ਪੰਜਾਬ ਸਰਕਾਰ ਵੱਲੋਂ 6 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ 6 ਆਈਏਐਸ ਅਤੇ 1 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਜਾਰੀ ਕੀਤੇ ਗਏ ਬਦਲੀਆਂ ਦੇ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Continue Reading

ਪੰਜਾਬ ਦੇ ਸੈਰ-ਸਪਾਟਾ ਸਥਾਨਾਂ ‘ਤੇ ਸੁਰੱਖਿਆ ਵਧਾਈ, ਜੰਮੂ ਕਸ਼ਮੀਰ ‘ਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਵੇਗੀ ਸਰਕਾਰ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਮੰਗਲਵਾਰ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਰਿਹਾਇਸ਼ ‘ਤੇ ਉੱਚ ਪੱਧਰੀ ਸੁਰੱਖਿਆ ਬੈਠਕ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੌਰਾਨ ਕਈ ਨੁਕਤਿਆਂ ‘ਤੇ ਚਰਚਾ ਹੋਈ। ਪੰਜਾਬ ਪੁਲਿਸ ਅਲਰਟ ਮੋਡ ‘ਤੇ ਹੈ।ਸਾਰੇ ਸੈਰ-ਸਪਾਟਾ ਸਥਾਨਾਂ ‘ਤੇ ਸੁਰੱਖਿਆ […]

Continue Reading

ਪੰਜਾਬ ‘ਚ ਕੱਵਾਲੀ ਸਮਾਗਮ ਦੌਰਾਨ ਗੋਲੀਬਾਰੀ, ਇੱਕ ਵਿਅਕਤੀ ਦੀ ਮੌਤ

ਲੁਧਿਆਣਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ‘ਚ ਰਾਤ ਕਰੀਬ 1.30 ਵਜੇ ਇਕ ਕੱਵਾਲੀ ਸਮਾਗਮ ਦੌਰਾਨ ਗੋਲੀਬਾਰੀ ਹੋਈ। ਗੋਲੀਬਾਰੀ ਦੌਰਾਨ ਇੱਕ ਨੌਜਵਾਨ ਦੀ ਛਾਤੀ ਵਿੱਚ ਗੋਲੀ ਲੱਗੀ। ਹਫੜਾ-ਦਫੜੀ ਦਾ ਮਾਹੌਲ ਸੀ। ਫਾਇਰਿੰਗ ਕਰਨ ਵਾਲੇ ਲੋਕ ਮੌਕੇ ਤੋਂ ਫਰਾਰ ਹੋ ਗਏ। ਲੋਕਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰਕ ਝਗੜੇ ਦਾ ਮਾਮਲਾ ਹੈ।ਮ੍ਰਿਤਕ ਨੌਜਵਾਨ ਦੀ ਪਛਾਣ ਸੋਨੂੰ […]

Continue Reading

ਪਹਿਲਗਾਮ ‘ਚ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ‘ਚ ਰੈੱਡ ਅਲਰਟ, CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪੰਜਾਬ ‘ਚ ਰੈੱਡ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੁਲਿਸ ਨੇ ਪੰਜਾਬ ਦੇ ਦੂਜੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਤੇ ਖਾਸ ਕਰਕੇ ਪਠਾਨਕੋਟ ਇਲਾਕੇ ਵਿੱਚ ਵਿਸ਼ੇਸ਼ ਚੈਕਿੰਗ ਅਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਦੇਰ […]

Continue Reading

ਪੰਜਾਬ ਦੇ ਬਿਲਡਰ ਤੋਂ ਮੰਗੀ 5 ਕਰੋੜ ਰੁਪਏ ਦੀ ਫਿਰੌਤੀ, ਹੈਂਡ ਗ੍ਰਨੇਡ ਨਾਲ ਹਮਲੇ ਦੀ ਦਿੱਤੀ ਧਮਕੀ

ਲੁਧਿਆਣਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੁਲਿਸ ਨੇ ਇੱਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ, ਜਿਸ ਨੇ ਖੁਦ ਨੂੰ ਬਦਨਾਮ ਗੈਂਗਸਟਰ ਲਖਬੀਰ ਸਿੰਘ ਲੰਡਾ ਦਾ ਕਰੀਬੀ ਦੱਸਦੇ ਹੋਏ ਸ਼ਹਿਰ ਦੇ ਇੱਕ ਬਿਲਡਰ ਨੂੰ ਧਮਕੀ ਦਿੱਤੀ ਸੀ ਕਿ ਜੇਕਰ ਉਸਨੇ 5 ਕਰੋੜ ਰੁਪਏ ਫਿਰੌਤੀ ਦੀ ਰਕਮ ਨਾ ਦਿੱਤੀ ਤਾਂ ਉਹ ਉਸ ‘ਤੇ ਹੈਂਡ ਗ੍ਰਨੇਡ […]

Continue Reading

ਪੰਜਾਬ ‘ਚ ਗਰਮੀ ਵਧੀ, ਸਿਹਤ ਵਿਭਾਗ ਵਲੋਂ ਲੋਕਾਂ ਨੂੰ ਦੁਪਹਿਰ ਸਮੇਂ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ

ਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਗਰਮੀ ਪੈ ਰਹੀ ਹੈ। ਹੁਣ ਤਾਪਮਾਨ 41.7 ਡਿਗਰੀ ਤੱਕ ਪਹੁੰਚ ਗਿਆ ਹੈ। ਬਠਿੰਡਾ ਸਭ ਤੋਂ ਗਰਮ ਰਿਹਾ। 24 ਘੰਟਿਆਂ ਵਿੱਚ ਤਾਪਮਾਨ 0.7 ਡਿਗਰੀ ਵੱਧ ਗਿਆ ਹੈ, ਇਹ ਆਮ ਤਾਪਮਾਨ ਨਾਲੋਂ 2.1 ਡਿਗਰੀ ਵੱਧ ਹੋ ਗਿਆ ਹੈ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ […]

Continue Reading

ਲੁਧਿਆਣਾ ‘ਚ ਲਾਪਤਾ ਦੇ ਪੋਸਟਰ ਲੱਗਣ ਤੋਂ ਬਾਅਦ BJP ਆਗੂ ਦੇ ਘਰ ਪਹੁੰਚੇ ਰਾਜਾ ਵੜਿੰਗ

ਲੁਧਿਆਣਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਜਪਾ ਯੁਵਾ ਮੋਰਚਾ ਦੇ ਬੁਲਾਰੇ ਕਪਿਲ ਕਤਿਆਲ ਨਾਲ ਨਿੱਜੀ ਤੌਰ ‘ਤੇ ਮੁਲਾਕਾਤ ਕੀਤੀ, ਜਿਨ੍ਹਾਂ ਨੇ ਕੱਲ੍ਹ ਲੁਧਿਆਣਾ ਵਿੱਚ ਵੜਿੰਗ ਦੇ ਲਾਪਤਾ ਹੋਣ ਦੇ ਪੋਸਟਰ ਲਗਾਏ ਸਨ। ਇਸ ਤੋਂ ਪਹਿਲਾਂ ਸੰਸਦ ਮੈਂਬਰ ਵੜਿੰਗ ਨੇ ਫੋਨ ਕਰਕੇ ਦੱਸਿਆ ਕਿ […]

Continue Reading

ਭਦੌੜ ‘ਚ ਨਕਾਬਪੋਸ਼ਾਂ ਵਲੋਂ ਸਕੂਲ ਬੱਸ ‘ਤੇ ਹਮਲਾ, ਵਿਦਿਆਰਥੀ ਨੂੰ ਕੀਤਾ ਜ਼ਖ਼ਮੀ

ਬਰਨਾਲਾ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਰਨਾਲਾ ਦੇ ਕਸਬਾ ਭਦੌੜ ‘ਚ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਦੀ ਬੱਸ ‘ਤੇ ਨਕਾਬਪੋਸ਼ਾਂ ਵਲੋਂ ਹਮਲਾ ਕੀਤਾ ਗਿਆ। ਬੱਸ ਨੂੰ ਮੁੱਖ ਚੌਕ ’ਤੇ ਮੋਟਰਸਾਈਕਲ ’ਤੇ ਸਵਾਰ ਨਕਾਬਪੋਸ਼ ਬਦਮਾਸ਼ਾਂ ਨੇ ਰੋਕ ਲਿਆ। ਹਮਲਾਵਰਾਂ ਨੇ 12ਵੀਂ ਜਮਾਤ ਦੇ ਵਿਦਿਆਰਥੀ ਸੁਖਦੀਪ ਸਿੰਘ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ।ਜਾਣਕਾਰੀ ਅਨੁਸਾਰ ਹਿੰਮਤਪੁਰਾ ਦੇ […]

Continue Reading

ਅੱਜ ਦਾ ਇਤਿਹਾਸ: 23 ਅਪ੍ਰੈਲ 1984 ਨੂੰ ਵਿਗਿਆਨੀਆਂ ਨੇ ਏਡਜ਼ ਦੇ ਵਾਇਰਸ ਦੀ ਖੋਜ ਕੀਤੀ ਸੀ

23 ਅਪ੍ਰੈਲ 1984 ਨੂੰ ਵਿਗਿਆਨੀਆਂ ਨੇ ਏਡਜ਼ ਦੇ ਵਾਇਰਸ ਦੀ ਖੋਜ ਕੀਤੀ ਸੀਚੰਡੀਗੜ੍ਹ, 23 ਅਪ੍ਰੈਲ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿਚ 23 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 23 ਅਪ੍ਰੈਲ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 23-04-2025 ਬਿਲਾਵਲੁ ਮਹਲਾ ੫ ॥ ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥ ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥ ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥ ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥ ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥ ਮਨ ਬਾਂਛਤ […]

Continue Reading