ਵਿਜੀਲੈਂਸ ਬਿਊਰੋ ਵੱਲੋਂ SDM ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਨ ਦੀ ਸਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਸੰਧਵਾਂ ਦੀ ਭਾਈ ਧਾਮੀ ਨੂੰ ਅਪੀਲ , ਇਹ ਕਿਸੇ ਪਾਰਟੀ ਦਾ ਪ੍ਰੋਗਰਾਮ ਨਹੀਂ,ਗੁਰੂ ਸਾਹਿਬ ਦੀ ਸ਼ਹੀਦੀ ਤੇ ਸਿੱਖ ਇਤਿਹਾਸ ਬਾਰੇ ਦੁਨੀਆਂ ਨੂੰ ਜਾਣੂ ਕਰਵਾਉਣਾ ਦਾ ਯਤਨ ਧਾਮੀ ਨੂੰ ਕਿਸੇ ਖ਼ਾਸ ਪਾਰਟੀ ਦੇ ਰਾਜਨੀਤਿਕ ਆਗੂ ਵਜੋਂ ਵਿਵਹਾਰ ਨਹੀਂ ਕਰਨਾ ਚਾਹੀਦਾ : ਸੰਧਵਾਂ ਪੰਜਾਬ ਸਰਕਾਰ ਮਨਾਏਗੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਅੰਮ੍ਰਿਤਸਰ […]

Continue Reading

ਲੁਧਿਆਣਾ ਪੱਛਮੀ ਵਿੱਚ ਆਪ ਨੂੰ ਮਿਲੀ ਵੱਡੀ ਸਫਲਤਾ! ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਸੈਂਕੜੇ ਆਗੂ ‘ਆਪ’ ‘ਚ ਸ਼ਾਮਲ

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ‘ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ ਲੁਧਿਆਣਾ, 13 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। […]

Continue Reading

ਮੋਹਾਲੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਤੇ ਸਾਥੀਆਂ ਨੂੰ ਸੁਣਾਈ 2 ਸਾਲ ਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਤੇ ਸਾਥੀਆਂ ਨੂੰ ਸੁਣਾਈ 2 ਸਾਲ ਕੈਦ ਦੀ ਸਜ਼ਾਮਹੀਨੇ ਦੇ ਅੰਦਰ-ਅੰਦਰ 5.5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਵੀ ਸੁਣਾਇਆਮੋਹਾਲੀ, 13 ਜੂਨ, ਦੇਸ਼ ਕਲਿਕ ਬਿਊਰੋ :ਮੋਹਾਲੀ ਦੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਅਤੇ ਦੋ ਹੋਰ ਸਾਥੀਆਂ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦੋ ਸਾਲ ਦੀ […]

Continue Reading

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੀ ਮੁੱਖ ਮੰਤਰੀ ਨਾਲ ਮੀਟਿੰਗ ਭਲਕੇ

ਜੇਕਰ ਸਰਕਾਰ ਮੀਟਿੰਗ ਤੋਂ ਮੁਕਰੀ ਤਾਂ ਲੁਧਿਆਣਾ ਚੋਣ ‘ਚ ਬੂਥ ਲਗਾ ਕੇ ਕੀਤਾ ਜਾਵੇਗਾ ਭੰਡੀ ਪ੍ਰਚਾਰ : ਯੂਨੀਅਨਚੰਡੀਗੜ੍ਹ, 13 ਜੂਨ, ਦੇਸ਼ ਕਲਿੱਕ ਬਿਓਰੋ : ਅੱਜ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਜਨਰਲ ਸਕੱਤਰ ਸੁਭਾਸ਼ ਰਾਣੀ ਵਿੱਤ ਸਕੱਤਰ ਅੰਮ੍ਰਿਤਪਾਲ ਕੌਰ ਮੀਤ ਪ੍ਰਧਾਨ ਕ੍ਰਿਸ਼ਨਾ ਕੁਮਾਰੀ, ਸਕੱਤਰ ਮਨਦੀਪ ਕੁਮਾਰੀ ਨੇ […]

Continue Reading

ਅਧਿਆਪਕਾਂ ਤੇ ਨਾਨ ਟੀਚਿੰਗ ਦੀਆਂ ਬਦਲੀਆਂ ਸਬੰਧੀ ਸਿੱਖਿਆ ਵਿਭਾਗ ਵੱਲੋਂ ਅਹਿਮ ਪੱਤਰ ਜਾਰੀ

ਮੋਹਾਲੀ, 13 ਜੂਨ, ਦੇਸ਼ ਕਲਿੱਕ ਬਿਓਰੋ : ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਦੀਆਂ ਬਦਲੀਆਂ ਦੀਆਂ ਬੇਨਤੀਆਂ ਡੀ ਡੀ ਓ/ਸਕੂਲ ਮੁੱਖੀ ਵਲੋਂ ਤਸਦੀਕ ਕਰਨ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਪੰਜਾਬ ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ ਸਿਹਤ ਮੰਤਰੀ ਵੱਲੋਂ ਬਲੌਂਗੀ ਵਿਖੇ ਡੇਂਗੂ, ਮਲੇਰੀਆ ਅਤੇ ਚਿਕੁਨਗੁਣੀਆ ਬੁਖਾਰਾਂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

Continue Reading

ਸਤਲੁਜ ਦਰਿਆ ‘ਚ ਨਹਾਉਂਦਿਆਂ ਦੋ ਦੋਸਤ ਡੁੱਬੇ, ਇਕ ਦੀ ਲਾਸ਼ ਮਿਲੀ ਦੂਜੇ ਦੀ ਭਾਲ ਜਾਰੀ

ਲੁਧਿਆਣਾ, 13 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਤਲੁਜ ਦਰਿਆ ਵਿੱਚ ਨਹਾਉਂਦੇ ਸਮੇਂ ਦੋ ਦੋਸਤ ਡੁੱਬ ਗਏ। 29 ਸਾਲਾ ਸ਼ੁਭਪ੍ਰੀਤ ਸਿੰਘ ਦੀ ਲਾਸ਼ ਦਰਿਆ ਵਿੱਚੋਂ ਬਰਾਮਦ ਕਰ ਲਈ ਗਈ ਹੈ। ਦੂਜੇ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਭਾਲ ਜਾਰੀ ਹੈ। ਇਹ ਘਟਨਾ ਮਾਛੀਵਾੜਾ ਸਾਹਿਬ ਦੇ ਪਿੰਡ ਬਲੀਏਵਾਲ ਵਿੱਚ ਵਾਪਰੀ। ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ।ਸ਼ੁਭਪ੍ਰੀਤ […]

Continue Reading

ਪੰਜਾਬ ਦੇ ਇੱਕ ਡੇਰੇ ਦਾ ਬਾਬਾ ਵਿਵਾਦਾਂ ‘ਚ ਘਿਰਿਆ, ਅਸ਼ਲੀਲ ਵੀਡੀਓ ਵਾਇਰਲ

ਜਗਰਾਓਂ, 13 ਜੂਨ, ਦੇਸ਼ ਕਲਿਕ ਬਿਊਰੋ :ਇੱਕ ਮਸ਼ਹੂਰ ਡੇਰੇ ਦਾ ਬਾਬਾ ਵਿਵਾਦਾਂ ਵਿੱਚ ਘਿਰ ਗਿਆ ਹੈ। ਸੋਸ਼ਲ ਮੀਡੀਆ ‘ਤੇ ਬਾਬੇ ਦੀ ਇੱਕ ਅਸ਼ਲੀਲ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ, ਬਾਬਾ ਆਪਣੇ ਤੋਂ ਅੱਧੀ ਉਮਰ ਦੀ ਔਰਤ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿਖਾਈ ਦੇ ਰਿਹਾ ਹੈ। ਲੁਧਿਆਣਾ ਦੇ ਜਗਰਾਉਂ ਨੇੜੇ ਇੱਕ ਪਿੰਡ ਵਿੱਚ ਇਹ […]

Continue Reading

ਚਰਨਜੀਤ ਚੰਨੀ ਦਲਿਤਾਂ ਦੇ ਨਾਂ ‘ਤੇ ਬਹਾ ਰਹੇ ਹਨ ਮਗਰਮੱਛਾਂ ਵਾਲੇ ਹੰਝੂ: ਹਰਚੰਦ ਸਿੰਘ ਬਰਸਟ

ਆਪ ਦੇ ਸੂਬਾ ਜਨਰਲ ਸਕੱਤਰ ਨੇ ਕਿਹਾ – ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਦਲਿਤ ਵਰਗ ਨੂੰ ਦਿੱਤਾ ਜਾ ਰਿਹਾ ਪੂਰਾ ਮਾਨ ਸਨਮਾਨ ਚੰਡੀਗੜ੍ਹ, 13 ਜੂਨ 2025: ਦੇਸ਼ ਕਲਿੱਕ ਬਿਓਰੋ  ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਜਲੰਧਰ ਤੋਂ ਮੈਂਬਰ […]

Continue Reading