ਵੱਡੇ ਤਲਾਸ਼ੀ ਅਭਿਆਨ ਤਹਿਤ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਨਸ਼ਿਆਂ ਦੇ 494 ਹੌਟਸਪੌਟਾਂ ’ਤੇ ਕੀਤੀ ਛਾਪੇਮਾਰੀ*
— ਪੁਲਿਸ ਟੀਮਾਂ ਨੇ 153 ਨਸ਼ਾ ਤਸਕਰਾਂ ਨੂੰ 1.5 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ ਕੀਤਾ ਕਾਬੂ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ— ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਬੱਸ ਸਟੈਂਡਾਂ ਅਤੇ ਰੇਲਵੇ ਸਟੇਸ਼ਨਾਂ ’ਤੇ ਵੀ ਕੀਤੀ ਚੈਕਿੰਗ ਚੰਡੀਗੜ੍ਹ, 20 ਦਸੰਬਰ: ਦੇਸ਼ ਕਲਿੱਕ ਬਿਊਰੋ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚੋਂ ਨਸ਼ਿਆਂ ਨੂੰ […]
Continue Reading
