ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ

ਚੰਡੀਗੜ੍ਹ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਪੰਜਾਬ ਵਿੱਚ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫਿਲਹਾਲ ਕਿਸੇ ਵੀ ਧਿਰ ਨੂੰ ਰਸਮੀ ਨੋਟਿਸ ਜਾਰੀ ਨਹੀਂ ਕੀਤਾ। ਅਦਾਲਤ ਨੇ ਮਾਮਲੇ ਦੀ ਮੌਜੂਦਾ ਸਥਿਤੀ ਜਾਣਨ ਲਈ ਪੰਜਾਬ ਸਰਕਾਰ ਤੋਂ ਵਿਸਥਾਰਤ ਸਟੇਟਸ ਰਿਪੋਰਟ ਮੰਗੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਪਟੀਸ਼ਨ […]

Continue Reading

ਝੋਨੇ ਦੀ ਅਗੇਤੀ ਲਵਾਈ ਕਾਰਨ ਵੱਡੀ ਮਾਤਰਾ ਵਿੱਚ ਝੋਨਾ ਮੰਡੀਆਂ ਵਿੱਚ ਪਹੁੰਚਿਆ: SKM ਪੰਜਾਬ ਵੱਲੋਂ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕਰਨ ਦੀ ਮੰਗ

ਦਲਜੀਤ ਕੌਰ ਚੰਡੀਗੜ੍ਹ, 16 ਸਤੰਬਰ, 2026: ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਝੋਨੇ ਦੀ ਖਰੀਦ ਤੁਰੰਤ ਸ਼ੁਰੂ ਕੀਤੀ ਜਾਵੇ ਕਿਉਂਕਿ ਇਸ ਵਾਰ ਝੋਨੇ ਦੀ ਲਵਾਈ 10 ਜੂਨ ਦੀ ਥਾਂ ਇੱਕ ਜੂਨ ਤੋਂ ਸ਼ੁਰੂ ਕੀਤੀ ਗਈ ਸੀ। ਲਵਾਈ 10 ਦਿਨ ਅਗੇਤੀ ਹੋਣ ਕਰਕੇ ਝੋਨਾ ਅਗੇਤਾ ਮੰਡੀਆਂ ਵਿੱਚ ਆ ਗਿਆ ਹੈ। […]

Continue Reading

ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ETO

ਚੰਡੀਗੜ੍ਹ 16 ਸਤੰਬਰ (ਦੇਸ਼ ਕਲਿੱਕ ਬਿਊਰੋ): ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬਾੜੀਆਂ ਕਲਾਂ ਵਿਖੇ ਭਾਰਤੀ ਸੰਵਿਧਾਨ ਦੇ ਰਚੇਤਾ ਬਾਬਾ ਸਾਹਿਬ ਡਾ. ਬੀਆਰ ਅੰਬੇਡਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਰੁੱਖ ਅਖਤਿਆਰ ਕਰਦਿਆਂ ਇਸ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੰਤਰੀ […]

Continue Reading

ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026: ਪੰਜਾਬ ਦਾ ਹਿੱਸਾ ਹੌਲੀ-ਹੌਲੀ ਖੋਹਿਆ ਜਾ ਰਿਹਾ : ਬਲਤੇਜ ਪੰਨੂ

ਚੰਡੀਗੜ੍ਹ 16 ਸਤੰਬਰ (ਦੇਸ਼ ਕਲਿੱਕ ਬਿਊਰੋ): ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਡਰਾਫਟ ਚੰਡੀਗੜ੍ਹ ਹੈਲਥ ਸਰਵਿਸ ਰੂਲਜ਼ 2026 ‘ਤੇ ਸਖ਼ਤ ਵਿਰੋਧ ਜਤਾਉਂਦਿਆਂ ਕਿਹਾ ਕਿ ਪ੍ਰਸਤਾਵਿਤ ਬਦਲਾਅ ਚੰਡੀਗੜ੍ਹ ਦੀਆਂ ਮੈਡੀਕਲ ਸੇਵਾਵਾਂ ਵਿੱਚ ਪੰਜਾਬ ਦੇ ਤੈਅਸ਼ੁਦਾ ਹਿੱਸੇ ਨੂੰ ਘਟਾਉਣਗੇ ਅਤੇ ਪੰਜਾਬ ਤੇ ਹਰਿਆਣਾ ਵਿਚਾਲੇ ਹੋਏ ਸਮਝੌਤੇ ਦੀ ਉਲੰਘਣਾ ਕਰਨਗੇ। ਇੱਕ […]

Continue Reading

ਸੈਕਟਰ 70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ

ਮੋਹਾਲੀ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸੈਕਟਰ 70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਐਮ ਸੀ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ‘ਚ ਵਿਧਾਇਕ ਕੁਲਵੰਤ ਸਿੰਘ ਨੂੰ ਮੈਮੋਰੈਂਡਮ ਮੋਹਾਲੀ: 16 ਸਤੰਬਰ, ਸੈਕਟਰ 70 ਵਿੱਚ LIG ਅਤੇ MIG (Super) ਫਲੈਟਾਂ ਦੇ ਵਿਚਕਾਰ ਬਣ ਰਹੀ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ […]

Continue Reading

ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਫੇਲ੍ਹ ਹੋਈ ’ਸਰਕਾਰ’, ਮੁਫ਼ਤ ਬਿਜਲੀ ਦੇ ਬਾਵਜੂਦ ਆ ਰਹੇ ਲੱਖਾਂ ਰੁਪਏ ਦੇ ਬਿੱਲ: ਐਨ.ਕੇ. ਸ਼ਰਮਾ

ਡੇਰਾਬੱਸੀ, 16 ਸਤੰਬਰ (ਦੇਸ਼ ਕਲਿੱਕ ਬਿਊਰੋ): ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਜਲੀ ਮੁਹੱਈਆ ਕਰਵਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁਫ਼ਤ ਬਿਜਲੀ ਦੇ ਨਾਮ ‘ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। […]

Continue Reading

ਕਿਸ਼ਾਊ ਸਮਝੌਤੇ ਨੇ ਪੰਜਾਬ ਨੂੰ ਮੁੜ ਯਮੁਨਾ ਤੋਂ ਬਾਹਰ ਰੱਖਿਆ; ਮੇਜ਼ ‘ਤੇ ਕੁਰਸੀ ਪੰਜਾਬ ਦਾ ਹੱਕ ਹੈ: ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇਬੀਐਸ ਸਿੱਧੂ

ਚੰਡੀਗੜ੍ਹ/ਪਟਿਆਲਾ, 16 ਸਤੰਬਰ 2026: ਨਵੀਂ ਦਿੱਲੀ ਵਿੱਚ ਕਿਸ਼ਾਊ ਬਹੁ-ਮੰਤਵੀ ਪ੍ਰੋਜੈਕਟ ਦੇ ਸਮਝੌਤਾ ਪੱਤਰ (ਐੱਮਓਏ) ‘ਤੇ ਦਸਤਖ਼ਤ ਹੋਣ ਤੋਂ ਅਗਲੇ ਹੀ ਦਿਨ, ਕੇਬੀਐਸ ਸਿੱਧੂ, ਆਈਏਐਸ (ਸੇਵਾਮੁਕਤ), ਨੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਤੁਰੰਤ ਪੱਤਰ ਲਿਖ ਭੇਜਿਆ ਹੈ। ਕੇਬੀਐਸ ਸਿੱਧੂ ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਅਤੇ ਇਸ ਤੋਂ ਪਹਿਲਾਂ ਸੂਬੇ […]

Continue Reading

ਸੈਕਟਰ 70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ

  ਸੈਕਟਰ 70 ਵਿੱਚ 16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਵੱਖ-ਵੱਖ ਵੈਲਫੇਅਰ ਐਸੋਸੀਏਸ਼ਨਾਂ ਵੱਲੋਂ ਐਮ ਸੀ ਸੁਖਦੇਵ ਸਿੰਘ ਪਟਵਾਰੀ ਦੀ ਅਗਵਾਈ ‘ਚ ਵਿਧਾਇਕ ਕੁਲਵੰਤ ਸਿੰਘ ਨੂੰ ਮੈਮੋਰੈਂਡਮ ਮੋਹਾਲੀ: 16 ਸਤੰਬਰ, ਸੈਕਟਰ 70 ਵਿੱਚ LIG ਅਤੇ MIG (Super) ਫਲੈਟਾਂ ਦੇ ਵਿਚਕਾਰ ਬਣ ਰਹੀ ਸਾਹਿਬਜ਼ਾਦਾ ਕੋਆਪਰੇਟਿਵ ਹਾਊਸ ਬਿਲਡਿੰਗ ਸੁਸਾਇਟੀ ਦੀ 16 ਮੰਜ਼ਿਲਾ ਇਮਾਰਤ ਦੀ ਉਸਾਰੀ […]

Continue Reading

ਅਕਾਲੀ-ਭਾਜਪਾ ਸਰਕਾਰ ਵੇਲੇ ਫੈਲਿਆ ‘ਚਿੱਟਾ’, ਹੁਣ ਗੁਜਰਾਤ ਤੋਂ ਆ ਰਹੀ ਨਸ਼ਿਆਂ ਦੀ ਸਪਲਾਈ: ਹਰਪਾਲ ਚੀਮਾ

  ਅਕਾਲੀ-ਭਾਜਪਾ ਸਰਕਾਰ ਵੇਲੇ ਫੈਲਿਆ ‘ਚਿੱਟਾ’, ਹੁਣ ਗੁਜਰਾਤ ਤੋਂ ਆ ਰਹੀ ਨਸ਼ਿਆਂ ਦੀ ਸਪਲਾਈ: ਹਰਪਾਲ ਚੀਮਾ ਚੰਡੀਗੜ੍ਹ, 16 ਸਤੰਬਰ 2026: ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ਿਆਂ ਦੇ ਮੁੱਦੇ ’ਤੇ ਅਕਾਲੀ-ਭਾਜਪਾ ਗਠਜੋੜ ਅਤੇ ਕੇਂਦਰ ਸਰਕਾਰ ’ਤੇ ਗੰਭੀਰ ਦੋਸ਼ ਲਾਏ ਹਨ। ਚੀਮਾ ਨੇ ਦਾਅਵਾ ਕੀਤਾ ਕਿ 2007 ਤੋਂ 2017 ਤੱਕ ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ […]

Continue Reading

ਗੁਲਜਾਰ ਸਿੰਘ ਖੁਦਕੁਸ਼ੀ ਮਾਮਲਾ: ਵਿੱਤ ਮੰਤਰੀ ਚੀਮਾ ਬੋਲੇ- ‘ਮੈਨੂੰ ਫਸਾਉਣ ਦੀ ਸਿਆਸੀ ਸਾਜ਼ਿਸ਼, ਮੇਰੇ ਕੋਲ ਪੁਖਤਾ ਸਬੂਤ’

  ਗੁਲਜਾਰ ਸਿੰਘ ਖੁਦਕੁਸ਼ੀ ਮਾਮਲਾ: ਵਿੱਤ ਮੰਤਰੀ ਚੀਮਾ ਬੋਲੇ- ‘ਮੈਨੂੰ ਫਸਾਉਣ ਦੀ ਸਿਆਸੀ ਸਾਜ਼ਿਸ਼, ਮੇਰੇ ਕੋਲ ਪੁਖਤਾ ਸਬੂਤ’ ਚੰਡੀਗੜ੍ਹ, 16 ਸਤੰਬਰ 2026- ਗੁਲਜਾਰ ਸਿੰਘ ਖੁਦਕੁਸ਼ੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਚੀਮਾ ਨੇ ਆਪਣੇ ’ਤੇ ਲੱਗ ਰਹੇ ਦੋਸ਼ਾਂ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਕਿਹਾ […]

Continue Reading