ਪਰਾਲੀ ਸਾੜਣ ਦੀ ਰੋਕਥਾਮ ਅਤੇ ਨਿਗਰਾਨੀ ਲਈ ਪਰਾਲੀ ਸੁਰੱਖਿਆ ਫੋਰਸ ਦਾ ਕੀਤਾ ਗਠਨ

ਅੰਮ੍ਰਿਤਸਰ 30 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਜ਼ਿਲ੍ਹੇ ਵਿਚ ਪਰਾਲੀ ਸਾੜਣ ਦੀ ਰੋਕਥਾਮ ਅਤੇ ਨਿਗਰਾਨੀ ਲਈ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਟ ਦੇ ਨਿਰਦੇ਼ਸਾਂ ਅਨੁਸਾਰ ਪਰਾਲੀ ਸੁਰੱਖਿਆ ਫੋਰਸ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਸ ਪਰਾਲੀ ਸੁਰੱਖਿਆ ਫੋਰਸ ਵਿਚ ਤਹਿਸੀਲਦਾਰ/ਨਾਇਬ ਤਹਿਸੀਲਦਾਰ,ਬਲਾਕ ਵਿਕਾਸ ਤੇ […]

Continue Reading

ਬੌਧਿਕ ਤੌਰ ‘ਤੇ ਅਸਮਰੱਥ ਬੱਚੀ ਨੇ ਨਾਮ ਕੀਤਾ ਰੋਸ਼ਨ, ਨੈਸ਼ਨਲ ਚੈਂਪੀਅਨਸ਼ਿਪ ਬੋਸੇ ਜਿੱਤਿਆ ਗੋਲਡ ਮੈਡਲ

ਡਿਪਟੀ ਕਮਿਸ਼ਨਰ ਨੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਅੰਮ੍ਰਿਤਸਰ, 30 ਜੁਲਾਈ 2025, ਦੇਸ਼ ਕਲਿੱਕ ਬਿਓਰੋ : ਸੰਸਥਾ ਕਮਿਊਨਟੀ ਹੋਮ ਫਾਰ ਮੈਂਟਲੀ ਰਿਟਾਰਡਿਡ, ਅੰਮ੍ਰਿਤਸਰ ਜੋ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਧੀਨ ਚੱਲ ਰਹੀ ਹੈ । ਇਹ ਸੰਸਥਾ ਵਿਸ਼ੇਸ਼ ਜਰੂਰਤਾਂ ਵਾਲੀਆਂ ਬੱਚੀਆਂ ਦੀ ਦੇਖ ਰੇਖ ਲਈ ਕੰਮ ਕਰਦੀ ਹੈ। ਇਸ ਸੰਸਥ ਦੀ 1 […]

Continue Reading

ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

 ਪਿਛਲੇ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਟਰੈਕਟ ਉੱਤੇ ਕਰ ਰਹੇ ਸਨ ਕੰਮ ਪੰਜਾਬ ਵਿਰੋਧੀ ਤੇ ਲੋਕ ਵਿਰੋਧੀ ਪੈਂਤੜਾ ਲਈ ਵਿਰੋਧੀ ਧਿਰ ਦੀ ਆਲੋਚਨਾ ਲੋਕਾਂ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਅਹਿਮ ਪਹਿਲਕਦਮੀਆਂ ਗਿਣਾਈਆਂ ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ ਜੰਗਲਾਤ ਵਿਭਾਗ ਦੇ ਠੇਕੇ ਦੇ ਆਧਾਰ ਉੱਤੇ ਕੰਮ ਕਰ ਰਹੇ 942 ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ […]

Continue Reading

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਕਾਮਿਆਂ ਵੱਲੋਂ 1 ਅਗਸਤ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਦਾ ਐਲਾਨ

6 ਅਗਸਤ ਵਾਲੀ ਵਿੱਤ ਮੰਤਰੀ ਨਾਲ ਮੀਟਿੰਗ ਤੋਂ ਹੋਏ ਇਨਕਾਰੀ ਮੋਰਿੰਡਾ, 30 ਜੁਲਾਈ ( ਭਟੋਆ ) ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਦੇ ਨੁਮਾਇੰਦਿਆਂ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਈ ਅਹਿਮ ਫੈਸਲੇ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ […]

Continue Reading

ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਪੰਜਾਬ ਦੇ BBMB ਹਿੱਤਾਂ ਦੀ ਅਣਦੇਖੀ ਕਾਰਨ ਬੇਨਿਯਮੀਆਂ ਹੋਈਆਂ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਹਰਿਆਣਾ ਤੋਂ 113.24 ਕਰੋੜ ਰੁਪਏ ਦੇ ਬਕਾਏ ਦੀ ਕੀਤੀ ਮੰਗ ਬੀਬੀਐਮਬੀ ਨੂੰ ਸੁਰੱਖਿਆ ਮੁਹੱਈਆ ਕਰਨ ਲਈ ਪੰਜਾਬ ਪੁਲਿਸ ਦੀਆਂ ਯੋਗਤਾਵਾਂ ਵਿੱਚ ਵਿਸ਼ਵਾਸ ਦੁਹਰਾਇਆ ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ‘ਆਮ ਆਦਮੀ ਪਾਰਟੀ’ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਭਾਖੜਾ […]

Continue Reading

ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਕਰਾਉਣ ਦਾ ਐਲਾਨ

ਚੋਣ ਹਲਕੇ ਬਣਾਉਣ ਸਬੰਧੀ ਜਾਰੀ ਕੀਤਾ ਅਹਿਮ ਪੱਤਰ ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਕਰਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਚੋਣਾਂ 5 ਅਕਤੂਬਰ 2025 ਤੱਕ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ। ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੇ ਚੋਣ ਹਲਕੇ ਬਣਾਉਣ ਸਬੰਧੀ […]

Continue Reading

ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਪ੍ਰੀਖਿਆ ਲਈ ਵਿਦਿਆਰਥੀਆਂ ਦੇ Admit Card ਵੈਬਸਾਈਟ ਉਤੇ ਕੀਤੇ ਅਪਲੋਡ

ਐੱਸ .ਏ.ਐੱਸ ਨਗਰ 30 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਅਨੁਪੂਰਕ ਪ੍ਰੀਖਿਆ ਅਗਸਤ, 2025 ਸਮੇਤ ਓਪਨ ਸਕੂਲ ਅਤੇ ਵਾਧੂ ਵਿਸੇ ਦੀ ਪ੍ਰੀਖਿਆ ਜੋ ਕਿ ਮਿਤੀ 8 ਅਗਸਤ 2025 ਤੋਂ ਸ਼ੁਰੂ ਹੋ ਰਹੀ ਹੈ,ਸਬੰਧੀ ਪ੍ਰੀਖਿਆਰਥੀਆਂ ਦੇ Admit card ਮਿਤੀ ਅੱਜ 30 ਜੁਲਾਈ 2025 ਨੂੰ ਬੋਰਡ ਦੀ ਵੈਬਸਾਈਟ www.pseb.ac.in ਤੇ ਲਾਈਵ ਕਰ ਦਿੱਤੇ ਗਏ ਹਨ। ਸਬੰਧਤ ਪ੍ਰੀਖਿਆਰਥੀ ਬੋਰਡ ਦੀ ਵੈਬਸਾਈਟ […]

Continue Reading

ਐਸ ਡੀ ਐਮ ਨੇ ਮਿਡ-ਡੇਅ ਮੀਲ ਦਾ ਨਿਰੀਖਣ ਕਰਨ ਲਈ ਸਰਕਾਰੀ ਸਕੂਲ ਦਾ ਕੀਤਾ ਦੌਰਾ

ਸਰਕਾਰੀ ਸਕੂਲ ਵਿੱਚ ਚਲਦੇ ਮਿਡ ਡੇਅ ਮੀਲ ਦੇ ਜ਼ਮੀਨੀ ਪੱਧਰ ਉਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਲਈ ਐਸ ਡੀ ਐਮ ਵੱਲੋਂ ਸਰਕਾਰੀ ਸਕੂਲ ਦਾ ਦੌਰਾ ਕੀਤਾ ਗਿਆ। ਖਰੜ, 28 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਵਿੱਚ ਚਲਦੇ ਮਿਡ ਡੇਅ ਮੀਲ ਦੇ ਜ਼ਮੀਨੀ ਪੱਧਰ ਉਤੇ ਲਾਗੂ ਹੋਣ ਅਤੇ ਗੁਣਵੱਤਾ ਦੀ ਸਮੀਖਿਆ ਲਈ ਐਸ ਡੀ […]

Continue Reading

ਪੰਜ ਕਕਾਰਾਂ ਨਾਲ ਪ੍ਰੀਖਿਆਵਾਂ ਦੇਣ ਸਬੰਧੀ ਰਾਜਸਥਾਨ ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ

ਚੰਡੀਗੜ੍ਹ, 30 ਜੁਲਾਈ, ਦੇਸ਼ ਕਲਿੱਕ ਬਿਓਰੋ : ਬੀਤੇ ਦਿਨੀਂ ਰਾਜਸਥਾਨ ਵਿੱਚ ਹੋਈ ਪ੍ਰੀਖਿਆ ਦੌਰਾਨ ਇਕ ਕਕਾਰਾਂ ਸਮੇਤ ਪ੍ਰੀਖਿਆ ਕੇਂਦਰ ਵਿੱਚ ਦਾਖਲ ਹੋਣ ਰੋਕਣ ਬਾਅਦ ਮਾਮਲਾ ਸਾਹਮਣੇ ਆਇਆ ਸੀ। ਇਸ ਦਾ ਚਾਰ ਚੁਫੇਰੇ ਤੋਂ ਨਿਖੇਧੀ ਕੀਤੀ ਜਾ ਰਹੀ ਸੀ। ਸਿੱਖ ਸੰਗਤਾਂ ਵਿੱਚ ਰਾਜਸਥਾਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਹੁਣ ਰਾਜਸਥਾਨ ਸਰਕਾਰ ਵੱਲੋਂ ਇਕ […]

Continue Reading

ਸਿਵਲ ਹਸਪਤਾਲ ਮਾਲੇਰਕੋਟਲਾ ਤੋਂ ਫਰਾਰ ਦੋਸ਼ੀ ਯੂ.ਪੀ ਤੋਂ ਗ੍ਰਿਫਤਾਰ- ਐਸ.ਐਸ.ਪੀ

ਮਾਲੇਰਕੋਟਲਾ 30 ਜੁਲਾਈ : ਦੇਸ਼ ਕਲਿੱਕ ਬਿਓਰੋ            ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਮਾੜੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਸੱਤਪਾਲ ਸ਼ਰਮਾ, ਅਤੇ ਉਪ ਕਪਤਾਨ ਪੁਲਿਸ (ਇੰਨ:) ਸ਼ਤੀਸ਼ ਕੁਮਾਰ ਦੀ ਨਿਗਰਾਨੀ ਹੇਠ ਇੰਸਪੈਕਟਰ ਹਰਸਿਮਰਨਜੀਤ ਸਿੰਘ ਇੰਚਾਰਜ ਸੀ.ਆਈ.ਏ ਮਾਹੋਰਾਣਾ ਅਤੇ […]

Continue Reading