ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਬਜ਼ੁਰਗ ਵਿਅਕਤੀ ਦੀ ਮੌਤ

  ਪੰਜਾਬ ‘ਚ ਦਰਦਨਾਕ ਸੜਕ ਹਾਦਸਾ; ਬਜ਼ੁਰਗ ਵਿਅਕਤੀ ਦੀ ਮੌਤ ਤਰਸਿੱਕਾ (ਅੰਮ੍ਰਿਤਸਰ), 16 ਸਤੰਬਰ 2026: ਕਸਬਾ ਤਰਸਿੱਕਾ ਵਿਖੇ ਪੁਲ ਨਹਿਰ ਨੇੜੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 65 ਸਾਲਾ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜੈਮਲ ਸਿੰਘ ਪੁੱਤਰ ਗੁਰਵੇਲ ਸਿੰਘ, ਵਾਸੀ ਪਿੰਡ ਅਕਾਲਗੜ੍ਹ ਢਪਈਆਂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਜੈਮਲ ਸਿੰਘ ਆਪਣੀ ਸਕੂਟਰੀ […]

Continue Reading

ਗੁਲਜ਼ਾਰ ਖੁਦਕੁਸ਼ੀ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ

  ਗੁਲਜ਼ਾਰ ਖੁਦਕੁਸ਼ੀ ਮਾਮਲਾ: ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ ਚੰਡੀਗੜ੍ਹ, 16 ਸਤੰਬਰ 2026: ਦਿੜ੍ਹਬਾ ਹਲਕੇ ਵਿੱਚ ਨਸ਼ਿਆਂ ਦੀ ਰੋਕਥਾਮ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸਵਾਲ ਕਰਨ ਵਾਲੇ ਮਜ਼ਦੂਰ ਗੁਲਜਾਰ ਸਿੰਘ ਦੀ ਖੁਦਕੁਸ਼ੀ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਤਲਬ ਕੀਤੀ ਹੈ। […]

Continue Reading

ਬਠਿੰਡਾ: ਨੌਜਵਾਨ ਦੀ ਰੂੜੀਆਂ ਤੋਂ ਮਿਲੀ ਲਾਸ਼, ਪੁਲਿਸ ਜਾਂਚ ’ਚ ਜੁਟੀ

  ਬਠਿੰਡਾ: ਨੌਜਵਾਨ ਦੀ ਰੂੜੀਆਂ ਤੋਂ ਮਿਲੀ ਲਾਸ਼, ਪੁਲਿਸ ਜਾਂਚ ’ਚ ਜੁਟੀ ਬੱਲੂਆਣਾ (ਬਠਿੰਡਾ), 16 ਸਤੰਬਰ 2026: ਬਠਿੰਡਾ ਜ਼ਿਲ੍ਹੇ ਦੇ ਪਿੰਡ ਬੁਰਜ ਮਹਿਮਾ ਤੋਂ ਇੱਕ ਨੌਜਵਾਨ ਦੀ ਲਾਸ਼ ਰੂੜੀਆਂ ਤੋਂ ਮਿਲਣ ਕਾਰਨ ਇਲਾਕੇ ਵਿੱਚ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਹੁਸਨ ਪ੍ਰੀਤ ਸਿੰਘ ਹੁਸਨ ਵਜੋਂ ਹੋਈ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਚੌਕੀ […]

Continue Reading

ਸੱਟੇ ਦੇ ਕਾਰੋਬਾਰ ’ਤੇ ਪੁਲਿਸ ਦੀ ਛਾਪੇਮਾਰੀ, ਦਰਜਨ ਦੇ ਕਰੀਬ ਵਿਅਕਤੀ ਕਾਬੂ

  ਸੱਟੇ ਦੇ ਕਾਰੋਬਾਰ ’ਤੇ ਪੁਲਿਸ ਦੀ ਛਾਪੇਮਾਰੀ, ਦਰਜਨ ਦੇ ਕਰੀਬ ਵਿਅਕਤੀ ਕਾਬੂ ਡੇਰਾਬੱਸੀ (ਮੁਹਾਲੀ), 16 ਸਤੰਬਰ 2026: ਡੇਰਾਬੱਸੀ ਥਾਣੇ ਦੇ ਨਵੇਂ ਤਾਇਨਾਤ ਥਾਣਾ ਮੁਖੀ ਇੰਸਪੈਕਟਰ ਬਲਵਿੰਦਰ ਸਿੰਘ ਨੇ ਬੀਤੀ ਦੇਰ ਰਾਤ ਵੱਡੀ ਕਾਰਵਾਈ ਕਰਦਿਆਂ ਮੁਬਾਰਿਕਪੁਰ ਪੁਲਿਸ ਚੌਕੀ ਅਧੀਨ ਆਉਂਦੇ ਪਿੰਡ ਤ੍ਰਿਵੇਦੀ ਕੈਂਪ ਵਿਖੇ ਇਕ ਘਰ ’ਤੇ ਛਾਪਾ ਮਾਰਿਆ। ਸੂਤਰਾਂ ਮੁਤਾਬਕ ਇਸ ਘਰ ਵਿੱਚ ਕਥਿਤ […]

Continue Reading

Punjab News: ਸਰਕਾਰੀ ਕਾਲਜ ਦੇ ਲਾਇਬ੍ਰੇਰੀਅਨ ਨੇ ਕੀਤੀ ਖੁਦਕੁਸ਼ੀ 

  Punjab News: ਸਰਕਾਰੀ ਕਾਲਜ ਦੇ ਲਾਇਬ੍ਰੇਰੀਅਨ ਨੇ ਕੀਤੀ ਖੁਦਕੁਸ਼ੀ ਸ਼੍ਰੀ ਖਡੂਰ ਸਾਹਿਬ, 16 ਸਤੰਬਰ 2026 ਸ੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਖਡੂਰ ਸਾਹਿਬ ਦੇ ਲਾਇਬ੍ਰੇਰੀਅਨ ਤਰਸੇਮ ਸਿੰਘ (45) ਵੱਲੋਂ ਕਥਿਤ ਤੌਰ ਤੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ। ਤਰਸੇਮ ਸਿੰਘ ਵੱਲੋਂ ਖੁਦਕੁਸ਼ੀ ਤੋਂ ਪਹਿਲਾਂ ਬਣਾਈ ਗਈ ਇੱਕ ਵੀਡੀਓ ਸਾਹਮਣੇ ਆਈ ਹੈ, ਜਿਸ […]

Continue Reading

ਅਧਿਆਪਕਾਂ ਨੇ ਗੈਰ ਵਿੱਦਿਅਕ ਡਿਊਟੀਆਂ ਬਾਰੇ CM ਮਾਨ ਅਤੇ ਸਿੱਖਿਆ ਵਿਭਾਗ ਨੂੰ ਭੇਜਿਆ ਨੋਟਿਸ

  ਅਧਿਆਪਕਾਂ ਨੇ ਗੈਰ ਵਿੱਦਿਅਕ ਡਿਊਟੀਆਂ ਬਾਰੇ CM ਮਾਨ ਅਤੇ ਸਿੱਖਿਆ ਵਿਭਾਗ ਨੂੰ ਭੇਜਿਆ ਨੋਟਿਸ ਮੰਗਾਂ ਮਸਲੇ ਨਾ ਹੱਲ ਹੋਣ ਤੇ ਕੀਤਾ ਜਾਵੇਗਾ ਗੈਰ-ਵਿਦਿਅਕ ਕੰਮਾਂ ਦਾ ਬਾਈਕਾਟ ਬਰਨਾਲਾ, 16 ਸਤੰਬਰ 2026 : ਪੰਜਾਬ ਦੀਆਂ ਸੰਘਰਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਸੂਬਾ ਪੱਧਰੀ ਸੱਦੇ ਅਨੁਸਾਰ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵੱਲੋਂ ਰਾਜੀਵ ਕੁਮਾਰ, ਤਜਿੰਦਰ ਤੇਜੀ, ਅਮਰਜੀਤ […]

Continue Reading

ਪੰਜਾਬ ‘ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਦੇ ਚਲਦਿਆਂ ਤਾਏ ਵਲੋਂ ਭਤੀਜੇ ਨੂੰ ਗੋਲੀਆਂ ਮਾਰ ਕੇ ਕਤਲ

  ਪੰਜਾਬ ‘ਚ ਵੱਡੀ ਵਾਰਦਾਤ! ਜ਼ਮੀਨੀ ਵਿਵਾਦ ਦੇ ਚਲਦਿਆਂ ਤਾਏ ਵਲੋਂ ਭਤੀਜੇ ਨੂੰ ਗੋਲੀਆਂ ਮਾਰ ਕੇ ਕਤਲ ਜ਼ੀਰਾ (ਫ਼ਿਰੋਜ਼ਪੁਰ), 16 ਸਤੰਬਰ 2026: ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਕੁਝ ਮਰਲੇ ਜ਼ਮੀਨ ਨੂੰ ਲੈ ਕੇ ਚੱਲ ਰਹੀ ਰੰਜਿਸ਼ ਨੇ ਉਸ ਸਮੇਂ ਖ਼ੂਨੀ ਰੂਪ ਧਾਰ ਲਿਆ, ਜਦੋਂ ਇੱਕ ਵਿਅਕਤੀ ਨੇ ਆਪਣੇ ਹੀ ਭਤੀਜੇ ਨੂੰ ਗੋਲੀਆਂ ਮਾਰ ਕੇ ਮੌਤ […]

Continue Reading

ਪੰਜਾਬ ਦੇ 6 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਵੀ ਬੂੰਦਾਬਾਂਦੀ ਦੀ ਸੰਭਾਵਨਾ

  ਪੰਜਾਬ ਦੇ 6 ਜ਼ਿਲ੍ਹਿਆਂ ’ਚ ਮੀਂਹ ਦਾ ਅਲਰਟ, ਚੰਡੀਗੜ੍ਹ ’ਚ ਵੀ ਬੂੰਦਾਬਾਂਦੀ ਦੀ ਸੰਭਾਵਨਾ ਚੰਡੀਗੜ੍ਹ 16 ਸਤੰਬਰ 2026 ਪੰਜਾਬ ਵਿੱਚ ਮੌਸਮ ਇੱਕ ਵਾਰ ਮੁੜ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਅਲਰਟ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਫਿਰੋਜ਼ਪੁਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ […]

Continue Reading

ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ, ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ

  ਪੁਰਾਣੀ ਪੈਨਸ਼ਨ ਦੇ ਨਵੇਂ ਨਿਰਦੇਸ਼ਾਂ ਰਾਹੀਂ ਪੰਜਾਬ ਸਰਕਾਰ ਨੇ ਪੁਰਾਣੀ ਪੈਨਸ਼ਨ ਤੋਂ ਕੀਤਾ ਮੁਕੰਮਲ ਕਿਨਾਰਾ, ਮੁਲਾਜ਼ਮਾਂ ਵਿੱਚ ਤਿੱਖਾ ਰੋਸ: ਪੀ.ਪੀ.ਪੀ.ਐੱਫ ਚੰਡੀਗੜ੍ਹ, 16 ਸਤੰਬਰ 2026-  ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਪੁਰਾਣੀ ਪੈਨਸ਼ਨ ਸਬੰਧੀ 18 ਨਵੰਬਰ 2022 ਦੇ ਨੋਟੀਫਿਕੇਸ਼ਨ ਦੀ ਲਗਾਤਾਰਤਾ ਵਿੱਚ ਜਾਰੀ ਕੀਤੇ ਤਾਜ਼ਾ ਹੁਕਮਾਂ ਨੇ ਮੁਲਾਜ਼ਮਾਂ ਵਿੱਚ ਆਪ ਸਰਕਾਰ ਖਿਲਾਫ ਪੱਸਰੇ ਰੋਸ ਨੂੰ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ ਨੇ ਬਣਾਈ ਕੌਮੀ ਪੱਧਰ ’ਤੇ ਪਛਾਣ- CM ਮਾਨ 

  ਪੰਜਾਬ ਸਿੱਖਿਆ ਕ੍ਰਾਂਤੀ ਨੇ ਬਣਾਈ ਕੌਮੀ ਪੱਧਰ ’ਤੇ ਪਛਾਣ- CM ਮਾਨ   ਚੰਡੀਗੜ੍ਹ 16 ਸਤੰਬਰ 2026   ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ’ ਨੇ ਸਿੱਖਿਆ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਟ੍ਰਿਬਿਊਨ ਦੀ ਰਿਪੋਰਟ ਅਨੁਸਾਰ, ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਸਿੱਖਿਆ ਖੇਤਰ ਨੂੰ […]

Continue Reading