਰਹੱਦ ‘ਤੇ ਕੰਡਿਆਲੀ ਤਾਰ ਦੇ ਦੂਜੇ ਪਾਸੇ ਖੇਤੀ ਕਰ ਰਹੇ ਕਿਸਾਨਾਂ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਆਪਣੀ ਫ਼ਸਲ ਦੀ ਕਟਾਈ ਕਰਨ ਲਈ ਕਿਹਾ ਹੈ। […]

Continue Reading

ਪਿੰਡ ਮੜੌਲੀ ਕਲਾਂ ਵਿਖੇ ਚੋਰਾਂ ਵੱਲੋ  ਘਰ ਵਿੱਚੋ  ਗਹਿਣੇ ਅਤੇ ਨਗਦੀ ਚੋਰੀ

ਮੋਰਿੰਡਾ 26 ਅਪ੍ਰੈਲ ( ਭਟੋਆ  ) ਨਜ਼ਦੀਕੀ ਪਿੰਡ ਮੜੌਲੀ ਕਲਾਂ ਵਿਖੇ  ਚੋਰਾਂ ਵੱਲੋ ਇੱਕ ਕੋਠੀ ਵਿੱਚੋ ਉਸ ਸਮੇ ਗਹਿਣੇ ਅਤੇ ਨਗਦੀ ਚੋਰੀ ਕਰ ਲਏ ਜਦੋ ਪਰਿਵਾਰ ਆਪਣੇ  ਸਹੁਰੇ ਪਰਿਵਾਰ ਵਿੱਚ ਕਿਸੇ ਨਿੱਜੀ ਕੰਮ ਲਈ ਗਿਆ ਹੋਇਆ ਸੀ, ਤਾਂ  ਚੋਰ  ਕੋਠੀ ਦੀ ਕੰਧ ਟੱਪ ਕੇ ਲੱਖਾਂ ਰੁਪਏ ਦੇ ਸੋਨੇ ਤੇ ਚਾਂਦੀ  ਦੇ ਲੱਖਾਂ ਰੁਪਏ ਦੇ ਗਹਿਣੇ ਤੇ ਨਗਦੀ […]

Continue Reading

ਸਪੀਕਰ ਸੰਧਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਅਚਨਚੇਤ ਦੌਰਾ

  ਫ਼ਰੀਦਕੋਟ 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਮੰਤਵ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਹੈ, ਤਾਂ  ਜੋ ਸੂਬੇ ਦੇ ਲੋਕ ਸਿਹਤਮੰਦ ਜੀਵਨ ਜੀਅ ਸਕਣ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ […]

Continue Reading

ਮਾਰਕੀਟ ਕਮੇਟੀ ਦੇ ਨਵ ਨਿਯੁਕਤ ਚੇਅਰਮੈਨ ਦਰਸ਼ਨ ਸਿੰਘ ਸੋਹੀ ਨੇ ਸੰਭਾਲਿਆ ਅਹੁਦਾ

*ਦਰਸ਼ਨ ਸਿੰਘ ਸੋਹੀ ਨੇ ਮੁੱਖ ਮੰਤਰੀ ਤੇ ਪਾਰਟੀ ਹਾਈਕਮਾਂਡ ਦਾ ਕੀਤਾ ਧੰਨਵਾਦ* ਰਾਮਪੁਰਾ, 26 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਵੱਲੋਂ ਸਕੱਤਰ ਮਾਰਕੀਟ ਕਮੇਟੀ ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਸ੍ਰੀ ਦਰਸ਼ਨ ਸਿੰਘ ਸੋਹੀ ਨੇ ਅੱਜ ਖੇਤੀਬਾੜੀ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ ਅਤੇ ਵਿਧਾਇਕਾਂ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ […]

Continue Reading

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਤਰਨਤਾਰਨ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਪਣੇ ਚੰਗੇ ਭਵਿੱਖ ਦੇ ਲਈ ਘਰ ਪਰਿਵਾਰ ਛੱਡ ਕੇ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਨਿਊਜ਼ਲੈਂਡੇ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਹੋ ਗਈ। ਤਰਨਤਾਰਨ ਦੇ ਪਿੰਡ ਭਰੋਵਾਲ ਦੇ ਨੌਜਵਾਨ ਸ਼ੁਭ ਕਰਮਨ ਸਿੰਘ ਦੀ ਸੜਕ […]

Continue Reading

6 ਬਦਮਾਸ਼ਾਂ ਨੇ ਕਰਿਆਨੇ ਦੇ ਹੋਲਸੇਲ ਵਪਾਰੀ ਨੂੰ ਲੁੱਟਿਆ

ਲੁਧਿਆਣਾ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਥਾਣਾ ਜੀਵਨ ਨਗਰ ਨੇੜੇ 6 ਬਾਈਕ ਸਵਾਰ ਬਦਮਾਸ਼ਾਂ ਨੇ ਕਰਿਆਨੇ ਦੇ ਹੋਲਸੇਲ ਵਪਾਰੀ ਨੂੰ ਲੁੱਟ ਲਿਆ। ਬਦਮਾਸ਼ਾਂ ਨੇ ਦੁਕਾਨ ਦੇ ਕਰਮਚਾਰੀਆਂ ‘ਤੇ ਪਿਸਤੌਲ ਤਾਣ ਦਿੱਤੀ। ਖੁਸ਼ਕਿਸਮਤੀ ਇਹ ਰਹੀ ਕਿ ਦੁਕਾਨਦਾਰ ਕੈਸ਼ ਬਾਕਸ ਤੋਂ ਕੁਝ ਦੂਰੀ ‘ਤੇ ਸੀ।ਲੁਟੇਰੇ ਦੁਕਾਨ ਅੰਦਰ ਦਾਖਲ ਹੁੰਦੇ ਹੀ ਕੈਸ਼ ਬਾਕਸ ‘ਚੋਂ ਨਕਦੀ ਕੱਢ […]

Continue Reading

ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ High Alert, BSF ਦੀਆਂ Quick Reaction ਟੀਮਾਂ ਮੁਸਤੈਦ

ਅੰਮ੍ਰਿਤਸਰ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਨਾਲ ਲੱਗਦੀ ਪਾਕਿਸਤਾਨੀ ਸਰਹੱਦ ‘ਤੇ ਹਾਈ ਅਲਰਟ (High Alert) ਜਾਰੀ ਕਰ ਦਿੱਤਾ ਗਿਆ ਹੈ। ਰਾਜ ਵਿੱਚ ਭਾਰਤ-ਪਾਕਿਸਤਾਨ ਸਰਹੱਦ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਹੈ। ਸਾਰੀਆਂ ਥਾਵਾਂ ‘ਤੇ, ਸੀਮਾ ਸੁਰੱਖਿਆ ਬਲ (ਬੀਐਸਐਫ) ਨੇ ਆਪਣੀਆਂ ਕਵਿੱਕ ਰਿਐਕਸ਼ਨ ਟੀਮਾਂ […]

Continue Reading

ਆਦਰਸ਼ ਸਕੂਲ ਪ੍ਰਬੰਧ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਵੱਡਾ ਫੈਸਲਾ

ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਦਾ ਪ੍ਰਬੰਧ ਚਲਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਈਈਡੀਬੀ ਦੀ ਬੋਰਡ ਮੀਟਿੰਗ ਵਿੱਚ ਵੱਡਾ ਫੈਸਲਾ ਕੀਤਾ ਗਿਆ ਹੈ। ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਚਾਉਂਕੇ (ਬਠਿੰਡਾ) ਦਾ ਪ੍ਰਬੰਧ ਚਲਾਉਣ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਿੱਖਿਆ ਵਿਕਾਸ […]

Continue Reading

ਪੰਜਾਬ ਭਾਜਪਾ ’ਚ ਹਲਚਲ, ਜਨਰਲ ਸਕੱਤਰ ਜਗਮੋਹਨ ਰਾਜੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ : ਪੰਜਾਬ ਭਾਜਪਾ ਵਿੱਚ ਅੱਜ ਇੱਕ ਵੱਡੀ ਸਿਆਸੀ ਘਟਨਾ ਸਾਹਮਣੇ ਆਈ। ਪਾਰਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਆਈਏਐਸ ਅਧਿਕਾਰੀ ਜਗਮੋਹਨ ਸਿੰਘ ਰਾਜੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਚਾਰ ਪੰਨਿਆਂ ਦੇ ਅਸਤੀਫ਼ੇ ਵਿੱਚ ਰਾਜੂ ਨੇ ਸਿੱਧੇ ਤੌਰ ’ਤੇ ਪਾਰਟੀ ਦੇ ਉੱਚ ਆਗੂਆਂ ’ਤੇ ਗੰਭੀਰ ਇਲਜ਼ਾਮ ਲਾਏ ਹਨ।ਰਾਜੂ, ਜੋ […]

Continue Reading

ਪੰਜਾਬ ‘ਚ ਅੱਜ Heat Wave ਨੂੰ ਲੈ ਕੇ Yellow Alert ਜਾਰੀ, 2 ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ‘ਚ ਅੱਜ Heat Wave ਨੂੰ ਲੈ ਕੇ Yellow Alert ਜਾਰੀ, 2 ਜ਼ਿਲਿਆਂ ‘ਚ ਮੀਂਹ ਪੈਣ ਦੀ ਸੰਭਾਵਨਾਚੰਡੀਗੜ੍ਹ, 26 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਗਰਮੀ ਦਿਨੋ ਦਿਨ ਵੱਧ ਰਹੀ ਹੈ। ਇਸੇ ਦੌਰਾਨ ਅੱਜ ਪੰਜਾਬ ਵਿੱਚ Heat Wave ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਰਾਜ […]

Continue Reading