ਮੋਹਾਲੀ: ਫੇਜ਼ 10-11 ਲਾਈਟਾਂ ‘ਤੇ ਸੜਕ ਵਿਚਕਾਰ ਛੱਡਿਆ ਖੰਭਾ ਲੋਕਾਂ ਦੀ ਜਾਨ ਨੂੰ ਖਤਰਾ: ਕੁਲਜੀਤ ਬੇਦੀ

ਮੋਹਾਲੀ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਮੋਹਾਲੀ ਦੇ ਫੇਜ਼ ਸੱਤ ਤੋਂ 11 ਤੱਕ  ਚੱਲ ਰਹੀ ਸੜਕ ਚੌੜੀਕਰਨ ਦੀ ਪ੍ਰਕਿਰਿਆ ਦੌਰਾਨ ਫੇਜ਼ 10 ਅਤੇ 11 ਦੀਆਂ ਲਾਈਟਾਂ ਉੱਤੇ ਸੜਕ ਦੇ  ਛੱਡਿਆ ਗਿਆ ਇੱਕ ਖੰਭਾ ਹੁਣ ਲੋਕਾਂ ਦੀ ਜਾਨ ਲਈ ਖਤਰਾ ਬਣਿਆ ਹੋਇਆ ਹੈ। ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਇਸ ਮੁੱਦੇ ਨੂੰ […]

Continue Reading

ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀਆਂ ਬਦਲੀਆਂ

ਲੁਧਿਆਣਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਪੁਲਿਸ ਦੇ ਐਸਆਈ, ਏਐਸਆਈ, ਕਾਂਸਟੇਬਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ। ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਵੱਡੀ ਗਿਣਤੀ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ।

Continue Reading

ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਤੇ ਪੂਸਾ 144 ਕਿਸਮ ਉੱਪਰ ਪੂਰਨ ਪਾਬੰਦੀ

ਫਰੀਦਕੋਟ 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਸਾਉਣੀ 2025 ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ ਮੁਹਈਆ ਕਰਾਉਣ ਦੇ ਮੰਤਵ ਨਾਲ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਡਾ. ਕੁਲਵੰਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਫਰੀਦਕੋਟ ਦੀ ਪ੍ਰਧਾਨਗੀ ਹੇਠ ਫਰੀਦਕੋਟ ਦੇ ਸਮੂਹ ਬੀਜ ਡੀਲਰਾਂ ਦੀ ਅਹਿਮ ਮੀਟਿੰਗ ਕੀਤੀ ਗਈ।  ਇਸ ਮੌਕੇ ਡਾ ਕੁਲਵੰਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ, ਫਰੀਦਕੋਟ ਵੱਲੋਂ ਆਉਣ […]

Continue Reading

ਸ਼ੋਮਣੀ ਕਮੇਟੀ ਦੇ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 18 ਅਪ੍ਰੈਲ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਕ ਵਫ਼ਦ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਏ ਨਾਲ ਮੁਲਾਕਾਤ ਕਰਕੇ ਰਾਏਪੁਰ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ’ਚ ਡਿਗਰੀ ਤੇ ਹੁਨਰ ਵਿਕਾਸ ਕਾਲਜ ਅਤੇ ਗੁਰਮਤਿ ਸੰਗੀਤ ਅਕੈਡਮੀ ਦੀ ਸਥਾਪਨਾ ਵਾਸਤੇ 10 ਏਕੜ ਜ਼ਮੀਨ ਮੁਹੱਈਆ ਕਰਵਾਉਣ ਦੀ ਮੰਗ ਕੀਤੀ। ਇਸ ਵਫ਼ਦ ਵਿਚ […]

Continue Reading

ਵੱਧ ਤੋਲ ਪਾਏ ਜਾਣ ਵਾਲੀਆਂ 5 ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ, 1 ਦਾ ਲਾਇਸੈਂਸ ਰੱਦ-ਡਿਪਟੀ ਕਮਿਸ਼ਨਰ

ਮਾਨਸਾ, 18 ਅਪ੍ਰੈਲ : ਦੇਸ਼ ਕਲਿੱਕ ਬਿਓਰੋ           ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਮਾਰਕਿਟ ਕਮੇਟੀ ਮਾਨਸਾ ਅਧੀਨ ਪੈਂਦੇ ਖਰੀਦ ਕੇਂਦਰ ਨੰਗਲ ਕਲਾਂ ਵਿਖੇ ਕੱਚੇ ਆੜਤੀਆਂ ਵੱਲੋਂ ਪੰਜਾਬ ਸਰਕਾਰ ਦੇ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਕਣਕ ਤੋਲਣ ਦਾ ਮਾਮਲਾ ਸਾਹਮਣੇ ਆਇਆ ਹੈ।           ਡਿਪਟੀ ਕਮਿਸ਼ਨਰ ਨੇ ਦੱਸਿਆ […]

Continue Reading

ਪੰਜਾਬ ’ਚ ਵਾਪਰਿਆ ਵੱਡਾ ਹਾਦਸਾ, 2 ਨੌਜਵਾਨਾਂ ਦੀ ਮੌਤ, ਦੋ ਗੰਭੀਰ ਜ਼ਖਮੀ

ਪਠਾਨਕੋਟ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਪਠਾਨਕੋਟ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਨ ਕਾਰਨ ਦੋ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦਿੱਲੀ ਤੋਂ ਸ਼੍ਰੀਨਗਰ ਲਈ ਜਾ ਰਹੇ ਨੌਜਵਾਨਾਂ ਦੀ ਗੱਡੀ ਜਦੋਂ ਮਾਧੋਪੁਰ ਦੇ ਨੇੜੇ ਪਹੁੰਚੀ ਤਾਂ ਅਚਾਨਕ ਗੱਡੀ ਦਾ ਸੰਤੁਲਨ ਵਿਗੜ ਕਾਰਨ ਇਹ ਹਾਦਸਾ ਵਾਪਰਿਆ। […]

Continue Reading

ਸੁਖਜਿੰਦਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

ਡੇਰਾ ਬਾਬਾ ਨਾਨਕ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ  ਭਾਰੀ ਗਿਣਤੀ ਵਿੱਚ ਆਏ ਨਿਵਾਸੀਆਂ ਦੀਆਂ ਮੁਸ਼ਕਿਲਾਂ […]

Continue Reading

ਪੰਜਾਬ ਪੁਲਿਸ ਦੇ ਏਐਸਆਈ ਤੇ ਮੁਲਾਜ਼ਮ ਨੂੰ ਨਸ਼ਾ ਤਸਕਰਾਂ ਨੇ ਬੇਰਹਿਮੀ ਨਾਲ ਕੁੱਟਿਆ

ਮੁਕਤਸਰ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਮੁਕਤਸਰ ਦੇ ਇਕ ਪਿੰਡ ਵਿੱਚ ਨਸ਼ਾ ਤਸਕਰਾਂ ਵੱਲੋਂ ਪੰਜਾਬ ਪੁਲਿਸ ਦੇ ਏਐਸਆਈ ਅਤੇ ਇਕ ਪੁਲਿਸ ਮੁਲਾਜ਼ਮ ਦੀ ਬੇਰਹਿਮੀ ਨਾਲ ਕੁੱਟ ਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਮਾਮਲਾ ਗਿੱਦੜਬਾਹਾ ਦੇ ਭਾਰੂ ਚੌਕ ਝੁੱਗੀਆ ਦਾ ਹੈ। ਇਸ ਸਬੰਧੀ ਏਐਸਆਈ ਰਾਜ ਬਹਾਦੁਰ ਸਿੰਘ ਨੇ ਦੱਸਿਆ ਕਿ ਯੁੱਧ ਮੁਹਿੰਮ ਦੇ […]

Continue Reading

ਯੁੱਧ ਨਸ਼ਿਆਂ ਵਿਰੁੱਧ : ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਅਦਾਕਾਰ ਕਰਮਜੀਤ ਅਨਮੋਲ, ਬੀਨੂੰ ਢਿੱਲੋਂ, ਦੇਵ ਖਰੌੜ ਅਤੇ ਕੌਮਾਂਤਰੀ ਨਿਸ਼ਾਨੇਬਾਜ਼ ਅਰਜੁਨ ਚੀਮਾ ਨੇ ਵੀ ਲਵਾਈ ਹਾਜ਼ਰੀ ਚੰਡੀਗੜ੍ਹ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ […]

Continue Reading

ਅਮਰੀਕਾ ’ਚ ਗੈਂਗਸਟਰ ਹੈਪੀ ਪਾਸੀਆ ਗ੍ਰਿਫਤਾਰ

ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਹੋਏ ਗ੍ਰੇਨੇਡ ਹਮਲਿਆਂ ਵਿੱਚ ਸ਼ਾਮਲ ਖਤਰਨਾਕ ਗੈਂਗਸਟਰ ਨੂੰ ਅਮਰੀਕਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਨੂੰ ਅਮਰੀਕੀ ਇਮੀਗ੍ਰੇਸ਼ਨ ਵਿਭਾਗ ਨੇ ਹਿਰਾਸਤ ਵਿੱਚ ਲਿਆ ਹੈ। ਉਸਨੂੰ ਪਿਛਲੇ ਛੇ ਮਹੀਨਿਆਂ ਵਿੱਚ ਪੰਜਾਬ ਵਿੱਚ ਹੋਏ 14 ਗ੍ਰੇਨੇਡ ਹਮਲਿਆਂ ਲਈ ਜ਼ਿੰਮੇਵਾਰ ਦੱਸਿਆ ਜਾਂਦਾ ਹੈ। ਹਰਪ੍ਰੀਤ […]

Continue Reading