ਸਿਆਸੀ ABCD ਪੜ੍ਹਾਉਣੀ ਮਹਿੰਗੀ ਪਈ, FIR ਦਰਜ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਸਕੂਲ ਵਿੱਚ ਵਿਦਿਆਰਥੀਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣਾ ਮਹਿੰਗਾ ਪੈ ਗਿਆ। ਸਿਆਸੀ ਏਬੀਸੀਡੀ ਪੜ੍ਹਾਉਣ ਨੂੰ ਲੈ ਕੇ ਹੁਣ ਐਫਆਈਆਰ ਦਰਜ ਕੀਤੀ ਗਈ ਹੈ। ਉਤਰ ਪ੍ਰਦੇਸ਼ ਦੇ ਸਹਾਰਨਪੁਰ ਵਿੱਚ ਸਕੂਲ ਦੇ ਬੱਚਿਆਂ ਨੂੰ ਸਿਆਸੀ ਏਬੀਸੀਡੀ ਪੜ੍ਹਾਉਣ ਵਾਲੇ ਸਮਾਜਵਾਦੀ ਪਾਰਟੀ ਦੇ ਆਗੂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਸਪਾ ਆਗੂ ਦੀ […]

Continue Reading

ਕੈਦੀ ਦੀ ਸ਼ੱਕੀ ਹਾਲਾਤਾਂ ‘ਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹ ਸੁਪਰਡੈਂਟ ਦਾ ਤਬਾਦਲਾ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਕੇਂਦਰੀ ਜੇਲ੍ਹ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਕੈਦੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਕੈਦੀ ਦੀ ਮੌਤ ਦੇ ਮਾਮਲੇ ਵਿੱਚ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕੀਤੇ ਗਏ ਪੋਸਟਮਾਰਟਮ ਤੋਂ ਬਾਅਦ, ਸੰਗਰੂਰ ਕੇਂਦਰੀ ਜੇਲ੍ਹ ਸੁਪਰਡੈਂਟ ਦਾ ਤੁਰੰਤ ਪ੍ਰਭਾਵ ਨਾਲ […]

Continue Reading

ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਨਹੀਂ ਰਹੇ

ਰਾਂਚੀ, 4 ਅਗਸਤ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦਾ ਅੱਜ ਸੋਮਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿੱਚ ਆਖਰੀ ਸਾਹ ਲਿਆ।ਉਹ ਪਿਛਲੇ ਕੁਝ ਦਿਨਾਂ ਤੋਂ ਉੱਥੇ ਦਾਖਲ ਸਨ। ਨਿਊਰੋਲੋਜੀ, ਕਾਰਡੀਓਲੋਜੀ ਅਤੇ ਨੈਫਰੋਲੋਜੀ ਦੇ ਮਾਹਰ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦਾ ਇਲਾਜ ਕਰ ਰਹੀ ਸੀ।ਉਨ੍ਹਾਂ ਦੀ […]

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਵਪਾਰ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਮਸ਼ੀਨ ਨਾਲ ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਪਿਤਾ ਵਾਲ-ਵਾਲ ਬਚੇ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਮਸ਼ੀਨ ਨਾਲ ਪਸ਼ੂਆਂ ਲਈ ਚਾਰਾ ਕੱਟਦੇ ਸਮੇਂ ਇੱਕ ਨੌਜਵਾਨ ਕਿਸਾਨ ਦੀ ਬਿਜਲੀ ਦੇ ਕਰੰਟ ਨਾਲ ਮੌਤ ਹੋ ਗਈ। ਉਸਦੇ ਨਾਲ ਖੜ੍ਹੇ ਉਸਦੇ ਪਿਤਾ ਨੂੰ ਵੀ ਬਿਜਲੀ ਦਾ ਝਟਕਾ ਲੱਗਿਆ ਜਿਸ ਕਾਰਨ ਉਹ ਬੇਹੋਸ਼ ਹੋ ਗਿਆ। ਇਹ ਘਟਨਾ ਹਰਿਆਣਾ ‘ਚ ਸੋਨੀਪਤ ਜ਼ਿਲ੍ਹੇ ਦੇ ਪਿੰਡ ਕੋਟਸੁਖੀਆ ਵਿੱਚ ਵਾਪਰੀ।ਕਿਸਾਨ ਨਾਇਬ ਸਿੰਘ ਅਤੇ […]

Continue Reading

CM ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚਣਗੇ

ਲੁਧਿਆਣਾ, 4 ਅਗਸਤ, ਦੇਸ਼ ਕਲਿਕ ਬਿਊਰੋ :ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚ ਰਹੇ ਹਨ। ਮਾਨ ਅੱਜ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਰਿਜ਼ੋਰਟ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਮੀਟਿੰਗ ਵੀ ਕਰਨਗੇ। ਮਾਨ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।

Continue Reading

ਪੰਜਾਬ ‘ਚ ਅੱਜ ਤੜਕੇ ਤੋਂ ਕਈ ਥਾਈਂ ਪੈ ਰਿਹਾ ਮੀਂਹ, ਗਰਮੀ ਤੋਂ ਰਾਹਤ

ਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਅੱਜ ਤੜਕੇ ਤੋਂ ਕਈ ਥਾਈਂ ਮੀਂਹ ਪੈ ਰਿਹਾ ਹੈ।ਮੀਂਹ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ ਤੇ ਤਾਪਮਾਨ ਵੀ ਘਟਿਆ ਮਹਿਸੂਸ ਹੋ ਰਿਹਾ ਹੈ। ਅੱਜ ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੋਹਾਲੀ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੂਚਨਾ ਹੈ।ਇਸ ਦੇ ਨਾਲ ਹੀ ਅੱਜ ਵੀ ਮੌਸਮ ਵਿਭਾਗ ਵੱਲੋਂ […]

Continue Reading

ਅੱਜ ਦਾ ਇਤਿਹਾਸ

4 ਅਗਸਤ 1967 ਨੂੰ ਆਂਧਰਾ ਪ੍ਰਦੇਸ਼ ‘ਚ ਕ੍ਰਿਸ਼ਨਾ ਨਦੀ ‘ਤੇ ਇੱਟਾਂ ਨਾਲ ਬਣੇ ਦੁਨੀਆ ਦੇ ਸਭ ਤੋਂ ਲੰਬੇ ਨਾਗਾਰਜੁਨ ਸਾਗਰ ਡੈਮ ਦਾ ਉਦਘਾਟਨ ਕੀਤਾ ਗਿਆ ਸੀਚੰਡੀਗੜ੍ਹ, 4 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 4 ਅਗਸਤ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 04-08-2025 ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸੁ ਨੋ ਜਰੁ ਪਹੁਚੈ ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ ॥ ਐਥੈ ਕਮਾਵੈ ਸੋ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 155ਵੇਂ ਦਿਨ ਪੰਜਾਬ ਪੁਲਿਸ ਵੱਲੋਂ 399 ਥਾਵਾਂ ‘ਤੇ ਛਾਪੇਮਾਰੀ; 116 ਨਸ਼ਾ ਤਸਕਰ ਕਾਬੂ

—75 ਐਫਆਈਆਰਜ਼ ਦਰਜ; 1.7 ਕਿਲੋ ਹੈਰੋਇਨ ਤੇ 11.8 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 90 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 3 ਅਗਸਤ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ […]

Continue Reading