ਸੰਮਨ ਦੇ ਬਾਵਜੂਦ ਥਾਣੇ ਨਹੀਂ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਵਕੀਲ ਭੇਜੇ

ਮੋਹਾਲੀ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਤੋਂ ਬਾਅਦ ਮੁਸੀਬਤ ਵਿੱਚ ਘਿਰ ਗਏ ਹਨ। ਉਨ੍ਹਾਂ ਖ਼ਿਲਾਫ਼ ਮੁਹਾਲੀ ਦੇ ਸਟੇਟ ਸਾਈਬਰ ਕ੍ਰਾਈਮ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਬਾਜਵਾ ‘ਤੇ ਬੀਐੱਨਐੱਸ ਦੀ ਧਾਰਾ 197 […]

Continue Reading

ਪੰਜਾਬ ‘ਚ ਪੰਪ ‘ਬੰਦ ਹੋਣ ਤੋਂ ਬਾਅਦ ਬਦਮਾਸ਼ਾਂ ਨੇ ਮੰਗਿਆ ਪੈਟਰੋਲ, ਨਾ ਦੇਣ ‘ਤੇ ਕੀਤੀ ਫਾਇਰਿੰਗ, ਮੁਲਾਜ਼ਮ ਦੀ ਮੌਤ

ਅੰਮ੍ਰਿਤਸਰ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਮਜੀਠਾ ਕਸਬੇ ਦੇ ਪਿੰਡ ਕਲੇਰ ਮਾਂਗਟ ਦੇ ਇਕ ਪੈਟਰੋਲ ਪੰਪ ‘ਤੇ ਬੀਤੀ ਦੇਰ ਰਾਤ ਕੁਝ ਬਦਮਾਸ਼ ਆਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਪੰਪ ‘ਤੇ ਕੰਮ ਕਰਦੇ ਮੁਲਾਜ਼ਮ ਗੌਤਮ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਥਾਣਾ ਮਜੀਠਾ ਦੀ ਪੁਲਸ ਨੇ ਮੌਕੇ […]

Continue Reading

ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਮੁੰਬਈ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਨੂੰ ਇੱਕ ਵਟਸਐਪ ਸੰਦੇਸ਼ ਭੇਜਿਆ, ਜਿਸ ਵਿੱਚ ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।ਐਤਵਾਰ ਦੇਰ ਰਾਤ ਭੇਜੇ ਗਏ ਇਸ ਸੰਦੇਸ਼ […]

Continue Reading

ਅਮਰੀਕੀ ਸਰਕਾਰ ਵਿਦੇਸ਼ੀ ਨਾਗਰਿਕਾਂ ‘ਤੇ ਹੋਈ ਹੋਰ ਸਖ਼ਤ

ਮਹੀਨੇ ‘ਚ ਰਜਿਸਟਰੇਸ਼ਨ ਨਾ ਕਰਵਾਈ ਤਾਂ ਹੋਵੇਗਾ ਜੁਰਮਾਨਾ ਤੇ ਜੇਲ੍ਹ ਵਾਸ਼ਿੰਗਟਨ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ : ਅਮਰੀਕੀ ਸਰਕਾਰ ਨੇ ਕਿਹਾ ਹੈ ਕਿ ਬਿਨਾਂ ਰਜਿਸਟ੍ਰੇਸ਼ਨ ਦੇ 30 ਦਿਨਾਂ ਤੋਂ ਵੱਧ ਸਮੇਂ ਤੱਕ ਅਮਰੀਕਾ ਵਿੱਚ ਰਹਿਣ ਵਾਲੇ ਵਿਦੇਸ਼ੀ ਨਾਗਰਿਕਾਂ ਨੂੰ ਜ਼ੁਰਮਾਨਾ ਅਤੇ ਜੇਲ੍ਹ ਦੀ ਸਜ਼ਾ ਸਮੇਤ ਸਖ਼ਤ ਸਜ਼ਾਵਾਂ ਦਾ ਸਾਹਮਣਾ ਕਰਨਾ ਪਵੇਗਾ। ਡਿਪਾਰਟਮੈਂਟ ਆਫ ਹੋਮਲੈਂਡ ਸਕਿਓਰਿਟੀ […]

Continue Reading

ਪੰਜਾਬ ‘ਚ ਫਿਰ ਬਦਲੇਗਾ ਮੌਸਮ, ਪਵੇਗਾ ਮੀਂਹ

ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਚੰਡੀਗੜ੍ਹ ਵਿੱਚ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹੁਣ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਲੋਕਾਂ ਨੂੰ 16 ਅਪ੍ਰੈਲ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ ਹੈ, […]

Continue Reading

ਕਾਂਗਰਸ ਨੇ ਲੁਧਿਆਣਾ ਪੱਛਮੀ ਉਪ ਚੋਣ ਨੂੰ ਲੈ ਕੇ ਬਣਾਈ ਦੋ ਮੈਂਬਰੀ ਕਮੇਟੀ

ਲੁਧਿਆਣਾ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਪੱਛਮੀ ਹਲਕੇ ਵਿੱਚ ਜਲਦੀ ਹੀ ਜ਼ਿਮਨੀ ਚੋਣ ਦਾ ਐਲਾਨ ਹੋਣ ਵਾਲਾ ਹੈ। ਚੋਣ ਕਮਿਸ਼ਨ ਕੁਝ ਦਿਨਾਂ ਵਿੱਚ ਤਰੀਕ ਤੈਅ ਕਰੇਗਾ। ਇਸ ਤੋਂ ਪਹਿਲਾਂ ਦੇਰ ਰਾਤ ਕਾਂਗਰਸ ਨੇ ਉਪ ਚੋਣ ਲਈ ਰਣਨੀਤੀ ਬਣਾ ਲਈ ਹੈ।ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ […]

Continue Reading

ਅੱਜ ਦਾ ਇਤਿਹਾਸ

14 ਅਪ੍ਰੈਲ 1891 ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: B.R. ਅੰਬੇਡਕਰ ਦਾ ਜਨਮ ਹੋਇਆ ਸੀ ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 14 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 14 ਅਪ੍ਰੈਲ ਨੂੰ ਦੇਸ਼ ਅਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 14-04-2025 ਸਲੋਕ ਮਃ ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥ ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥੧॥ ਮਃ ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥ ਅਠਸਠਿ ਤੀਰਥ ਨਾਮੁ ਪ੍ਰਭ ਜਿਸੁ ਨਾਨਕ ਮਸਤਕਿ ਭਾਗ ॥੨॥ ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 44ਵੇਂ ਦਿਨ, ਪੰਜਾਬ ਪੁਲਿਸ ਨੇ 61 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.3 ਕਿਲੋਗ੍ਰਾਮ ਹੈਰੋਇਨ, 91.3 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ

ਚੰਡੀਗੜ੍ਹ, 13 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ‘ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 44ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 61 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ ਅਤੇ 91.3 ਲੱਖ ਰੁਪਏ […]

Continue Reading

ਬੰਬ ਵਾਲੇ ਬਿਆਨ ਨਾਲ ਬਾਜਵਾ ਅਤੇ ਉਸ ਦੇ ਪਾਕਿਸਤਾਨੀ ਦੋਸਤ ਪੰਜਾਬ ਦੇ ਅਮਨ ਤੇ ਤਰੱਕੀ ਵਿੱਚ ਰੋੜਾ ਅਟਕਾਉਣਾ ਚਾਹੁੰਦੇ ਹਨ: ਮੁੱਖ ਮੰਤਰੀ

ਚੰਡੀਗੜ੍ਹ, 13 ਅਪਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਸੂਬੇ ਵਿੱਚ 50 ਬੰਬ ਸਮਗਲ ਹੋਣ ਦੇ ਬਿਆਨ ਪਿੱਛੇ ਉਨ੍ਹਾਂ ਦੇ ਪਾਕਿਸਤਾਨ ਵਿੱਚ ਸਰਗਰਮ ਪੰਜਾਬ ਵਿਰੋਧੀ ਤਾਕਤਾਂ ਨਾਲ ਗੂੜ੍ਹੇ ਪਰਿਵਾਰਕ ਸਬੰਧ ਹਨ ਕਿਉਂਕਿ ਖ਼ੁਫ਼ੀਆ ਏਜੰਸੀਆਂ ਕੋਲ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। […]

Continue Reading