ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫਦ ਨੇ ਬਾਬਾ ਹਰਨਾਮ ਸਿੰਘ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 2 ਜੂਨ- ਦੇਸ਼ ਕਲਿੱਕ ਬਿਓਰੋSGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨਾਲ ਮੁਲਾਕਾਤ ਕੀਤੀ। ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, […]

Continue Reading

ਪੰਜਾਬ ‘ਚ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰਨ ‘ਚ ਮਰਦਾਂ ਤੋਂ ਅੱਗੇ

ਚੰਡੀਗੜ੍ਹ, 2 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੀਆਂ ਔਰਤਾਂ ਨੇ ਸਮਾਰਟ ਫੋਨ ਦੀ ਵਰਤੋਂ ਵਿੱਚ ਮਰਦਾਂ ਨੂੰ ਪਿੱਛੇ ਛੱਡ ਦਿੱਤਾ ਹੈ। ਸੂਬੇ ਵਿੱਚ 96.7 ਪ੍ਰਤੀਸ਼ਤ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰ ਰਹੀਆਂ ਹਨ, ਜਦੋਂ ਕਿ 94 ਪ੍ਰਤੀਸ਼ਤ ਮਰਦ ਸਮਾਰਟ ਫੋਨ ਦੀ ਵਰਤੋਂ ਕਰ ਰਹੇ ਹਨ। ਪਿੰਡਾਂ ਵਿੱਚ ਵੀ 91.2 ਪ੍ਰਤੀਸ਼ਤ ਔਰਤਾਂ ਸਮਾਰਟ ਫੋਨ ਦੀ ਵਰਤੋਂ […]

Continue Reading

ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਬੱਸ ਦੀ ਟਰੱਕ ਤੇ ਕਾਰ ਨਾਲ ਟੱਕਰ, 20 ਲੋਕ ਜ਼ਖ਼ਮੀ

ਜਲੰਧਰ, 2 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਤੋਂ ਜਲੰਧਰ ਆ ਰਹੀ ਯਾਤਰੀਆਂ ਨਾਲ ਭਰੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ 20 ਲੋਕ ਜ਼ਖਮੀ ਹੋ ਗਏ। ਚੀਕਾਂ ਸੁਣ ਕੇ ਲੋਕਾਂ ਨੇ ਯਾਤਰੀਆਂ ਨੂੰ ਬਾਹਰ ਕੱਢਿਆ। ਬੱਸ ਵਿੱਚ ਕੁੱਲ 35 ਯਾਤਰੀ ਬੈਠੇ ਸਨ। ਬੱਸ ਦੇ ਸਾਹਮਣੇ ਇੱਕ ਟਰੱਕ ਅਤੇ ਇੱਕ ਕਾਰ ਨੇ ਅਚਾਨਕ ਬ੍ਰੇਕ ਲਗਾਈ।ਜਿਸ […]

Continue Reading

ਕੱਲ੍ਹ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: 2 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੀਟਿੰਗ ਦੀ ਕੱਲ੍ਹ ਫਿਰ ਹੋਣ ਜਾ ਰਹੀ ਹੈ।ਮੀਟਿੰਗ ਕੱਲ੍ਹ 3 ਜੂਨ ਦਿਨ ਮੰਗਲਵਾਰ ਨੂੰ ਦੁਪਹਿਰ 12 ਵਜੇ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੱਜ ਸੋਮਵਾਰ ਨੁੰ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਲੈਂਡ ਪੂਲਿੰਗ […]

Continue Reading

ਮੋਹਾਲੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੇ ਹਿੱਸੇ ਵਜੋਂ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ

ਐਸ ਏ ਐਸ ਨਗਰ, 2 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ, ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਲਗਾਤਾਰਤਾ ਵਿੱਚ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਡੀ ਆਈ ਜੀ ਰੋਪੜ ਰੇਂਜ, […]

Continue Reading

ਮਿਡ ਡੇਅ ਮੀਲ ਵਰਕਰਾਂ ਵੱਲੋਂ ਮਾਣਭੱਤੇ ਵਿੱਚ ਵਾਧੇ ਦੀ ਮੰਗ ਨੂੰ ਐਕਸ਼ਨ ਕਰਨ ਦਾ ਐਲਾਨ

ਅੰਮ੍ਰਿਤਸਰ, 2 ਜੂਨ, ਦੇਸ਼ ਕਲਿੱਕ ਬਿਓਰੋ : ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਲਖਵਿੰਦਰ ਕੌਰ ਫਰੀਦਕੋਟ ਦੀ ਪ੍ਰਧਾਨਗੀ ਹੇਠ ਹੋਈ। ਸੂਬਾਈ ਜਨਰਲ ਸਕੱਤਰ ਮਮਤਾ ਸ਼ਰਮਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮਿਡ ਡੇਅ ਮੀਲ ਵਰਕਰਾਂ ਨਾਲ ਗਿੱਲ ਫਾਰਮ ਅੰਮ੍ਰਿਤਸਰ ਇੱਕ ਕਾਨਫਰੰਸ […]

Continue Reading

MLA ਕੁਲਵੰਤ ਸਿੰਘ ਦੀ ਅਗਵਾਈ ਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਕੱਢੀ ਗਈ “ਨਸ਼ਾ ਮੁਕਤੀ ਯਾਤਰਾ”

ਮੋਹਾਲੀ, 02 ਜੂਨ 2025: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਹਲਕਾ ਵਿਧਾਇਕਾਂ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ Nasha Mukti Yatra ਕੱਢੀ ਜਾ ਰਹੀ ਹੈ, ਜਿਸ ਵਿੱਚ ਪਿੰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰ, ਪਿੰਡਾਂ ਦੇ ਪੰਚ-ਸਰਪੰਚ, ਮੋਹਤਬਰ ਵਿਅਕਤੀ ਅਤੇ ਵੱਡੀ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਵੱਡਾ ਫੈਸਲਾ

ਚੰਡੀਗੜ੍ਹ, 2 ਜੂਨ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਲੈਂਡ ਪੂਲਿੰਗ ਨੂੰ ਲੈ ਕੇ ਵੱਡਾ ਫੈਸਲਾ ਹੋਇਆ। ਅੱਜ ਦੀ ਮੀਟਿੰਗ ਵਿੱਚ ਲੈਂਡ ਪੂਲਿੰਗ ਪਾਲਿਸੀ ‘ਤੇ ਮੰਤਰੀ ਮੰਡਲ ਦੀ ਮੋਹਰ ਲੱਗ ਗਈ ਹੈ। ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ […]

Continue Reading

ਕਪੂਰਥਲਾ : ਲੁਟੇਰਿਆਂ ਨੇ ਨੌਜਵਾਨ ਨੂੰ ਗੋਲੀ ਮਾਰ ਕੇ ਬਾਈਕ ਤੇ ਨਕਦੀ ਲੁੱਟੀ

ਕਪੂਰਥਲਾ, 2 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਸ਼ੇਖੂਪੁਰ-ਦੰਦੂਪੁਰ ਰੋਡ ‘ਤੇ ਲੁਟੇਰਿਆਂ ਨੇ ਐਤਵਾਰ ਦੇਰ ਰਾਤ ਇੱਕ ਨੌਜਵਾਨ ਨੂੰ ਗੋਲੀ ਮਾਰ ਕੇ ਉਸਦੀ ਬਾਈਕ ਅਤੇ ਨਕਦੀ ਲੁੱਟ ਲਈ। ਜ਼ਖਮੀ ਨੌਜਵਾਨ ਦੀ ਪਛਾਣ ਭਵਾਨੀਪੁਰ ਨਿਵਾਸੀ ਲਵਪ੍ਰੀਤ ਵਜੋਂ ਹੋਈ ਹੈ। ਜ਼ਖਮੀ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਲਵਪ੍ਰੀਤ ਆਪਣੇ ਦੋਸਤ […]

Continue Reading

ਹਰੀਕੇ ਪੱਤਣ ਤੇ ਹੁਸੈਨੀਵਾਲਾ ਹੈੱਡ ਦੇ ਗੇਟ ਬਦਲ ਕੇ ਪਾਕਿਸਤਾਨ ਵੱਲ ਵਗਦਾ ਪਾਣੀ ਰੋਕਿਆ

ਲਹਿੰਦੇ ਪੰਜਾਬ ‘ਚ ਵਗਦਾ ਸਤਲੁਜ ਦਰਿਆ ਸੁੱਕਣਾ ਸ਼ੁਰੂ, ਚੜ੍ਹਦੇ ਪੰਜਾਬ ਨੂੰ ਮਿਲਣ ਲੱਗਾ ਵਾਧੂ ਪਾਣੀਫਿਰੋਜ਼ਪੁਰ, 2 ਜੂਨ, ਦੇਸ਼ ਕਲਿਕ ਬਿਊਰੋ :ਸਿੰਧੂ ਜਲ ਸੰਧੀ ਰੱਦ ਹੋਣ ਤੋਂ ਬਾਅਦ, ਪਹਿਲਾਂ ਹੀ ਮੁਸੀਬਤ ਵਿੱਚ ਘਿਰੇ ਪਾਕਿਸਤਾਨ ਦੀਆਂ ਮੁਸ਼ਕਲਾਂ ਹੋਰ ਵਧ ਗਈਆਂ ਹਨ। ਪੰਜਾਬ ਸਰਕਾਰ ਦੇ ਸਿੰਚਾਈ ਵਿਭਾਗ ਨੇ ਹਰੀਕੇ ਪੱਤਣ ਤੇ ਹੁਸੈਨੀਵਾਲਾ ਹੈੱਡ ਦੇ ਗੇਟ ਬਦਲ ਕੇ ਪਾਕਿਸਤਾਨ […]

Continue Reading