ਕੈਬਨਿਟ ਵੱਲੋਂ ਲਿਆ ਗਿਆ ਇਤਿਹਾਸਕ ਫੈਸਲਾ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਉਸਾਰੂ ਕਦਮ: ਚੀਮਾ

ਚੰਡੀਗੜ੍ਹ, 11 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਦੇ ਮੈਂਬਰਾਂ ਦੀ ਕਾਨੂੰਨ ਅਧਿਕਾਰੀਆਂ ਵਜੋਂ ਠੇਕੇ ‘ਤੇ ਨਿਯੁਕਤੀ ਜ਼ਰੀਏ ਉਨ੍ਹਾਂ ਨੂੰ ਢੁਕਵੀਂ ਪ੍ਰਤੀਨਿਧਤਾ ਦੇਣ ਲਈ ਆਰਡੀਨੈਂਸ ਜਾਰੀ ਕਰਕੇ  ਇਤਿਹਾਸਕ […]

Continue Reading

CM ਮਾਨ ਕੱਲ੍ਹ ਕਰਨਗੇ PAU ਵਿਖੇ ‘ਸਰਕਾਰ-ਕਿਸਾਨ ਮਿਲਣੀ’

ਚੰਡੀਗੜ੍ਹ, 11 ਅਪ੍ਰੈਲ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਭਲਕੇ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਮਿਲਣੀ ਦਾ ਉਦੇਸ਼ ਕਿਸਾਨਾਂ ਨੂੰ ਪਾਣੀ ਦੀ ਘੱਟ ਖਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਤ ਕਰਨਾ ਹੈ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵੱਲੋਂ ਆਯੋਜਿਤ ਵਿਸ਼ਾਲ ਝੰਡਾ ਯਾਤਰਾ ਵਿੱਚ ਕੀਤੀ ਸ਼ਿਰਕਤ 

ਦਲਜੀਤ ਕੌਰ  ਸੁਨਾਮ ਊਧਮ ਸਿੰਘ ਵਾਲਾ, 11 ਅਪ੍ਰੈਲ, 2025: ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸ਼੍ਰੀ ਬਾਲਾ ਜੀ ਖਾਟੂ ਸ਼ਿਆਮ ਮੰਦਿਰ ਵੱਲੋਂ ਆਯੋਜਿਤ ਵਿਸ਼ਾਲ ਝੰਡਾ ਯਾਤਰਾ ਦੀ ਸ਼ੁਰੂਆਤ ਮੰਦਿਰ ਸ਼੍ਰੀ ਨੈਣਾ ਦੇਵੀ ਸੁਨਾਮ ਤੋਂ ਕੀਤੀ। ਇਸ ਮੌਕੇ ਸਾਰਾ ਸ਼ਹਿਰ ਧਾਰਮਿਕ ਰੰਗ ਵਿੱਚ ਰੰਗਿਆ ਗਿਆ ਅਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ […]

Continue Reading

ਲੋਕ ਸਹੂਲਤ ਲਈ ਪੰਜਾਬ ਦੇ ਬਲਾਕਾਂ ਦਾ ਹੋਵੇਗਾ ਪੁਨਰਗਠਨ

ਚੰਡੀਗੜ੍ਹ: 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਨੇ ਭੂਗੋਲਿਕ ਅਤੇ ਪ੍ਰਸ਼ਾਸਕੀ ਪਹੁੰਚ ਵਧਾਉਣ, ਕਾਰਜ ਕੁਸ਼ਲਤਾ ਵਧਾਉਣ, ਖ਼ਰਚੇ ਘਟਾਉਣ ਅਤੇ ਵਿਧਾਨਕ ਤਾਲਮੇਲ ਬਣਾਈ ਰੱਖਣ ਲਈ ਸੂਬੇ ਵਿੱਚ ਮੌਜੂਦਾ ਬਲਾਕਾਂ ਦੇ ਪੁਨਰਗਠਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਵਡੇਰੇ ਜਨਤਕ ਹਿੱਤ ਵਿੱਚ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਇਨ੍ਹਾਂ ਬਲਾਕਾਂ […]

Continue Reading

ਮੈਡੀਕਲ ਕਾਲਜਾਂ ਵਿੱਚ ਡਾਕਟਰਾਂ ਤੇ ਪ੍ਰੋਫੈਸਰਾਂ ਦੀ ਸੇਵਾ-ਮੁਕਤੀ ਦੀ ਉਮਰ ’ਚ ਵਾਧਾ

ਚੰਡੀਗੜ੍ਹ: 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਪੰਜਾਬ ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਮੈਡੀਕਲ ਕਾਲਜਾਂ ਵਿੱਚ ਸੇਵਾ-ਮੁਕਤੀ ਦੀ ਉਮਰ ਮੌਜੂਦਾ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਇਸ ਫੈਸਲੇ ਨਾਲ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮਦਦ ਹੋਵੇਗੀ ਜਿਸ ਨਾਲ ਇਨ੍ਹਾਂ ਕਾਲਜਾਂ […]

Continue Reading

ਅਨੁਸੂਚਿਤ ਜਾਤੀ ਭਾਈਚਾਰੇ ਨੂੰ ਏ.ਜੀ. ਦਫ਼ਤਰ ‘ਚ ਮਿਲੇਗੀ ਵੱਧ ਨੁਮਾਇੰਦਗੀ

ਚੰਡੀਗੜ੍ਹ, 11 ਅਪਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ (Scheduled Caste community) ਨੂੰ ਲਾਅ ਅਫ਼ਸਰਾਂ ਵਜੋਂ ਠੇਕੇ ਉਤੇ ਭਰਤੀ ਵਿੱਚ ਢੁਕਵੀਂ ਨੁਮਾਇੰਦਗੀ ਮੁਹੱਈਆ ਕਰਨ ਲਈ ਆਰਡੀਨੈਂਸ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ […]

Continue Reading

ਪੰਜਾਬ ਟਰਾਂਸਪੋਰਟ ਵਿਭਾਗ ਨੇ ਆਪਣੇ ਕਰਮਚਾਰੀਆਂ ਦੀ ਹਾਜ਼ਰੀ ਕੀਤੀ ਆਨਲਾਈਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡਾ ਫੈਸਲਾ ਲੈਦਿਆਂ ਅੱਜ ਤੋਂ ਆਪਣੇ ਵਿਭਾਗ ਦੇ ਮੁਲਾਜ਼ਮਾਂ ਦੀ ਹਾਜ਼ਰੀ ਕੀਤੀ ਆਨਲਾਈਨ ਕਰ ਦਿੱਤੀ ਹੈ। ਹੁਣ ਵਿਭਾਗ ਦੇ ਸਮੁੱਚੇ ਕਰਮਚਾਰੀ ਦਿਨ ‘ਚ ਦੋ ਵਾਰ ਆਪਣੀ ਹਾਜ਼ਰੀ ਆਨਲਾਈਨ ਲਗਾਉਣੀ ਯਕੀਨੀ ਬਣਾਉਣਗੇ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਇਹ ਜਾਣਕਾਰੀ […]

Continue Reading

ਹਰਪਾਲ ਸਿੰਘ ਚੀਮਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 41.28 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਚੰਡੀਗੜ੍ਹ/ਦਿੜ੍ਹਬਾ/ਸੰਗਰੂਰ, 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਕੂਲ ਉਗਰਾਹਾਂ ਵਿਖੇ 41 ਲੱਖ 28 ਹਜ਼ਾਰ ਦੀ ਲਾਗਤ ਨਾਲ ਬਣਵਾਏ 3 ਤਿੰਨ ਕਲਾਸ ਰੂਮ ਅਤੇ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਵੱਡੇ ਫੈਸਲੇ

ਚੰਡੀਗੜ੍ਹ, 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਹੈ। ਮੀਟਿੰਗ ਵਿੱਚ ਵੱਡੇ ਫੈਸਲੇ ਕੀਤੇ ਗਏ ਹਨ। ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੀਟਿੰਗ ਦੇ ਫੈਸਲਿਆ ਬਾਰੇ ਜਾਣਕਾਰੀ ਦਿੱਤੀ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮੈਡੀਕਲ ਪ੍ਰੋਫੈਸਰਾਂ ਦੀ ਉਮਰ […]

Continue Reading

ਲੇਟ ਹੋਣ ਵਾਲੇ ਸਰਕਾਰੀ ਮੁਲਾਜ਼ਮਾਂ ’ਤੇ ਸ਼ਖਤੀ

ਚੰਡੀਗੜ੍ਹ, 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਡਿਊਟੀ ਤੋਂ ਲੇਟ ਹੋਣ ਵਾਲੇ ਮੁਲਾਜ਼ਮਾਂ ਦੀ ਹੁਣ ਖੈਰ ਨਹੀਂ ਹੋਵੇਗੀ। ਦਫ਼ਤਰ ਸਮੇਂ ਤੋਂ ਦੇਰ ਨਾਲ ਪਹੁੰਚਣ ਵਾਲੇ ਮੁਲਾਜ਼ਮਾਂ ਉਤੇ ਹੁਣ ਸਰਕਾਰ ਵੱਲੋਂ ਸਖਤੀ ਕੀਤੀ ਗਈ ਹੈ। ਮੁਲਾਜ਼ਮਾਂ ਦੀ ਹਾਜ਼ਰੀ ਸਮੇਂ ਸਿਰ ਬਣਾਉਣ ਲਈ ਹੁਣ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਟਰਾਂਸਪੋਰਟ ਵਿਭਾਗ ਦੇ ਮੁਲਾਜ਼ਮਾਂ ਦੀ […]

Continue Reading