ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣੇਗਾ ਜੋ ਸੰਕੇਤਿਕ ਭਾਸ਼ਾ ਦੇ ਇੰਟਰਪ੍ਰੇਟਰ, ਅਨੁਵਾਦਕ ਅਤੇ ਵਿਸ਼ੇਸ਼ ਸਿੱਖਿਅਕਾਂ ਨੂੰ ਸੂਚੀਬੱਧ ਕਰੇਗਾ : ਡਾ. ਬਲਜੀਤ ਕੌਰ

ਵਿਸ਼ੇਸ਼ ਜ਼ਰੂਰਤਾਂ ਵਾਲੇ ਬੱਚਿਆਂ ਦੀ ਭਾਗੀਦਾਰੀ ਲਈ ਨਿਆਂ ਤੇ ਸੰਚਾਰ ਵੱਲ ਮਾਨ ਸਰਕਾਰ ਦਾ ਇਤਿਹਾਸਿਕ ਕਦਮ ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਸਭ ਲਈ ਪਹੁੰਚਯੋਗ ਅਤੇ ਸੰਵੇਦਨਸ਼ੀਲ ਨਿਆਂ ਨੂੰ ਯਕੀਨੀ ਬਣਾਉਣ ਵੱਲ ਇੱਕ ਨਵਾਂ ਇਤਿਹਾਸ ਰਚਦਿਆਂ, ਪੰਜਾਬ ਸਰਕਾਰ ਦੇਸ਼ ਦਾ ਪਹਿਲਾ ਸੂਬਾ ਬਣਨ ਜਾ ਰਿਹਾ ਹੈ, ਜੋ ਕਿ ਜੁਵੇਨਾਇਲ ਜਸਟਿਸ ਐਕਟ, 2015 ਦੇ ਤਹਿਤ […]

Continue Reading

ਹਾਈ ਕੋਰਟ ਵਲੋਂ ਨਵਜੋਤ ਸਿੱਧੂ ਨਾਲ 10 ਕਰੋੜ ਦੀ ਠੱਗੀ ਮਾਮਲੇ ‘ਚ ਮੁਲਜ਼ਮ ਨੂੰ ਆਤਮ ਸਮਰਪਣ ਕਰਨ ਦਾ ਹੁਕਮ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਾਬਕਾ ਮੰਤਰੀ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨਾਲ 10 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਜ਼ਮ ਗਗਨਦੀਪ ਸਿੰਘ ਨੂੰ ਇੱਕ ਹਫ਼ਤੇ ਦੇ ਅੰਦਰ ਭਾਰਤ ਵਾਪਸ ਆਉਣ ਅਤੇ ਪੁਲਿਸ ਅੱਗੇ ਆਤਮ ਸਮਰਪਣ ਕਰਨ […]

Continue Reading

ਅਧਿਆਪਕਾਂ ਦੀਆਂ ਬਦਲੀਆਂ ਸਬੰਧੀ ਵੱਡਾ ਅਪਡੇਟ, ਭਲਕੇ ਤੋਂ ਕਰ ਸਕਣਗੇ Station Choice

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਕਰਨ ਨੂੰ ਲੈ ਕੇ ਭਲਕੇ ਤੋਂ ਸਟੇਸ਼ਨ ਚੁਆਏਸ਼ ਮੰਗੀ ਗਈ ਹੈ। ਅਧਿਆਪਕ 6 ਅਗਸਤ ਤੱਕ ਆਪਣੇ ਸਟੇਸ਼ਨ ਦੀ ਚੁਆਏਸ ਕਰ ਸਕਦੇ ਹਨ।

Continue Reading

ਤਰਨਤਾਰਨ ਫਰਜ਼ੀ ਪੁਲਿਸ ਮੁਕਾਬਲਾ ਮਾਮਲੇ ’ਚ ਤਤਕਾਲੀ SSP, DSP ਸਮੇਤ 5 ਨੂੰ ਉਮਰਕੈਦ

ਮੋਹਾਲੀ, 4 ਅਗਸਤ, ਦੇਸ਼ ਕਲਿੱਕ ਬਿਓਰੋ : ਤਰਨਤਾਰਨ ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲਾ  ਮਾਮਲੇ ਵਿੱਚ ਮੋਹਾਲੀ ਦੀ ਸੀ ਬੀ ਆਈ ਅਦਾਲਤ ਵੱਲੋਂ ਵੱਡਾ ਫੈਸਲਾ ਸੁਦਾਇਆ ਗਿਆ ਹੈ। ਸੀਬੀਆਈ ਅਦਾਲਤ ਵੱਲੋਂ 1993 ਵਿੱਚ ਹੋਏ ਫਰਜ਼ੀ ਪੁਲਿਸ ਮੁਕਾਬਲੇ ਮਾਮਲੇ ਵਿੱਚ 5 ਪੁਲਿਸ ਅਫਸਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਸੇਵਾਮੁਕਤ ਐਸ ਐਸ ਪੀ ਭੁਪਿੰਦਰਜੀਤ […]

Continue Reading

ਮੈਂ ਬਿਲਕੁਲ ਠੀਕ ਹਾਂ : ਸਿਕੰਦਰ ਮਲੂਕਾ

ਬਠਿੰਡਾ, 4 ਅਗਸਤ, ਦੇਸ਼ ਕਲਿਕ ਬਿਊਰੋ :ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੇ ਇਕ ਵੀਡੀਓ ਸਾਂਝੀ ਕਰਕੇ ਕਿਹਾ ਕਿ ਮੈਂ ਬਿਲਕੁਲ ਠੀਕ ਹਾਂ। ਸਿਕੰਦਰ ਸਿੰਘ ਮਲੂਕਾ (Sikander Singh Maluka) ਨੇ ਕਿਹਾ ਕਿ ਅੱਜ ਜਦੋਂ ਧਰਨੇ ਸਮੇਂ ਮੈਂ ਮੀਡੀਆ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਚੱਕਰ ਆ ਗਏ ਸਨ। ਡਾਕਟਰ ਨੂੰ ਚੈਕ ਜ਼ਰੂਰ ਕਰਵਾਇਆ […]

Continue Reading

ਅਧਿਆਪਕ ਆਗੂ ਨੂੰ ਸਕੂਲ ’ਚ ਪੁਲਿਸ ਨੇ ਕੀਤਾ ਨਜ਼ਰਬੰਦ

ਬਠਿੰਡਾ, 4 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਵੱਲੋਂ ਅੱਜ ਸਰਕਾਰੀ ਸਕੂਲ ਵਿੱਚ ਇਕ ਮਹਿਲਾ ਅਧਿਆਪਕ ਆਗੂ ਨੂੰ ਨਜ਼ਰਬੰਦ ਕੀਤਾ ਗਿਆ। ਅੱਜ ਸਵੇਰੇ ਹੀ ਵਲੰਟਰੀਅਰ ਅਧਿਆਪਕ ਆਗੂ ਵੀਰਪਾਲ ਕੌਰ ਨੂੰ ਪੁਲਿਸ ਨੇ ਨਜ਼ਰਬੰਦ ਕਰ ਲਿਆ। ਵੀਰਪਾਲ ਕੌਰ ਸਿਧਾਣਾ ਨੇ ਕਿਹਾ ਕਿ ਅੱਜ ਸਵੇਰੇ ਕਰੀਬ 6 ਵਜੇ ਹੀ ਪੁਲਿਸ ਉਨ੍ਹਾਂ ਦੇ ਘਰ ਪਹੁੰਚ ਗਈ ਸੀ। […]

Continue Reading

Breaking : ਧਰਨੇ ‘ਚ ਪੱਤਰਕਾਰਾਂ ਨਾਲ ਗੱਲ ਕਰਦਿਆਂ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਤਬੀਅਤ ਵਿਗੜੀ

ਬਠਿੰਡਾ, 4 ਅਗਸਤ, ਦੇਸ਼ ਕਲਿਕ ਬਿਊਰੋ :ਬਠਿੰਡਾ ਵਿਖੇ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਤਬੀਅਤ ਅੱਜ ਅਚਾਨਕ ਖ਼ਰਾਬ ਹੋ ਗਈ। ਇਹ ਘਟਨਾ ਉਸ ਵੇਲੇ ਵਾਪਰੀ, ਜਦ ਉਹ ਲੈਂਡ ਪੁਲਿੰਗ ਖਿਲਾਫ਼ ਧਰਨੇ ਦੌਰਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।ਸਵਾਲਾਂ ਦਾ ਜਵਾਬ ਦਿੰਦਿਆਂ ਮਲੂਕਾ ਨੂੰ ਚੱਕਰ ਆਇਆ ਤੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ। […]

Continue Reading

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਇਸ ਮਹੀਨੇ ਆ ਰਹੀਆਂ ਲਗਾਤਾਰ ਤਿੰਨ ਛੁੱਟੀਆਂ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਅਗਸਤ ਦਾ ਮਹੀਨਾ ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਲੈ ਕੇ ਆਇਆ ਹੈ। ਇਸ ਮਹੀਨੇ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹਨ। ਜੇਕਰ ਤੁਸੀਂ ਕਿਤੇ ਘੁੰਮਣ ਜਾਣ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਮਹੱਤਵਪੂਰਨ ਹੈ। ਲੰਬਾ ਵੀਕਐਂਡ ਹੋਣ ਕਾਰਨ ਲੋਕ ਸੈਰ-ਸਪਾਟੇ ਲਈ ਸਮਾਂ ਕੱਢ ਸਕਦੇ ਹਨ।ਦਰਅਸਲ, ਪੰਜਾਬ ਸਰਕਾਰ ਵੱਲੋਂ […]

Continue Reading

ਅਣਪਛਾਤਿਆਂ ਵੱਲੋਂ ਅਕਾਲੀ ਆਗੂ ਦੇ ਘਰ ’ਤੇ ਗੋਲੀਬਾਰੀ

ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਗੁਰਦਾਸਪੁਰ, 4 ਅਗਸਤ, ਨਰੇਸ਼ ਕੁਮਾਰ : ਅੱਜ ਫਿਰ ਪੰਜਾਬ ਵਿੱਚ ਗੋਲੀਬਾਰੀ ਕਰਨ ਦੀ ਘਟਨਾ ਵਾਪਰੀ ਹੈ। ਅੱਜ ਯੂਥ ਅਕਾਲੀ ਆਗੂ ਦੇ ਘਰ ਉਤੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ। ਡੇਰਾ […]

Continue Reading

ਪੰਚਕੂਲਾ ਵਿਖੇ ਫਾਸਟ ਫੂਡ ਦੀ ਦੁਕਾਨ ‘ਚ ਧਮਾਕਾ

ਪੰਚਕੂਲਾ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਚਕੂਲਾ ਵਿਖੇ ਇੱਕ ਫਾਸਟ ਫੂਡ ਦੀ ਦੁਕਾਨ ਵਿੱਚ ਅਚਾਨਕ ਧਮਾਕਾ ਹੋਇਆ। ਇਹ ਘਟਨਾ ਕਾਲਕਾ ਬਾਜ਼ਾਰ ਵਿੱਚ ਵਾਪਰੀ। ਧਮਾਕਾ ਇੰਨਾ ਜ਼ੋਰਦਾਰ ਸੀ ਕਿ ਬੰਦ ਦੁਕਾਨ ਦਾ ਸ਼ਟਰ ਸੜਕ ਤੋਂ 100 ਮੀਟਰ ਦੂਰ ਜਾ ਡਿੱਗਾ।ਇਸ ਧਮਾਕੇ ਕਾਰਨ ਦੁਕਾਨ ਦੇ ਕੋਲ ਖੜ੍ਹਾ ਬਾਈਕ ਅਤੇ ਸਕੂਟਰ ਵੀ ਡਿੱਗ ਗਿਆ। ਆਸ-ਪਾਸ ਦੇ ਲੋਕਾਂ ਨੇ […]

Continue Reading