ਡਿਪਟੀ ਕਮਿਸ਼ਨਰ ਰੂਪਨਗਰ ਵਲੋਂ ਤਹਿਸੀਲ ਮੋਰਿੰਡਾ ਦਾ ਅਚਨਚੇਤ ਦੌਰਾ
ਮੋਰਿੰਡਾ, 13 ਜੂਨ ਭਟੋਆ ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ ਵਲੋਂ ਈਜ਼ੀ ਰਜਿਸਟਰੀ ਪ੍ਰਣਾਲੀ ਨੂੰ ਸ਼ੁਰੂ ਕਰਨ ਸਬੰਧੀ ਕੀਤੇ ਜਾ ਰਹੇ ਕਾਰਜਾਂ ਸਬੰਧੀ ਤਹਿਸੀਲ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਸ੍ਰੀ ਵਾਲੀਆ ਨੇ ਦੱਸਿਆ ਕਿ ਈਜ਼ੀ ਰਜਿਸਟਰੀ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਦਫਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਰਜਿਸਟਰੀ ਨਾਲ ਸਬੰਧਿਤ ਹਰ ਜਾਣਕਾਰੀ […]
Continue Reading
