ਬਿਕਰਮ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧੀਆਂ, ਤਤਕਾਲੀ DGP ਨੇ ਵਿਜੀਲੈਂਸ ਨੂੰ ਦੱਸਿਆ ਮਾਮਲੇ ਦਾ ਪੂਰਾ ਪਿਛੋਕੜ
ਚੰਡੀਗੜ੍ਹ, 27 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਨਸ਼ਾ ਤਸਕਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਅੱਜ ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਇਸ ਮਾਮਲੇ ਵਿੱਚ ਐਂਟਰੀ ਕੀਤੀ […]
Continue Reading