ਪੰਜਾਬ ’ਚ ਨਹਿਰੀ ਪਾਣੀ ਦੀ ਵਰਤੋਂ 88% ਤੱਕ ਪਹੁੰਚੀ: ਬਲਤੇਜ ਪੰਨੂ ਦਾ ਦਾਅਵਾ

ਪੰਜਾਬ ’ਚ ਨਹਿਰੀ ਪਾਣੀ ਦੀ ਵਰਤੋਂ 88 ਫ਼ੀਸਦੀ ਤੱਕ ਪਹੁੰਚੀ: ਬਲਤੇਜ ਪੰਨੂ ਦਾ ਦਾਅਵਾ ਚੰਡੀਗੜ੍ਹ, 29 ਅਕਤੂਬਰ 2026: ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 21-22 ਫ਼ੀਸਦੀ ਤੋਂ ਵਧ ਕੇ ਲਗਭਗ 88 ਫ਼ੀਸਦੀ ਹੋ ਗਈ ਹੈ। ਉਨ੍ਹਾਂ ਅਨੁਸਾਰ, […]

Continue Reading

ਪੰਜਾਬ ’ਚ ਗੈਂਗਸਟਰਵਾਦ ਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ

  ਪੰਜਾਬ ’ਚ ਗੈਂਗਸਟਰਵਾਦ ਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਅਕਾਲੀ ਦਲ ਨੇ ਘੇਰੀ ‘ਆਪ’ ਸਰਕਾਰ ਬਰਨਾਲਾ, 29 ਅਕਤੂਬਰ 2026: ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਵਾਲ ਚੁੱਕੇ ਹਨ। ਪਾਰਟੀ ਦੇ ਕੌਮੀ ਆਗੂ ਅਤੇ ਸੀਨੀਅਰ ਐਡਵੋਕੇਟ ਰੁਪਿੰਦਰ ਸਿੰਘ ਸੰਧੂ ਅਤੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਯਾਦਵਿੰਦਰ […]

Continue Reading

253 ਮਾਸਟਰ ਕਾਡਰ ਅਧਿਆਪਕਾਂ ਨੂੰ ਟਰਮੀਨੇਟ ਕਰਕੇ AAP ਸਰਕਾਰ ਨੇ ਦਿੱਤਾ ਦਿਵਾਲੀ ਦਾ ਤੋਹਫ਼ਾ

  253 ਮਾਸਟਰ ਕਾਡਰ ਅਧਿਆਪਕਾਂ ਨੂੰ ਟਰਮੀਨੇਟ ਕਰਕੇ AAP ਸਰਕਾਰ ਨੇ ਦਿੱਤਾ ਦਿਵਾਲੀ ਦਾ ਤੋਹਫ਼ਾ ਸ਼੍ਰੀ ਅਨੰਦਪੁਰ ਸਾਹਿਬ , 29 ਅਕਤੂਬਰ 2026: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪਿਛਲੇ 10 ਦਿਨਾਂ ਤੋਂ ਧਰਨੇ ’ਤੇ ਬੈਠੇ 253 ਮਾਸਟਰ ਕਾਡਰ ਅਧਿਆਪਕਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਸਿੱਖਿਆ ਵਿਭਾਗ ਵੱਲੋਂ ਉਨ੍ਹਾਂ […]

Continue Reading

ਪੰਜਾਬ ਪੁਲਿਸ ਦੀ ਕਾਰਵਾਈ: ਫਰੀਦਾਬਾਦ ਤੋਂ ‘ਅਲੀ’ ਗ੍ਰਿਫ਼ਤਾਰ, ਜਲਾਲਾਬਾਦ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੋਣ ਦਾ ਸ਼ੱਕ

  ਪੰਜਾਬ ਪੁਲਿਸ ਦੀ ਕਾਰਵਾਈ: ਫਰੀਦਾਬਾਦ ਤੋਂ ‘ਅਲੀ’ ਗ੍ਰਿਫ਼ਤਾਰ, ਜਲਾਲਾਬਾਦ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਹੋਣ ਦਾ ਸ਼ੱਕ ਚੰਡੀਗੜ੍ਹ, 29 ਅਕਤੂਬਰ 2026: ਪੰਜਾਬ ਵਿੱਚ ਕਥਿਤ ਅੱਤਵਾਦੀ ਗਤੀਵਿਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੁਲਿਸ ਨੇ ਹਰਿਆਣਾ ਦੇ ਫਰੀਦਾਬਾਦ ਤੋਂ ਕੁਲਵੰਤ ਅਲੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਮੁਲਜ਼ਮ ਦੇ ਪਾਕਿਸਤਾਨੀ ਖੁਫੀਆ ਏਜੰਸੀ ISI ਅਤੇ ਕਥਿਤ ਅੱਤਵਾਦੀ […]

Continue Reading

ਪੰਜਾਬ-ਚੰਡੀਗੜ੍ਹ ਸਣੇ ਉੱਤਰੀ ਭਾਰਤ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ, ਕਈ ਸੂਬਿਆਂ ’ਚ ਗੜੇ ਪੈਣ ਦੀ ਚਿਤਾਵਨੀ

  ਪੰਜਾਬ-ਚੰਡੀਗੜ੍ਹ ਸਣੇ ਉੱਤਰੀ ਭਾਰਤ ’ਚ ਮੀਂਹ ਤੇ ਤੂਫ਼ਾਨ ਦਾ ਅਲਰਟ, ਕਈ ਸੂਬਿਆਂ ’ਚ ਗੜੇ ਪੈਣ ਦੀ ਚਿਤਾਵਨੀ ਨਵੀਂ ਦਿੱਲੀ/ਚੰਡੀਗੜ੍ਹ, 29 ਅਕਤੂਬਰ 2026: ਚੱਕਰਵਾਤੀ ਤੂਫ਼ਾਨ ‘ਅਰਨਬ’ ਦੇ ਪ੍ਰਭਾਵ ਕਾਰਨ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਸਮੇਤ ਕਈ ਇਲਾਕਿਆਂ ਵਿੱਚ ਬੱਦਲ ਛਾਏ […]

Continue Reading

ਭਗਵੰਤ ਮਾਨ ਮੈਦਾਨ ਛੱਡ ਕੇ ਭੱਜੇ ਜਿਸ ਕਾਰਨ ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਢਹਿ ਢੇਰੀ ਹੋਇਆ: ਸੁਖਬੀਰ ਬਾਦਲ

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਦੋਂ ਇਹ ਅਹਿਸਾਸ ਹੋ ਗਿਆ ਕਿ ਲੋਕ 2027 ਲਈ ਉਹਨਾਂ ਨੂੰ ਠੁਕਰਾ ਦੇਣਗੇ ਤਾਂ ਉਹ ਮੈਦਾਨ ਛੱਡ ਕੇ ਭੱਜ ਗਏ ਜਿਸ ਕਾਰਨ ਪੰਜਾਬ ਵਿਚ ਪ੍ਰਸ਼ਾਸਨਿਕ ਢਾਂਚਾ ਪੂਰੀ ਤਰ੍ਹਾਂ ਢਹਿ ਢੇਰੀ ਹੋ […]

Continue Reading

ਹਰਸਿਮਰਤ ਕੌਰ ਬਾਦਲ ਨੇ ਮਾਵਾਂ ਧੀਆਂ ਦੀ ਫੌਜ ਨੂੰ ਨਸ਼ੇ ਦਾ ਵਪਾਰ ਰੋਕਣ ਵਾਸਤੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਾਉਣ ਦੀ ਕੀਤੀ ਅਪੀਲ

ਖਰੜ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪਾਰਟੀ ਵੱਲੋਂ ਬਣਾਈ ਮਾਵਾਂ ਧੀਆਂ ਦੀ ਫੌਜ ਨੂੰ ਅਪੀਲ ਕੀਤੀ ਕਿ ਨਸ਼ੇ ਦਾ ਵਪਾਰ ਰੋਕਣ ਵਾਸਤੇ ਸਾਰੇ ਪਿੰਡਾਂ ਤੇ ਮੁਹੱਲਿਆਂ ਵਿਚ ’ਠੀਕਰੀ ਪਹਿਰੇ’ ਲਗਾਏ ਜਾਣ। ਬਠਿੰਡਾ ਦੇ ਐਮ ਪੀ ਜਿਹਨਾਂ ਨੇ ਇਥੇ ਮਹਿਲਾਵਾਂ ਦੇ ਵਿਸ਼ਾਲ ਇਕੱਠ ਨੂੰ […]

Continue Reading

ਆਮ ਆਦਮੀ ਪਾਰਟੀ ਨੇ ਮਜੀਠਾ ਵਿਖੇ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ, ਫੂਕਿਆ ਪੁਤਲਾ

ਅੰਮ੍ਰਿਤਸਰ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਦੇ ਮਜੀਠਾ ਤੋਂ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਹਲਕੇ ਦੇ ਬੂਆ ਸਟੈਂਡ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਇਕੱਠੇ ਹੋਏ ‘ਆਪ’ ਵਰਕਰਾਂ ਨੇ ਚਿੱਟੇ ਦਾ ਵਪਾਰੀ ਮੁਰਦਾਬਾਦ ਅਤੇ […]

Continue Reading

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ 53 ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲ ਕੇ ਦਿੱਤਾ ਨਵਾਂ ਜੀਵਨਦਾਨ

ਅੰਮ੍ਰਿਤਸਰ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਮਰੀਕਾ ਦੀ ਸੰਸਥਾ ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਸਦਕਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਿਖੇ ਆਰਥਿਕ ਤੌਰ `ਤੇ ਕਮਜ਼ੋਰ ਵਰਗਾਂ […]

Continue Reading

ਗੈਂਗਸਟਰਾਂ ‘ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਚੰਡੀਗੜ੍ਹ, 28 ਅਕਤੂਬਰ (ਦੇਸ਼ ਕਲਿੱਕ ਬਿਊਰੋ): ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 281ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 587 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 […]

Continue Reading