ਸਕੂਲਾਂ ’ਚ ਉਦਘਾਟਨ ਕਰਨ ਪਹੁੰਚੇ ਵਿਧਾਇਕਾਂ ਨੂੰ ਮਿਡ ਡੇ ਮੀਲ ਵਰਕਰਾਂ ਨੇ ਵਾਅਦੇ ਯਾਦ ਕਰਵਾਏ

ਅੰਮ੍ਰਿਤਸਰ, 10 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸਿਖਿਆ ਕ੍ਰਾਂਤੀ ਮੁਹਿੰਮ ਦੌਰਾਨ ਵੱਖ ਵੱਖ ਸਕੂਲਾਂ ਵਿੱਚ ਉਦਘਾਟਨ ਸਮਾਰੋਹ ਵਿੱਚ ਪਹੁੰਚੇ ਹਲਕਾ ਵਿਧਾਇਕ, ਵੱਖ-ਵੱਖ ਮਹਿਕਮਿਆਂ ਦੇ ਮੰਤਰੀਆਂ, ਸਿਖਿਆ ਮੰਤਰੀ ਸਾਹਿਬ ਨੂੰ ਨਿਗੂਣੇ ਭੱਤੇ ਉਤੇ ਕੰਮ ਕਰਦੀਆਂ ਮਿਡ ਡੇਅ ਮੀਲ ਵਰਕਰ ਯੂਨੀਅਨ ਪੰਜਾਬ ਦੀਆਂ ਆਗੂ ਨੇ ਦੁਗਣੀ ਤਨਖਾਹ ਕਰਨ ਦਾ ਵਾਅਦਾ ਯਾਦ ਕਰਵਾਇਆ। ਆਗੂਆਂ ਨੇ ਆਪਣੀਆਂ ਭੱਖਦੀਆ ਮੰਗਾਂ […]

Continue Reading

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਦਿੱਤਾ ਵੱਡਾ ਬਿਆਨ

ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਤੇ ਖਾਲਿਸਤਾਨੀਆਂ ਬਾਰੇ ਵੀ ਬੋਲੇਨਵੀਂ ਦਿੱਲੀ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ‘ਚ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ […]

Continue Reading

Punjab : ਪਤਨੀ ਨਾਲ ਜਾ ਘਰ ਜਾ ਰਹੇ ਵਿਅਕਤੀ ਨੂੰ ਮਾਰੀਆਂ ਗੋਲੀਆਂ

ਅੰਮ੍ਰਿਤਸਰ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ‘ਚ ਬੁੱਧਵਾਰ ਦੇਰ ਰਾਤ ਸੰਦੀਪ ਸਿੰਘ ਨਾਂ ਦੇ ਵਿਅਕਤੀ ਨੂੰ ਕੁਝ ਲੋਕਾਂ ਨੇ ਉਸ ਸਮੇਂ ਗੋਲੀਆਂ ਮਾਰ ਦਿੱਤੀਆਂ, ਜਦੋਂ ਉਹ ਆਪਣੀ ਪਤਨੀ ਨਾਲ ਬਾਜ਼ਾਰ ਤੋਂ ਵਾਪਸ ਆ ਰਿਹਾ ਸੀ। ਉਹ ਗੰਭੀਰ ਜ਼ਖਮੀ ਹੋ ਗਿਆ ਹੈ। ਇਹ ਘਟਨਾ ਗੇਟ ਹਕੀਮ ਥਾਣਾ ਅਧੀਨ ਪੈਂਦੇ ਇਲਾਕੇ ਦੀ ਹੈ।ਜਾਣਕਾਰੀ ਅਨੁਸਾਰ ਸੰਦੀਪ ਸਿੰਘ […]

Continue Reading

ਝਗੜਾ ਸੁਲਝਾਉਣ ਗਈ ਪੰਜਾਬ ਪੁਲਿਸ ‘ਤੇ ਗੋਲੀਬਾਰੀ, ਸਬ-ਇੰਸਪੈਕਟਰ ਦੀ ਮੌਤ ਕਈ ਮੁਲਾਜ਼ਮ ਜ਼ਖ਼ਮੀ

ਤਰਨਤਾਰਨ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :ਤਰਨਤਾਰਨ ਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਥਾਣਾ ਗੋਇੰਦਵਾਲ ਸਾਹਿਬ ਦੇ ਸਬ-ਇੰਸਪੈਕਟਰ ਚਰਨਜੀਤ ਸਿੰਘ ਜੋ ਕਿ ਦੋ ਧਿਰਾਂ ਦਰਮਿਆਨ ਲੜਾਈ ਝਗੜੇ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਨਾਲ ਪੁੱਜੇ ਸਨ, ‘ਤੇ ਗੋਲੀ ਚਲਾ ਦਿੱਤੀ ਗਈ। ਇਸ […]

Continue Reading

ਪੰਜਾਬ ‘ਚ ਅੱਜ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ :Rain Alert: ਪੰਜਾਬ ਵਿੱਚ ਸਖ਼ਤ ਗਰਮੀ ਪੈ ਰਹੀ ਹੈ। ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ ਹੈ। ਸੂਬੇ ਦਾ ਸਭ ਤੋਂ ਗਰਮ ਇਲਾਕਾ ਬਠਿੰਡਾ ਬਣਿਆ ਹੋਇਆ ਹੈ। ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 24 ਘੰਟਿਆਂ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। […]

Continue Reading

ਅੱਜ ਦਾ ਇਤਿਹਾਸ

10 ਅਪ੍ਰੈਲ 1889 ਨੂੰ ਰਾਮ ਚੰਦਰ ਚੈਟਰਜੀ ਗਰਮ ਗੁਬਾਰੇ ‘ਚ ਉੱਡਣ ਵਾਲੇ ਪਹਿਲੇ ਭਾਰਤੀ ਬਣੇ ਸਨਚੰਡੀਗੜ੍ਹ, 10 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿੱਚ 10 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਸਦਾ ਲਈ ਦਰਜ ਹੋ ਗਈਆਂ ਹਨ। ਅੱਜ ਕੋਸ਼ਿਸ਼ ਕਰਦੇ ਹਾਂ 10 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 10-04-2025 ਬਿਹਾਗੜਾ ਮਹਲਾ ੪ ॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿ ਪ੍ਰਭ ਤੂੰ ਜਾਣਹਿ ਜੋ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੈ ਮਨਿ ਮੁਕਰਾਈਐ ਰਾਮ ॥ ਮਨਮੁਖਾ ਨੋ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ […]

Continue Reading

ਆਪ ਆਗੂਆਂ ਦੀ ਸਿੱਖ ਜਥੇਬੰਦੀਆਂ ਨੂੰ ਅਪੀਲ- ਗੁਰਪਤਵੰਤ ਪੰਨੂ ਨੂੰ ਪੰਥ ਵਿਚੋਂ ਛੇਕਿਆ ਜਾਵੇ  

ਚੰਡੀਗੜ੍ਹ/ਫ਼ਿਰੋਜ਼ਪੁਰ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ ‘ਆਪ’ ਆਗੂਆਂ ਨੇ ਖ਼ਾਲਿਸਤਾਨ ਸਮਰਥਕ ਗੁਰਪਤਵੰਤ ਪੰਨੂ (Gurpatwant Pannu) ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਪੰਨੂ ਜਾਣਬੁੱਝ ਕੇ ਅਕਸਰ ਭੜਕਾਊ ਬਿਆਨ ਦਿੰਦਾ ਹੈ ਕਿਉਂਕਿ ਨਫ਼ਰਤ ਫੈਲਾਉਣਾ ਹੀ ਉਸਦਾ ਕੰਮ ਹੈ। ਬੁੱਧਵਾਰ ਨੂੰ ਫ਼ਿਰੋਜ਼ਪੁਰ […]

Continue Reading

ਜ਼ੀਰਕਪੁਰ ’ਚ ਬਣੇਗਾ 6 ਲੇਨ ਬਾਈਪਾਸ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ, 9 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਆਰਥਿਕ ਮਾਮਲਿਆਂ ਦੀ ਮੰਤਰੀ ਮੰਡਲ ਕਮੇਟੀ ਨੇ ਪੰਜਾਬ ਅਤੇ ਹਰਿਆਣਾ ਸੂਬੇ ਵਿੱਚ ਐਨਐਚ (ਓ) ਦੇ ਤਹਿਤ ਹਾਈਬ੍ਰਿਡ ਇਨਯੂਟੀ ਮੋਡ ਉਤੇ ਐਨਐਚ-7 (ਜ਼ੀਰਕਪੁਰ-ਪਟਿਆਲਾ) ਦੇ ਨਾਲ ਜੰਕਸ਼ਨ ਤੋਂ ਸ਼ੁਰੂ ਹੋ ਕੇ ਐਨਐਚ-5 (ਜ਼ੀਰਕਪੁਰ-ਪ੍ਰਵਾਣੂ) ਦੇ ਨਾਲ ਜੰਕਸ਼ਨ ਉਤੇ ਖਤਮ ਹਣ ਵਾਲੇ 6 ਲੇਨ […]

Continue Reading

ਪੰਜਾਬ ‘ਚ DRI ਅਧਿਕਾਰੀ ਸਣੇ 8 ਵਿਅਕਤੀ ਗ੍ਰਿਫ਼ਤਾਰ, 4.4 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੇ ਇੱਕ ਅਧਿਕਾਰੀ ਸਮੇਤ 8 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 4.4 ਕਿਲੋ ਹੈਰੋਇਨ ਬਰਾਮਦ ਹੋਈ ਹੈ। ਇਨ੍ਹਾਂ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਿੱਧੇ ਸਬੰਧ ਸਨ।ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਡੀਆਰਆਈ ਅਧਿਕਾਰੀ ਮਨਜੀਤ ਸਿੰਘ ਵਾਸੀ […]

Continue Reading