ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਖੇਤਰ ਦੇ ਪਹਿਲੇ ਬੋਨ ਮੈਰੋ ਟ੍ਰਾਂਸਪਲਾਂਟ ਢਾਂਚੇ ਨੂੰ ਸਥਾਪਿਤ ਕਰਨ ਲਈ ਸੀ.ਐਮ.ਸੀ. ਲੁਧਿਆਣਾ ਨਾਲ ਸਮਝੌਤਾ ਸਹੀਬੱਧ

ਚੰਡੀਗੜ੍ਹ, 10 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਤੀਜੇ ਦਰਜੇ ਦੀਆਂ ਦੇਖਭਾਲ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਇੱਕ ਮੋਹਰੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਅੱਜ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀਐਮਸੀ), ਲੁਧਿਆਣਾ ਨਾਲ ਪੰਜਾਬ ਦੀ ਪਹਿਲੀ ਬੋਨ ਮੈਰੋ ਟ੍ਰਾਂਸਪਲਾਂਟ (ਬੀਐਮਟੀ) ਢਾਂਚਾ ਸਥਾਪਿਤ ਕਰਨ ਲਈ ਇੱਕ ਸਮਝੌਤਾ ਪੱਤਰ (ਐਮਓਯੂ) ‘ਤੇ ਹਸਤਾਖਰ ਕੀਤੇ। ਇਸ ਪਹਿਲ ਦਾ ਉਦੇਸ਼ ਥੈਲੇਸੀਮੀਆ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਦਾ ਕੀਤਾ Encounter, 3 ਪਿਸਤੌਲ, ਕਾਰ ਤੇ Drug Money ਬਰਾਮਦ

ਅੰਮ੍ਰਿਤਸਰ, 10 ਜੂਨ, ਦੇਸ਼ ਕਲਿਕ ਬਿਊਰੋ :ਅੱਜ ਹਥਿਆਰ ਤਸਕਰਾਂ ਅਤੇ ਪੰਜਾਬ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਹਥਿਆਰ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਪੁਲਿਸ ਉਸਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲ ਰਹੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70,000 ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ […]

Continue Reading

PM ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ ਸਰੀ ‘ਚ ਮੰਦਰ ਕਮੇਟੀ ਪ੍ਰਧਾਨ ਦੀ ਰਿਹਾਇਸ਼ ‘ਤੇ ਫਾਇਰਿੰਗ, 20 ਲੱਖ ਡਾਲਰ ਫਿਰੌਤੀ ਮੰਗੀ

ਓਟਾਵਾ, 10 ਜੂਨ, ਦੇਸ਼ ਕਲਿਕ ਬਿਊਰੋ :ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੈਨੇਡਾ ਦੌਰੇ ਤੋਂ ਪਹਿਲਾਂ, ਸਰੀ ਇਲਾਕੇ ਵਿੱਚ ਸਥਿਤ ਇੱਕ ਕਾਰੋਬਾਰੀ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ ਗਈ ਸੀ। ਇਹ ਘਟਨਾ ਉਦੋਂ ਵਾਪਰੀ ਜਦੋਂ ਕੁਝ ਦਿਨ ਪਹਿਲਾਂ ਉਕਤ ਜਾਇਦਾਦ ਦੇ ਮਾਲਕ ਨੂੰ ਲਗਭਗ 20 ਲੱਖ ਡਾਲਰ ਦੀ ਮੰਗ ਕਰਨ ਵਾਲਾ ਫਿਰੌਤੀ ਦਾ ਫੋਨ ਆਇਆ ਸੀ।ਇਹ […]

Continue Reading

ਪੰਜਾਬ ਸਰਕਾਰ ਵੱਲੋਂ Fast Track Punjab ਪੋਰਟਲ ਲਾਂਚ

ਮੋਹਾਲੀ: 10 ਜੂਨ, ਦੇਸ਼ ਕਲਿੱਕ ਬਿਓਰੋ Fast Track Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਸਾਬਕਾ ਸੀ ਐਮ ਅਰਵਿੰਦ ਕੇਜਰੀਵਾਲ ਨੇ ਪੰਜਾਬ ਉਦਯੋਗ ਕ੍ਰਾਂਤੀ’ ਤਹਿਤ Fast Track Punjab ਪੋਰਟਲ ਲਾਂਚ ਕੀਤਾ। ਇਸ ਮੌਕੇ CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਪੰਜਾਬ ‘ਚ ਨਿਵੇਸ਼ ਕਰਨ ਲਈ ਉਦਯੋਗਪਤੀਆਂ ਨੂੰ ਬਿਹਤਰ ਤੇ ਆਸਾਨ […]

Continue Reading

ਸਟਾਫ ਸਿਲੈਕਸ਼ਨ ਕਮਿਸ਼ਨ (SSC)ਵੱਲੋਂ ਵੱਖ ਵੱਖ ਪੋਸਟਾਂ ਲਈ ਅਰਜ਼ੀਆਂ ਦੀ ਮੰਗ

ਨਵੀਂ ਦਿੱਲੀ: 10 ਜੂਨ, ਦੇਸ਼ ਕਲਿੱਕ ਬਿਓਰੋSSC CGL 2025: ਸਟਾਫ ਸਿਲੈਕਸ਼ਨ ਕਮਿਸ਼ਨ (SSC)ਵੱਲੋਂ ਕੰਬਾਈਨਡ ਗ੍ਰੈਜੂਏਟ ਲੈਵਲ (CGL) ਪ੍ਰੀਖਿਆ 2025 ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਜਿਸ ਲਈ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। SSC ਪ੍ਰੀਖਿਆ ਕੈਲੰਡਰ 2025 ਦੇ ਅਨੁਸਾਰ, ਔਨਲਾਈਨ ਅਰਜ਼ੀ ਪ੍ਰਕਿਰਿਆ 9 ਜੂਨ ਤੋਂ ਸ਼ੁਰੂ ਹੋ ਗਈ ਹੈ ਅਪਲਾਈ ਕਰਨ ਦੀ ਆਖਰੀ ਮਿਤੀ 4 […]

Continue Reading

ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ ਪੰਜ ਤੱਤਾਂ ਵਿੱਚ ਵਿਲੀਨ, CM ਮਾਨ, ਰਾਜਾ ਵੜਿੰਗ ਸਣੇ ਕਈ ਹਸਤੀਆਂ ਪਹੁੰਚੀਆਂ

ਚੰਡੀਗੜ੍ਹ, 10 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਅਤੇ ਅਦਾਕਾਰ ਗੁਰਦਾਸ ਮਾਨ ਦੇ ਛੋਟੇ ਭਰਾ ਗੁਰਪੰਥ ਮਾਨ (68) ਦਾ ਸੋਮਵਾਰ ਨੂੰ ਦੇਹਾਂਤ ਹੋ ਗਿਆ। ਅੱਜ 10 ਜੂਨ ਨੂੰ ਚੰਡੀਗੜ੍ਹ ਦੇ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਹ ਹੁਣ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ […]

Continue Reading

ਟਾਂਡਾ ਉੜਮੁੜ ਨੇੜੇ ਕਾਰ ਬੇਕਾਬੂ ਹੋ ਕੇ ਪਲਟੀ, ਔਰਤ ਦੀ ਮੌਤ ਚਾਰ ਜ਼ਖ਼ਮੀ

ਟਾਂਡਾ ਉੜਮੁੜ, 10 ਜੂਨ, ਦੇਸ਼ ਕਲਿਕ ਬਿਊਰੋ :ਟਾਂਡਾ ਉੜਮੁੜ ਨੇੜੇ ਦਾਰਾਪੁਰ ਬਾਈਪਾਸ ‘ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਔਰਤ ਦੀ ਮੌਤ ਹੋ ਗਈ, ਜਦੋਂ ਕਿ ਕਾਰ ਵਿੱਚ ਸਵਾਰ 4 ਹੋਰ ਲੋਕ ਜ਼ਖਮੀ ਹੋ ਗਏ।ਜਾਣਕਾਰੀ ਅਨੁਸਾਰ ਕਾਰ ਵਿੱਚ ਸਵਾਰ ਪਰਿਵਾਰ ਜੰਮੂ ਦੇ ਡੋਡਾ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਅਤੇ ਕਪੂਰਥਲਾ ਵਿੱਚ ਆਪਣੇ ਇੱਕ […]

Continue Reading

ਸਕੂਲ ਸਿੱਖਿਆ ਵਿਭਾਗ ’ਚ ਇਨ੍ਹਾਂ ਅਸਾਮੀਆਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 10 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਵਿਸ਼ੇਸ਼ ਕਾਰਜ ਅਫਸਰ (ਲਿਟੀਗੇਸ਼ਨ) ਦੀਆਂ ਅਸਾਮੀਆਂ ਲਈ ਆਰਜ਼ੀ ਤੌਰ ਉਤੇ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

Continue Reading

ਪੰਜਾਬ ‘ਚ ਤਿੰਨ ਗੁਣਾ ਵਧੇ ਕਰੋਨਾ ਮਰੀਜ਼

ਚੰਡੀਗੜ੍ਹ, 10 ਜੂਨ, ਦੇਸ਼ ਕਲਿਕ ਬਿਊਰੋ :ਪਿਛਲੇ ਇੱਕ ਹਫ਼ਤੇ ਵਿੱਚ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਵਧੇ ਹਨ। ਪੰਜਾਬ ਵਿੱਚ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਵਿਭਾਗ ਦੀ ਤਾਜ਼ਾ ਰਿਪੋਰਟ ਅਨੁਸਾਰ, ਜਿੱਥੇ ਇੱਕ ਹਫ਼ਤਾ ਪਹਿਲਾਂ ਸੂਬੇ ਵਿੱਚ ਸਿਰਫ਼ 12 ਐਕਟਿਵ ਕੇਸ ਸਨ, ਹੁਣ ਇਨ੍ਹਾਂ ਦੀ ਗਿਣਤੀ 35 ਹੋ ਗਈ ਹੈ।ਰਾਜ ਵਿੱਚ ਸਭ ਤੋਂ ਵੱਧ […]

Continue Reading

ਪੰਜਾਬ ‘ਚ ਅਤਿ ਦੀ ਗਰਮੀ, ਅੱਜ Heat Wave ਦਾ Orange Alert ਜਾਰੀ

ਚੰਡੀਗੜ੍ਹ, 10 ਜੂਨ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਵੀ ਹੀਟਵੇਵ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਦਿਨ ਅਤੇ ਰਾਤ ਨੂੰ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਉਮੀਦ ਹੈ। ਪਿਛਲੇ 24 ਘੰਟਿਆਂ ਵਿੱਚ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਔਸਤਨ 1.2 ਡਿਗਰੀ ਸੈਲਸੀਅਸ ਵਧਿਆ, ਜੋ ਕਿ ਆਮ ਨਾਲੋਂ 3.8 ਡਿਗਰੀ ਸੈਲਸੀਅਸ ਵੱਧ ਹੈ।ਮੌਸਮ ਵਿਭਾਗ […]

Continue Reading