ਵਿਜੀਲੈਂਸ ਚੀਫ ਦੀ ਮੁਅੱਤਲੀ ਤੋਂ ਬਾਅਦ ਇਸ ADGP ਨੂੰ ਦਿੱਤਾ ਵਾਧੂ ਚਾਰਜ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵਿਜੀਲੈਂਸ ਬਿਓਰੋ ਦੇ ਚੀਫ ਨੂੰ ਅੱਜ ਮੁਅੱਤਲ ਕੀਤੇ ਜਾਣ ਤੋਂ ਬਾਅਦ ਏਡੀਜੀਪੀ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ADGP ਪ੍ਰਵੀਨ ਕੁਮਾਰ ਸਿਨਹਾ ਦਾ ਵਿਜੀਲੈਂਸ ਚੀਫ ਦਾ ਵਾਧੂ ਚਾਰਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ’ਚ ਡਰਾਈਵਿੰਗ ਲਾਇਸੈਂਸ ਘੁਟਾਲੇ ਨੇ ਤੂਫਾਨ ਮਚਾ ਦਿੱਤਾ […]

Continue Reading

IAS Vinay Bublani ਨੇ ਪਟਿਆਲਾ ਦੇ DC ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 25 ਅਪ੍ਰੈਲ: ਦੇਸ਼ ਕਲਿੱਕ ਬਿਓਰੋ2008 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਨੈ ਬੁਬਲਾਨੀ (IAS Vinay Bublani) ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਨੇ ਬੁਬਲਾਨੀ, ਇਸ ਤੋਂ ਪਹਿਲਾਂ ਸਕੱਤਰ ਸਕੂਲ ਸਿੱਖਿਆ ਵਿਭਾਗ ਅਤੇ ਵਾਧੂ ਚਾਰਜ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਜੋਂ ਸੇਵਾਵਾਂ ਨਿਭਾਅ ਰਹੇ ਸਨ।ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ […]

Continue Reading

ਫ਼ਰੀਦਕੋਟ ਜ਼ਿਲ੍ਹੇ ‘ਚ ਝੋਨੇ ਦੀ ਪਨੀਰੀ ਨਾਲ ਬਿਜਾਈ 1 ਮਈ ਤੋਂ ਸ਼ੁਰੂ: ਡਿਪਟੀ ਕਮਿਸ਼ਨਰ

ਫ਼ਰੀਦਕੋਟ 25 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਝੋਨੇ ਦੀ ਬਿਜਾਈ ਨੂੰ 4 ਜੋਨਾਂ ਵਿੱਚ ਵੰਡਿਆ ਗਿਆ ਹੈ । ਸਾਰੇ ਸੂਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਮਿਤੀ 15 ਮਈ ਤੋਂ 31 ਮਈ ਤੱਕ ਕੀਤੀ ਜਾਵੇਗੀ ਅਤੇ ਪਨੀਰੀ ਰਾਹੀਂ ਝੋਨੇ ਦੀ ਬਿਜਾਈ ਜ਼ਿਲ੍ਹਾ ਫ਼ਰੀਦਕੋਟ ਦੇ ਨਾਲ-ਨਾਲ ਬਠਿੰਡਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ […]

Continue Reading

ਪੰਜਾਬ ‘ਚ ਸਰਹੱਦ ‘ਤੇ ਫੌਜ ਦੀਆਂ ਸਰਗਰਮੀਆਂ ਅਚਾਨਕ ਵਧੀਆਂ

ਕਿਸਾਨਾਂ ਨੂੰ ਫ਼ਸਲ ਦੀ ਕਟਾਈ ਜਲਦ ਕਰਨ ਦੇ ਹੁਕਮਪਠਾਨਕੋਟ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਕਾਰਨ ਸਰਹੱਦ ‘ਤੇ ਬੀਐਸਐਫ ਦੇ ਨਾਲ-ਨਾਲ ਫੌਜ ਦੀ ਤਾਇਨਾਤੀ ਵੀ ਵਧਾ ਦਿੱਤੀ ਗਈ ਹੈ। ਪਠਾਨਕੋਟ ਤੋਂ ਫਾਜ਼ਿਲਕਾ ਤੱਕ 553 ਕਿਲੋਮੀਟਰ ਲੰਬੀ ਸਰਹੱਦ ‘ਤੇ ਫੌਜ ਦੀਆਂ ਸਰਗਰਮੀਆਂ ਅਚਾਨਕ ਵਧ ਗਈਆਂ ਹਨ। […]

Continue Reading

ਮੋਰਿੰਡਾ ਵਾਸੀਆਂ ਵੱਲੋਂ ਪਹਿਲਗਾਮ ਦੇ ਮ੍ਰਿਤਕਾਂ ਦੀ ਯਾਦ ਨੂੰ ਸਮਰਪਿਤ ਕੈਂਡਲ ਮਾਰਚ 

ਮੋਰਿੰਡਾ, 25 ਅਪ੍ਰੈਲ (ਭਟੋਆ)  ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਸੈਂਕੜੇ ਸ਼ਹਿਰ ਵਾਸੀਆਂ ਵੱਲੋਂ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਦੀ ਯਾਦ ਨੂੰ ਸਮਰਪਿਤ ਕੈਂਡਲ ਮਾਰਚ ਦਾ ਆਯੋਜਨ ਕੀਤਾ ਗਿਆ। ਇਸ ਕੈਂਡਲ ਮਾਰਚ ਵਿੱਚ ਹਰ ਤਰ੍ਹਾਂ ਦੀ ਧੜੇਬੰਦੀ ਅਤੇ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਵੱਖ ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਪਾਰਟੀਆਂ ਦੇ ਆਗੂ ਅਤੇ ਵਰਕਰ ਸ਼ਾਮਿਲ […]

Continue Reading

ਸੁਪਰੀਮ ਕੋਰਟ ਵਲੋਂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪਟੀਸ਼ਨ ਖਾਰਜ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੇਸ ਦੀ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਰੱਦ ਕਰਨ ਦੀ ਪੰਜਾਬ ਸਰਕਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਅਤੇ ਪੰਜਾਬ ਪੁਲਿਸ ਨੂੰ ਇਸ ਮਾਮਲੇ ਸਬੰਧੀ […]

Continue Reading

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ ‘ਚ ਬਦਸਲੂਕੀ

ਅੰਮ੍ਰਿਤਸਰ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਉਡਾਣ ਵਿੱਚ ਸਟਾਫ਼ ਵੱਲੋਂ ਬਦਸਲੂਕੀ ਕੀਤੀ ਗਈ। ਉਨ੍ਹਾਂ ਸਮੇਤ ਕਈ ਲੋਕਾਂ ਨੂੰ ਫਲਾਈਟ ਤੋਂ ਉਤਾਰ ਲਿਆ ਗਿਆ। ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਉਹ ਦੋ ਹੋਰ ਦੋਸਤਾਂ ਨਾਲ […]

Continue Reading

ਬ੍ਰਿਟਿਸ਼ ਸੰਸਦ ‘ਚ ਗੂੰਜਿਆ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਦਾ ਮੁੱਦਾ

ਚੰਡੀਗੜ੍ਹ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ‘ਤੇ ਬ੍ਰਿਟਿਸ਼ ਸੰਸਦ ‘ਚ ਡੂੰਘੀ ਚਿੰਤਾ ਅਤੇ ਸੋਗ ਪ੍ਰਗਟ ਕੀਤਾ ਗਿਆ। ਇਸ ਹਮਲੇ ‘ਚ 26 ਲੋਕ ਮਾਰੇ ਗਏ ਸਨ ਅਤੇ 17 ਜ਼ਖਮੀ ਹੋ ਗਏ ਸਨ। ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਤਨਮਨਜੀਤ ਸਿੰਘ ਢੇਸੀ ਅਤੇ ਬੌਬ ਬਲੈਕਮੈਨ ਨੇ ਸੰਸਦ ‘ਚ ਇਹ ਮੁੱਦਾ ਉਠਾਇਆ ਅਤੇ […]

Continue Reading

ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ‘ਚ ਤਬਦੀਲ

ਚੰਡੀਗੜ੍ਹ: 25 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਨੇ ਕੱਲ੍ਹ ਹੋਈ ਕੈਬਨਿਟ ਮੀਟਿੰਗ ਵਿੱਚ ਪਟਿਆਲਾ ਜ਼ਿਲ੍ਹੇ ਦੇ ਤਹਿਸੀਲ ਰਾਜਪੁਰਾ ਵਿੱਚ ਪੈਂਦੇ 8 ਪਿੰਡਾਂ ਨੂੰ ਮੋਹਾਲੀ ਜ਼ਿਲ੍ਹੇ ਦੀ ਸਬ ਤਹਿਸੀਲ ਬਨੂੜ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਇਸ ਸੰਬੰਧੀ ਕੈਬਨਿਟ ਨੇ ਰਸਮੀ ਤੌਰ ‘ਤੇ ਪਿੰਡਾਂ ਦੀ ਤਬਦੀਲੀ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰਕਾਰ ਵੱਲੋਂ ਦਿੱਤੀ ਪ੍ਰਗਵਾਨਗੀ ਤੋਂ […]

Continue Reading

ਪੰਜਾਬ ਦੀ ਇੱਕ ਜੇਲ੍ਹ ‘ਚ ਬੇਸੁਧ ਹੋਇਆ ਹਵਾਲਾਤੀ

ਪੰਜਾਬ ਦੀ ਇੱਕ ਜੇਲ੍ਹ ‘ਚ ਬੇਸੁਧ ਹੋਇਆ ਹਵਾਲਾਤੀਲੁਧਿਆਣਾ, 25 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਵੀਰਵਾਰ ਰਾਤ 10 ਵਜੇ ਬੰਦ ਇੱਕ ਹਵਾਲਾਤੀ ਨੂੰ ਬੇਸੁਧੀ ਦੀ ਹਾਲਤ ਵਿੱਚ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਹਵਾਲਾਤੀ ਦੀ ਪਛਾਣ ਮਨਜਿੰਦਰ ਸਿੰਘ (37) ਵਜੋਂ ਹੋਈ ਹੈ। ਮਨਜਿੰਦਰ ਦੀ ਹਾਲਤ ਵਿਗੜਦੀ ਦੇਖ ਕੇ ਉਸ ਨੂੰ ਤੁਰੰਤ ਰਜਿੰਦਰਾ […]

Continue Reading