ਲੁਧਿਆਣਾ ਵਿਖੇ ਨੀਲੇ ਡ੍ਰੰਮ ‘ਚੋਂ ਮਿਲੀ ਲਾਸ਼

ਲੁਧਿਆਣਾ, 26 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ ਡਰੰਮ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਪਲਾਸਟਿਕ ਦੇ ਥੈਲੇ ਵਿੱਚ ਲਪੇਟੀ ਹੋਈ ਸੀ। ਵਿਅਕਤੀ ਦੀ ਲੱਤ ਅਤੇ ਗਰਦਨ ਰੱਸੀ ਨਾਲ ਬੰਨ੍ਹੀ ਹੋਈ ਮਿਲੀ। ਇਲਾਕੇ ਵਿੱਚੋਂ ਬਦਬੂ ਆਉਣ ‘ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ।ਥਾਣਾ ਡਿਵੀਜ਼ਨ ਨੰਬਰ 6 […]

Continue Reading

ਬਿਕਰਮ ਮਜੀਠੀਆ ਨੇ ਵਿਜੀਲੈਂਸ ਦਫ਼ਤਰ ‘ਚ ਬਿਤਾਈ ਰਾਤ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ […]

Continue Reading

ਨਸ਼ੇ ਖਿਲਾਫ਼ ਸਰਕਾਰ ਦੀ ਸਖਤੀ, ਕਿਸੇ ਨੂੰ ਨਹੀਂ ਬਖਸ਼ਾਂਗੇ : ਮੁੱਖ ਮੰਤਰੀ ਭਗਵੰਤ ਮਾਨ

ਪ੍ਰੈਸ ਕਾਨਫਰੰਸ ਕਰਕੇ ਕਿਹਾ, ਕੱਲ੍ਹ ਤੋਂ ਲੋਕ ਹਨ ਖੁਸ਼ ਚੰਡੀਗੜ੍ਹ, 26 ਜੂਨ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਇੱਥੇ ਇਕ ਅਹਿਮ ਪ੍ਰੈਸ ਕਾਨਫਰੰਸ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ […]

Continue Reading

ਮੋਹਾਲੀ ਵਿਖੇ ਮਜੀਠੀਆ ਦੇ ਸਮਰਥਨ ਵਿੱਚ ਆਏ ਅਕਾਲੀ ਵਰਕਰ ਪੁਲਿਸ ਨੇ ਲਏ ਹਿਰਾਸਤ ’ਚ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਕਰਮ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਪਹਿਲਾਂ ਵੱਡੀ […]

Continue Reading

NIA ਵਲੋਂ ਪੰਜਾਬ ‘ਚ ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਰਾਸ਼ਟਰੀ ਜਾਂਚ ਏਜੰਸੀ (NIA) ਨੇ ਅੱਜ ਵੀਰਵਾਰ ਸਵੇਰੇ ਇੱਕ ਵਾਰ ਫਿਰ ਪੰਜਾਬ ਵਿੱਚ ਵੱਡੀ ਕਾਰਵਾਈ ਕੀਤੀ। ਇੱਕੋ ਸਮੇਂ ਕਈ ਥਾਵਾਂ ‘ਤੇ ਛਾਪੇਮਾਰੀ (raids) ਕੀਤੀ। ਇਹ ਛਾਪੇਮਾਰੀ (raids) ਜਲੰਧਰ ਦੀ ਫਰੈਂਡਜ਼ ਕਲੋਨੀ ਅਤੇ ਉੜਮੁੜ ਕਸਬੇ ਦੇ ਦੋ ਵੱਖ-ਵੱਖ ਘਰਾਂ ‘ਤੇ ਕੀਤੀ ਗਈ, ਜਿਸ ਨਾਲ ਦੋਵਾਂ ਇਲਾਕਿਆਂ ਵਿੱਚ ਹੜਕੰਪ ਮਚ ਗਿਆ।ਸੂਤਰਾਂ […]

Continue Reading

ਵੱਡਾ ਹਾਦਸਾ : ਸਵਾਰੀਆਂ ਨਾਲ ਭਰੀ ਬੱਸ ਨਦੀ ‘ਚ ਡਿੱਗੀ

ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਕਈ ਲੋਕ ਲਾਪਤਾ ਹਨ। ਰੁਦਰਪ੍ਰਯਾਗ, 26 ਜੂਨ, ਦੇਸ਼ ਕਲਿਕ ਬਿਊਰੋ : ਅੱਜ ਸਵੇਰੇ ਸਵੇਰੇ ਉਸ ਸਮੇਂ ਇਕ ਵੱਡਾ ਹਾਦਸਾ ਵਾਪਰ ਗਿਆ ਜਦੋਂ ਸਵਾਰੀਆਂ ਨਾਲ ਭਰੀ ਹੋਈ ਬੱਸ ਅਲਕਨੰਦਾ ਨਦੀ ਵਿੱਚ ਡਿੱਗ […]

Continue Reading

ਬਿਕਰਮ ਮਜੀਠੀਆ ਨੂੰ ਅੱਜ ਮੋਹਾਲੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਜਿਨ੍ਹਾਂ ਨੂੰ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ, ਨੂੰ ਅੱਜ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ, ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ […]

Continue Reading

ਪੰਜਾਬ ‘ਚ ਵਾਪਰੀ ਸ਼ਰਮਨਾਕ ਘਟਨਾ, ਔਰਤ ਦਾ ਮੂੰਹ ਕਾਲਾ ਕੀਤਾ, ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਪਾਈ

ਤਰਨਤਾਰਨ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਬਹੁਤ ਹੀ ਸ਼ਰਮਨਾਕ ਘਟਨਾ (Shameful incident) ਵਾਪਰੀ ਹੈ। ਗੁਆਂਢੀਆਂ ਨੇ ਇੱਕ ਔਰਤ ਦੇ ਚਿਹਰੇ ‘ਤੇ ਕਾਲਖ ਮਲ ਦਿੱਤੀ। ਅਜਿਹਾ ਕਰਕੇ, ਉਨ੍ਹਾਂ ਨੇ ਸਭ ਦੇ ਸਾਹਮਣੇ ਔਰਤ ਨੂੰ ਜ਼ਲੀਲ ਕੀਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਇਸ ਘਟਨਾ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ।ਜ਼ਿਲ੍ਹਾ […]

Continue Reading

ਪੰਜਾਬ ‘ਚ ਅੱਜ ਮੀਂਹ ਦਾ Orange ਤੇ Yellow Alert ਜਾਰੀ

ਪੰਜਾਬ ‘ਚ ਅੱਜ ਮੀਂਹ ਦਾ Orange ਤੇ Yellow Alert ਜਾਰੀ ਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਸਮੇਂ ਤੋਂ ਕਈ ਦਿਨ ਪਹਿਲਾਂ ਪਹੁੰਚਿਆ ਮਾਨਸੂਨ ਹੁਣ ਪੂਰੇ ਸੂਬੇ ਨੂੰ ਕਵਰ ਕਰ ਚੁੱਕਾ ਹੈ। ਅੱਜ ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਸਬੰਧੀ ਸੰਤਰੀ ਅਲਰਟ ਜਾਰੀ (Orange Alert) ਕੀਤਾ ਹੈ। ਇੱਥੇ ਮੀਂਹ ਦੇ ਨਾਲ-ਨਾਲ ਬਿਜਲੀ ਡਿੱਗਣ ਦੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-06-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]

Continue Reading