ਆਮ ਆਦਮੀ ਪਾਰਟੀ ਵੱਲੋਂ ਜ਼ਿਲ੍ਹਾ ਕੋਆਰਡੀਨੇਟਰਾਂ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ :ਆਮ ਆਦਮੀ ਪਾਰਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਪੰਜਾਬ ਭਰ ‘ਚ ਜ਼ਿਲ੍ਹਾ ਕੋਆਰਡੀਨੇਟਰਾਂ (district coordinators) ਦੇ ਨਾਮਾਂ ਦਾ ਐਲਾਨ ਕੀਤਾ ਗਿਆ ਹੈ। ਆਪ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਇਸ ਵੱਡੀ ਜੰਗ ਲਈ ਸਾਰੇ ਸਾਥੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ ਅਤੇ ਕਿਹਾ ਹੈ […]

Continue Reading

ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ (Ashwini Vaishnav) ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਖਾਸ ਕਰਕੇ ਫਿਰੋਜ਼ਪੁਰ ਖੇਤਰ ਦੀ ਰੇਲਵੇ ਸੇਵਾ ਨਾਲ ਸਬੰਧਤ ਮੁੱਦੇ ਉਠਾਏ। ਉਨ੍ਹਾਂ ਪੰਜਾਬ ਸਪੈਸ਼ਲ ਸ਼ਤਾਬਦੀ ਐਕਸਪ੍ਰੈਸ ਫਿਰੋਜ਼ਪੁਰ ਤੋਂ ਸ਼ੁਰੂ ਕਰਨ ਦੀ ਮੰਗ […]

Continue Reading

ਪੋਪ ਫ੍ਰਾਂਸਿਸ ਦਾ ਦੇਹਾਂਤ

ਨਵੀਂ ਦਿੱਲੀ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਰੋਮਨ ਕੈਥੋਲਿਕ ਚਰਚ ਦੇ ਪ੍ਰਮੁੱਖ ਪੋਪ ਫ੍ਰਾਂਸਿਸ ਦਾ ਅੱਜ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਬਿਮਾਰ ਚਲ ਰਹੇ ਸਨ। 88 ਸਾਲ ਦੇ ਪੋਪ ਫ੍ਰਾਂਸਿਸ ਨੇ ਅੱਜ ਆਖਰੀ ਸ਼ਾਹ ਲਏ। ਉਨ੍ਹਾਂ ਦੀ ਮੌਤ ਸਬੰਧੀ ਵੈਟਿਕਨ ਨੇ ਪੁਸ਼ਟੀ ਕਰ ਦਿੱਤੀ ਹੈ।

Continue Reading

ਤਿੰਨ ਸਾਲਾ ਬੱਚੇ ਨੂੰ ਕਾਰ ਨੇ ਕੁਚਲਿਆ, ਮੌਤ

ਜਲੰਧਰ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲੰਧਰ ਵਿੱਚ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਤਿੰਨ ਸਾਲਾ ਬੱਚੇ ਨੂੰ ਗੱਡੀ ਨੇ ਕੁਚਲਣ ਕਾਰਨ ਮੌਤ ਹੋ ਗਈ। ਇਹ ਘਟਨਾ ਕਿਸ਼ਨਪੁਰਾ ਤੋਂ ਮੁਸਲਿਮ ਕਾਲੋਨੀ ਰੋਡ ਉਤੇ ਸਥਿਤ ਵਾਲਮੀਕੀ ਮੁਹੱਲੇ ਵਿੱਚ ਵਾਪਰੀ। ਮ੍ਰਿਤਕ ਬੱਚੇ ਦੀ ਪਹਿਚਾਣ ਤ੍ਰਿਪੁਲ ਹੰਸ ਵਜੋਂ ਹੋਈ ਹੈ। ਦੱਸਿਆ ਜਾ ਰਿਹਾ […]

Continue Reading

ਪੰਜਾਬ ‘ਚ ਟਰਾਲੇ ਤੇ ਇਨੋਵਾ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ

ਤਰਨਤਾਰਨ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਟਰੱਕ ਅਤੇ ਇਨੋਵਾ ਗੱਡੀ ਦੀ ਟੱਕਰ ਵਿੱਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ‘ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਦੀਪ ਸਿੰਘ (28) ਪੁੱਤਰ […]

Continue Reading

ਕਿਸਾਨਾਂ ਵਲੋਂ ਅਮਰੀਕੀ ਉਪ ਰਾਸ਼ਟਰਪਤੀ ਦੇ ਭਾਰਤ ਦੌਰੇ ਦਾ ਵਿਰੋਧ, ਪੁਤਲੇ ਫੂਕਣਗੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵਾਂਸ ਦੇ ਭਾਰਤ ਦੌਰੇ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਹਨ। ਕਿਸਾਨ ਮਜ਼ਦੂਰ ਮੋਰਚਾ ਨੇ ਫੈਸਲਾ ਕੀਤਾ ਹੈ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਇਸ ਦਾ ਵਿਰੋਧ ਕੀਤਾ ਜਾਵੇਗਾ। 23 ਅਤੇ 24 ਅਪ੍ਰੈਲ ਨੂੰ ਜ਼ਿਲ੍ਹਾ ਅਤੇ ਬਲਾਕ ਪੱਧਰ ‘ਤੇ ਕੇਂਦਰ ਸਰਕਾਰ ਅਤੇ […]

Continue Reading

ਪੰਜਾਬ ’ਚ ਮੰਗਲਵਾਰ ਦੀ ਛੁੱਟੀ ਦਾ ਐਲਾਨ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਅਗਲੇ ਮੰਗਲਵਾਰ ਨੂੰ ਸਾਰੇ ਸਰਕਾਰੀ ਅਦਾਰਿਆਂ ਵਿੱਚ ਛੁੱਟੀ ਰਹੇਗੀ। ਪੰਜਾਬ ਸਰਕਾਰ ਵੱਲੋਂ ਮੰਗਲਵਾਰ 29 ਅਪ੍ਰੈਲ 2025 ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਭਗਵਾਨ ਪਰਸ਼ੂ ਰਾਮ ਜੈਯੰਤੀ ਮੌਕੇ ਪੰਜਾਬ ਸਰਕਾਰ ਵੱਲੋਂ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਵਿਦਿਅਕ ਅਦਾਰੇ ਬੰਦ ਰਹਿਣਗੇ। ਜ਼ਿਕਰਯੋਗ […]

Continue Reading

ਕੈਨੇਡਾ ‘ਚ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਕੈਨੇਡਾ ਦੇ ਸਰੀ ਸ਼ਹਿਰ ‘ਚ ਸਥਿਤ ਲਕਸ਼ਮੀ ਨਰਾਇਣ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸਰੀ ਵਿੱਚ ਸਾਲਾਨਾ ਨਗਰ ਕੀਰਤਨ ਸਜਾਇਆ ਜਾਣਾ ਸੀ। ਮੰਦਰ ਦੀਆਂ ਬਾਹਰਲੀਆਂ ਕੰਧਾਂ ‘ਤੇ ਸਪਰੇਅ ਪੇਂਟ ਨਾਲ “ਖਾਲਿਸਤਾਨ ਜ਼ਿੰਦਾਬਾਦ” ਅਤੇ “ਆਜ਼ਾਦ ਪੰਜਾਬ” ਸਮੇਤ ਹੋਰ ਭੜਕਾਊ ਨਾਅਰੇ […]

Continue Reading

ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਤੇ ਸਾਲੇ ਖ਼ਿਲਾਫ਼ ਦੋਹਰੇ ਕਤਲ ਮਾਮਲੇ ‘ਚ ਕੇਸ ਦਰਜ

ਮੁਕਤਸਰ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੁਕਤਸਰ ਜ਼ਿਲ੍ਹੇ ਦੇ ਮਲੋਟ ਇਲਾਕੇ ਦੇ ਪਿੰਡ ਅਬੁਲ ਖੁਰਾਣਾ ਵਿੱਚ ਸ਼ਨੀਵਾਰ ਦੇਰ ਸ਼ਾਮ ਹੋਏ ਦੋਹਰੇ ਕਤਲ ਦੇ ਮਾਮਲੇ ਵਿੱਚ ਪੁਲੀਸ ਨੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ ਦੇ ਸਹੁਰੇ ਅਤੇ ਸਾਲੇ ਖ਼ਿਲਾਫ਼ ਵੀ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਦਵਿੰਦਰ ਸਿੰਘ ਵਾਸੀ […]

Continue Reading

ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਹੁਣ ਪੰਜਾਬ ‘ਚ ਵਧੇਗੀ ਗਰਮੀ

ਚੰਡੀਗੜ੍ਹ, 21 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦਾ ਪ੍ਰਭਾਵ ਹੁਣ ਖਤਮ ਹੋ ਗਿਆ ਹੈ। ਹੁਣ ਤਾਪਮਾਨ ਫਿਰ ਵਧਣਾ ਸ਼ੁਰੂ ਹੋ ਗਿਆ ਹੈ। ਬੀਤੀ ਸ਼ਾਮ ਤਾਪਮਾਨ ਵਿੱਚ 0.6 ਡਿਗਰੀ ਦਾ ਮਾਮੂਲੀ ਵਾਧਾ ਦੇਖਿਆ ਗਿਆ। ਪਰ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲੇਗਾ। 48 ਘੰਟਿਆਂ […]

Continue Reading