ਨਗਰ ਨਿਗਮ ਮੋਹਾਲੀ ਨੇ ਓ ਟੀ ਐਸ ਸਕੀਮ ਤਹਿਤ ਪ੍ਰਾਪਰਟੀ ਟੈਕਸ ਬਕਾਏ ਦੀ ਰਿਕਾਰਡ 20 ਕਰੋੜ ਰੁਪਏ ਦੀ ਵਸੂਲੀ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਗਸਤ, 2025, ਦੇਸ਼ ਕਲਿੱਕ ਬਿਓਰੋ : ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ। ਇਹ ਮੀਲ ਪੱਥਰ 31 ਜੁਲਾਈ, 2025 ਦੀ ਆਖਰੀ ਮਿਤੀ ਤੱਕ ਕਾਇਮ ਕੀਤਾ ਗਿਆ ਹੈ। ਜਾਣਕਾਰੀ […]

Continue Reading

ਬਿਕਰਮ ਮਜੀਠੀਆ ਖਿਲਾਫ ਇਕ ਹੋਰ ਐਫਆਈਆਰ ਦਰਜ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਬਿਕਰਮ ਮਜੀਠੀਆ ਖਿਲਾਫ ਇਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਅਤੇ ਉਸਦੇ ਸਮਰਥਕਾਂ ਖਿਲਾਫ ਅੰਮ੍ਰਿਤਸਰ ਪੁਲਿਸ ਵੱਲੋਂ ਕੇਸ ਦਰਜ […]

Continue Reading

ਪੰਜਾਬ ਦੇ ਸਕੂਲਾਂ ‘ਚ ਕਰਵਾਈ ਜਾਵੇਗੀ ਨਸ਼ਾ ਛੁਡਾਊ ਵਿਸ਼ੇ ਦੀ ਪੜ੍ਹਾਈ

CM ਭਗਵੰਤ ਮਾਨ ਤੇ AAP ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਕਰਨਗੇ ਸ਼ੁਰੂਆਤਚੰਡੀਗੜ੍ਹ, 1 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਸਕੂਲਾਂ ਵਿੱਚ ਹੁਣ ਨਸ਼ਾ ਛੁਡਾਊ ਵਿਸ਼ੇ ਦੀ ਪੜ੍ਹਾਈ ਕਰਵਾਈ ਜਾਵੇਗੀ। 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਬਚਣ ਲਈ ਵਿਸ਼ੇਸ਼ ਤੌਰ ‘ਤੇ ਤਿਆਰ ਕੀਤਾ ਗਿਆ ਪਾਠਕ੍ਰਮ ਪੜ੍ਹਾਇਆ ਜਾਵੇਗਾ। ਹਰ 15 ਦਿਨਾਂ ਵਿੱਚ 35 ਮਿੰਟ ਦੀ […]

Continue Reading

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਾਂਗਰਸ ਆਗੂ ਸੁਖਪਾਲ ਖਹਿਰਾ ਖਿਲਾਫ ਕੀਤਾ ਮਾਣਹਾਨੀ ਦਾ ਮੁਕੱਦਮਾ

ਝੂਠਾ ਦੋਸ਼ ਲਗਾਉਣ ‘ਤੇ ਮਾਣਹਾਨੀ ਦਾ ਕੀਤਾ ਕੇਸ, ਕੋਰਟ ਨੇ ਖਹਿਰਾ ਦੇ ਬਿਆਨ ਦੇਣ ‘ਤੇ ਲਗਾਈ ਰੋਕ ਨੋਟਿਸ ਜਾਰੀ ਕਰਕੇ 11 ਅਗਸਤ ਨੂੰ ਕੋਰਟ ‘ਚ ਪੇਸ਼ ਹੋਣ ਦਾ ਹੁਕਮ ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਆਗੂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ […]

Continue Reading

ਮੋਹਾਲੀ ਜ਼ਿਲ੍ਹੇ ਦੀ ਇੱਕ ਪੰਚਾਇਤ ਨੇ Love Marriage ਖਿਲਾਫ਼ ਸੁਣਾਇਆ ਫ਼ਰਮਾਨ, ਪ੍ਰੇਮੀ ਜੋੜੇ ਨੂੰ ਪਿੰਡੋਂ ਕੱਢਿਆ

ਮੋਹਾਲੀ, 1 ਅਗਸਤ, ਦੇਸ਼ ਕਲਿਕ ਬਿਊਰੋ :ਮੋਹਾਲੀ ਜ਼ਿਲ੍ਹੇ ਵਿੱਚ ਇੱਕ ਪੰਚਾਇਤ ਨੇ ਮੁੰਡੇ ਅਤੇ ਕੁੜੀ ਦੇ ਪ੍ਰੇਮ ਵਿਆਹ ‘ਤੇ ਸਖ਼ਤ ਫੈਸਲਾ ਲਿਆ ਹੈ। ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਜੇਕਰ ਕੋਈ ਮੁੰਡਾ ਜਾਂ ਕੁੜੀ ਘਰੋਂ ਭੱਜ ਕੇ ਵਿਆਹ ਕਰਵਾਉਂਦਾ ਹੈ ਜਾਂ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਕੋਰਟ ਮੈਰਿਜ ਕਰਵਾਉਂਦਾ ਹੈ, ਤਾਂ ਉਨ੍ਹਾਂ ਨੂੰ ਪਿੰਡ ਅਤੇ […]

Continue Reading

ਕਾਂਗਰਸੀ MP ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿਕ ਬਿਊਰੋ :ਕਾਂਗਰਸ (Congress) ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Randhawa) ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਰਾਹੀਂ ਖੁਲਾਸਾ ਕੀਤਾ ਹੈ ਕਿ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ (Gangster Jaggu Bhagwanpuria) ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ।ਰੰਧਾਵਾ […]

Continue Reading

ਅੱਜ ਪੰਜਾਬ ‘ਚ ਕਈ ਥਾਈਂ ਮੀਂਹ ਪੈਣ ਦੀ ਸੰਭਾਵਨਾ, ਤਾਪਮਾਨ ਘਟਿਆ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿਕ ਬਿਊਰੋ :ਪਿਛਲੇ ਹਫ਼ਤੇ ਚੰਗੀ ਬਾਰਿਸ਼ ਤੋਂ ਬਾਅਦ, ਰਾਜ ਵਿੱਚ ਕੁਝ ਹਾਲਾਤਾਂ ਵਿੱਚ ਸੁਧਾਰ ਹੋਇਆ ਹੈ। ਜਿਸ ਤੋਂ ਬਾਅਦ, ਜੁਲਾਈ ਦੇ ਮਹੀਨੇ ਵਿੱਚ ਆਮ ਨਾਲੋਂ 9 ਪ੍ਰਤੀਸ਼ਤ ਘੱਟ ਬਾਰਿਸ਼ ਦੇਖੀ ਗਈ ਹੈ। ਅੰਦਾਜ਼ਾ ਲਗਾਇਆ ਗਿਆ ਹੈ ਕਿ ਅਗਸਤ ਦੇ ਮਹੀਨੇ ਵਿੱਚ ਆਮ ਨਾਲੋਂ ਵੱਧ ਬਾਰਿਸ਼ ਦੇਖਣ ਨੂੰ ਮਿਲੇਗੀ। ਅਗਲੇ 48 ਘੰਟਿਆਂ […]

Continue Reading

ਅੱਜ ਦਾ ਇਤਿਹਾਸ

1 ਅਗਸਤ 1831 ਨੂੰ ਲੰਡਨ ਬ੍ਰਿਜ ਆਵਾਜਾਈ ਲਈ ਖੋਲ੍ਹਿਆ ਗਿਆ ਸੀਚੰਡੀਗੜ੍ਹ, 1 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 1 ਅਗਸਤ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਅਗਸਤ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 01-08-2025 ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ […]

Continue Reading

ਸ਼ਹੀਦ ਊਧਮ ਸਿੰਘ ਦੇ 86ਵੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਨੂੰ ਦਿੱਤੀ ਸ਼ਰਧਾਜਲੀ

ਜਲ੍ਹਿਆਂ ਵਾਲਾ ਬਾਗ ਅਤੇ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ਵਿਖੇ ਸਾਫ ਸਫਾਈ ਪ੍ਰਬੰਧਾਂ ਦਾ ਲਿਆ ਜਾਇਜ਼ਾ ਵਿਰਾਸਤੀ ਗਲੀ ਵਿੱਚ ਦੋ ਹੋਰ ਰੇਨ ਹਾਰਵੈਸਟਿੰਗ ਸਿਸਟਮ ਲਗਾਏ ਜਾਣਗੇ ਅੰਮ੍ਰਿਤਸਰ 31 ਜੁਲਾਈ, ਦੇਸ਼ ਕਲਿੱਕ ਬਿਓਰੋ : ਆਜ਼ਾਦੀ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੀ ਬਦੋਲਤ ਹੀ ਅਸ਼ੀ ਸਾਰੇ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ ਅਤੇ […]

Continue Reading