ਭਾਜਪਾ ਆਗੂ ਦੇ ਘਰ ’ਤੇ ਗ੍ਰਨੇਡ ਹਮਲਾ: ਪੰਜਾਬ ਪੁਲਿਸ ਨੇ ਮਹਿਜ਼ 12 ਘੰਟਿਆਂ ਦੇ ਅੰਦਰ ਸੁੁਲਝਾਇਆ ਮਾਮਲਾ
ਚੰਡੀਗੜ੍ਹ/ ਜਲੰਧਰ, 8 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਵੱਲੋਂ, ਘੜੀ ਸਾਜ਼ਿਸ਼ ਤਹਿਤ ਭਾਜਪਾ ਨੇਤਾ ਦੇ ਘਰ ’ਤੇ ਕੀਤੇ ਹੈਂਡ ਗ੍ਰਨੇਡ ਹਮਲੇ ਦੇ ਮਾਮਲੇ ਨੂੰ ਸੁਲਝਾਉਂਦਿਆਂ ਦੋ ਮੁਲਜ਼ਮਾਂ ਮਹਿਜ਼ 12 ਘੰਟਿਆਂ ਤੋਂ […]
Continue Reading
