ਨਦੀ ‘ਚ ਨਹਾਉਣ ਗਏ 4 ਨੌਜਵਾਨ ਡੁੱਬੇ, 2 ਦੀ ਮੌਤ, ਦੋ ਦੀ ਭਾਲ ਜਾਰੀ
ਕਪੂਰਥਲਾ, 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਬਿਆਸ ਨਦੀ ਵਿੱਚ ਨਿਹਾਉਣ ਗਏ 4 ਨੌਜਵਾਨ ਡੁੱਬਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਦੋ ਨੌਜਵਾਨਾਂ ਦੀ ਮੌਤ ਹੋ ਗਈ, ਜਦੋਂ ਕਿ ਦੋ ਦੀ ਭਾਲ ਜਾਰੀ ਹੈ। ਕਪੂਰਥਲਾ ਵਿੱਚ ਚਾਰ ਨੌਜਵਾਨ ਬਿਆਸ ਨਦੀ ਵਿੱਚ ਨਹਾਉਣ ਗਏ ਸਨ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। […]
Continue Reading
