ਪੰਜਾਬ ਵਿੱਚ ਕਈ ਥਾਵਾਂ ਉਤੇ ਲੱਗੇ ਭੂਚਾਲ ਦੇ ਝਟਕੇ

ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਅੱਜ ਪੰਜਾਬ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਏ ਹਨ। ਸੂਬੇ ਵਿੱਚ ਕਈ ਥਾਵਾਂ ਉਤੇ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖਬਰ ਸਾਹਮਣੇ ਆਈ ਹੈ। 12.21 ਮਿੰਟ ਉਤੇ ਭੂਚਾਲ ਦੇ ਝਟਕੇ ਲੱਗੇ ਹਨ। ਚੰਡੀਗੜ੍ਹ ਤੇ ਪੰਚਕੂਲਾ ਵਿੱਚ ਹਲਕਾ ਝਟਕਾ ਮਹਿਸੂਸ ਕੀਤਾ ਗਿਆ ਹੈ। ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ ਵਿੱਚ ਦੱਸਿਆ ਜਾ […]

Continue Reading

ਕੈਨੇਡਾ ’ਚ ਗੋਲੀ ਵੱਜਣ ਕਾਰਨ ਪੰਜਾਬੀ ਮੁਟਿਆਰ ਦੀ ਮੌਤ

ਹੈਮਿਲਟਨ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਚੰਗੇ ਭਵਿੱਖ ਲਈ ਘਰ ਪਰਿਵਾਰ ਛੱਡ ਕੈਨੇਡਾ ਗਈ ਪੰਜਾਬਣ ਮੁਟਿਆਰ ਦੀ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਤਰਨਤਾਰਨ ਦੇ ਪਿੰਡ ਧੂੰਦਾ ਦੀ ਰਹਿਣ ਵਾਲੀ ਹਰਸਿਮਰਤ ਰੰਧਾਵਾ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। 21 ਸਾਲਾ ਹਰਸਿਮਰਤ ਰੰਧਾਵਾ ਜਦੋਂ ਕੈਨੇਡਾ ਵਿੱਚ ਬੱਸ ਅੱਡੇ ਉਤੇ ਖੜ੍ਹੀ ਸੀ ਤਾਂ […]

Continue Reading

ਦਿੱਲੀ ’ਚ ਬਹੁਮੰਜ਼ਿਲਾ ਇਮਾਰਤ ਡਿੱਗੀ 6 ਦੀ ਮੌਤ, ਕਈ ਲੋਕ ਦੱਬੇ

ਨਵੀਂ ਦਿੱਲੀ, 19 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਬਹੁਮੰਜ਼ਿਲਾ ਇਮਾਰਤ ਢਹਿ ਢੇਰੀ ਹੋਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋਣ ਅਤੇ 28 ਤੋਂ ਵੱਧ ਦੱਬੇ ਹੋਣ ਦੀ ਖਬਰ ਹੈ। ਦਿੱਲੀ ਦੇ ਮੁਸਤਫਾਬਾਦ ਖੇਤਰ ਵਿੱਚ ਦੇਰ ਰਾਤ ਚਾਰ ਮੰਜ਼ਿਲਾ ਇਮਾਰਤ ਢਹਿ ਗਈ। ਇਸ ਇਮਾਰਿਤ ਵਿੱਚ ਕਈ ਪਰਿਵਾਰ ਰਹਿੰਦੇ […]

Continue Reading

ਬਠਿੰਡੇ ‘ਚ ਪਾਰਾ 42 ਡਿਗਰੀ ਤੋਂ ਪਾਰ, ਮੀਂਹ ਅਤੇ ਹਨ੍ਹੇਰੀ ਦਾ ਅਲਰਟ ਜਾਰੀ

ਚੰਡੀਗੜ੍ਹ: 19 ਅਪ੍ਰੈਲ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਪੰਜਾਬ ‘ਚ ਅੱਜ ਵੀ ਮੀਂਹ ਅਤੇ ਹਨ੍ਹੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ।ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਸ਼ੁੱਕਰਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਿਆ, ਪਰ ਇਸ ਦੇ ਬਾਵਜੂਦ ਸੂਬੇ ਵਿੱਚ ਤਾਪਮਾਨ ਵਧਦਾ ਹੀ ਜਾ ਰਿਹਾ […]

Continue Reading

ਅੱਜ ਦਾ ਇਤਿਹਾਸ

19 ਅਪ੍ਰੈਲ ਨੂੰ ਭਾਰਤ ਨੇ ਆਪਣਾ ਪਹਿਲਾ ਉਪਗ੍ਰਹਿ ਆਰੀਆਭੱਟ ਲਾਂਚ ਕਰਕੇ ਪੁਲਾੜ ਯੁੱਗ ਵਿੱਚ ਪ੍ਰਵੇਸ਼ ਕੀਤਾ ਚੰਡੀਗੜ੍ਹ, 19 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 19 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 19 ਅਪ੍ਰੈਲ ਦੇ ਇਤਿਹਾਸ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 19-04-2025 ਸਲੋਕੁ ਮਃ ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ ਸਮਾਹਿ ॥ ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥ ਜਨੁ ਨਾਨਕ ਹਰਿ […]

Continue Reading

ਲੋਕਾਂ ਦੀਆਂ ਲੰਬਿਤ ਸ਼ਿਕਾਇਤਾਂ ਦੇ ਹੱਲ ਲਈ ਪੁਲਿਸ ਸਟੇਸ਼ਨ ਪੱਧਰੀ ਕੈਂਪ ਕੱਲ੍ਹ ਸ਼ਨੀਵਾਰ ਨੂੰ

ਮੋਹਾਲੀ, 18 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਐੱਸ ਐੱਸ ਪੀ, ਦੀਪਕ ਪਾਰੀਕ ਨੇ ਅੱਜ ਇੱਥੇ ਕਿਹਾ ਕਿ ਪੁਲਿਸ ਸਟੇਸ਼ਨ ਪੱਧਰ ਅਤੇ ਜ਼ਿਲ੍ਹਾ ਪੁਲਿਸ ਦੀਆਂ ਹੋਰ ਇਕਾਈਆਂ ਦੇ ਪੱਧਰ ‘ਤੇ ਲੰਬਿਤ ਸ਼ਿਕਾਇਤਾਂ ਦਾ ਸੁਚਾਰੂ ਹੱਲ ਪ੍ਰਦਾਨ ਕਰਨ ਲਈ, ਕੱਲ੍ਹ (ਸ਼ਨੀਵਾਰ) ਪੁਲਿਸ ਸਟੇਸ਼ਨ ਅਤੇ ਯੂਨਿਟ ਪੱਧਰ ‘ਤੇ ਸਮਾਧਾਨ ਕੈਂਪ ਲਗਾਏ ਜਾਣਗੇ। ਜਾਣਕਾਰੀ ਦਿੰਦੇ ਹੋਏ, ਐਸ ਐਸ ਪੀ ਨੇ […]

Continue Reading

‘ਆਪ ਸਰਕਾਰ ‘ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੇ ਸਿਧਾਂਤਾਂ ਉੱਤੇ ਚੱਲ ਰਹੀ ਹੈ : ਬਰਿੰਦਰ ਕੁਮਾਰ ਗੋਇਲ

ਦਲਜੀਤ ਕੌਰ  ਲਹਿਰਾ/ਸੰਗਰੂਰ, 18 ਅਪ੍ਰੈਲ, 2025 : ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਡਾ. ਬੀ.ਆਰ. ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰ ਦਿਖਾਇਆ ਹੈ। ਉਨ੍ਹਾਂ ਕਿਹਾ […]

Continue Reading

ਜਗਸੀਰ ਸਿੰਘ ਝਨੇੜੀ ਨੇ ਸੰਭਾਲਿਆ ਮਾਰਕਿਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਦਾ ਅਹੁਦਾ

ਦਲਜੀਤ ਕੌਰ  ਭਵਾਨੀਗੜ੍ਹ/ਸੰਗਰੂਰ, 18 ਅਪ੍ਰੈਲ, 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮਾਰਕਿਟ ਕਮੇਟੀ ਭਵਾਨੀਗੜ੍ਹ ਦੇ ਚੇਅਰਮੈਨ ਨਿਯੁਕਤ ਕੀਤੇ ਗਏ ਨੌਜਵਾਨ ਆਗੂ ਜਗਸੀਰ ਸਿੰਘ ਝਨੇੜੀ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਐਮ.ਪੀ. ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਨਰਿੰਦਰ ਕੌਰ ਭਰਾਜ […]

Continue Reading

ਕੈਬਨਿਟ ਮੰਤਰੀ ਨੇ 4.80 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਚੰਡੀਗੜ੍ਹ/ਮਲੋਟ 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ  ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ,ਬਾਲ ਵਿਕਾਸ ਮੰਤਰੀ ਪੰਜਾਬ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਘੁਮਿਆਰਾਂ ਖੇੜਾ, ਜੰਡਵਾਲਾ,ਬੱਲਮਗੜ੍ਹ, ਲੱਖੇਵਾਲੀ, ਮੌੜ, ਫਕਰਸਰ ਅਤੇ ਥੇੜੀ ਵਿਖੇ 4.80 ਕਰੋੜ ਰੁਪਏ […]

Continue Reading