ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਲਬ ਕੀਤੇ ਜਾਣ ਪਿੱਛੋਂ ਹਰਜੋਤ ਬੈਂਸ ਨੇ ਕੀਤਾ ਟਵੀਟ

ਕਿਹਾ, ਸਿੱਖ ਕੈਬਨਿਟ ਮੰਤਰੀ ਹੋਣ ਦੇ ਨਾਤੇ ਮੈਂ ਖ਼ਿਮਾ ਦਾ ਜਾਚਕ ਹਾਂ ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸ਼੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਕਰਵਾਏ ਗਏ ਇਤਰਾਜ਼ਯੋਗ ਪ੍ਰੋਗਰਾਮ ਦਾ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਤੇ ਪੁੱਜੀਆਂ ਸ਼ਿਕਾਇਤਾਂ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ […]

Continue Reading

CM ਭਗਵੰਤ ਮਾਨ ਦੇ OSD ਨੇ ਕਾਂਗਰਸੀ MLA ਸੁਖਪਾਲ ਖਹਿਰਾ ਨੂੰ ਭੇਜਿਆ ਮਾਣਹਾਨੀ ਨੋਟਿਸ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 144 ਟੋਇਟਾ ਹਾਈਲਕਸ ਗੱਡੀਆਂ ਦੀ ਖਰੀਦ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਾਣਹਾਨੀ ਦਾ ਕਾਨੂੰਨੀ ਨੋਟਿਸ ਭੇਜ ਕੇ 72 ਘੰਟਿਆਂ ਦੇ ਅੰਦਰ ਜਨਤਕ ਅਤੇ ਲਿਖਤੀ ਮੁਆਫ਼ੀ ਮੰਗਣ ਦੀ ਮੰਗ ਕੀਤੀ […]

Continue Reading

ਪੰਜਾਬ ‘ਚ ਚੱਲਦੇ ਟਰੱਕ ਦੇ ਡਰਾਈਵਰ ਨੂੰ ਪਿਆ ਦਿਲ ਦਾ ਦੌਰਾ, ਮੌਤ

ਡੇਰਾਬੱਸੀ, 26 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਚੱਲਦੇ ਟਰੱਕ ਦੇ ਡਰਾਈਵਰ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ। ਹਾਲਾਂਕਿ ਉਸਦੀ ਮੌਤ ਸਟ੍ਰੋਕ ਕਾਰਨ ਹੋਈ, ਪਰ ਉਸਨੇ ਬ੍ਰੇਕ ਲਗਾ ਕੇ ਸੜਕ ਦੇ ਕਿਨਾਰੇ ਟਰੱਕ ਨੂੰ ਰੋਕਣ ਵਿੱਚ ਕਾਮਯਾਬੀ ਹਾਸਲ ਕੀਤੀ।ਇਹ ਘਟਨਾ ਅੰਬਾਲਾ-ਚੰਡੀਗੜ੍ਹ ਹਾਈਵੇਅ ‘ਤੇ ਡੇਰਾਬੱਸੀ ਵਿਖੇ ਵਾਪਰੀ।ਡੇਰਾਬੱਸੀ ਪੁਲਿਸ ਨੇ ਧਾਰਾ 194 ਦੇ ਤਹਿਤ ਕਾਰਵਾਈ […]

Continue Reading

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 6 ਕਿਲੋ ਤੋਂ ਵੱਧ ਹੈਰੋਇਨ ਸਮੇਤ ਚਾਰ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ, 26 ਜੁਲਾਈ, ਦੇਸ਼ ਕਲਿਕ ਬਿਊਰੋ :ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਅੰਮ੍ਰਿਤਸਰ ਜ਼ਿਲ੍ਹਾ ਸ਼ਹਿਰੀ ਪੁਲਿਸ ਨੇ ਇੱਕ ਨਾਬਾਲਗ ਸਮੇਤ ਚਾਰ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰਾਂ ਦੇ ਨਾਮ ਸਰਬਜੀਤ ਉਰਫ਼ ਜੋਬਨ ਵਾਸੀ ਖੰਡ ਵਾਲਾ, ਧਰਮ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਅਜਨਾਲਾ […]

Continue Reading

ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਜਲਦ ਹੀ NSA ਵਿਰੁੱਧ ਸੁਪਰੀਮ ਕੋਰਟ ਦਾ ਬੂਹਾ ਖੜਕਾਵੇਗਾ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (MP Amritpal Singh) ਜਲਦੀ ਹੀ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਵਿਰੁੱਧ Supreme Court ਦਾ ਦਰਵਾਜ਼ਾ ਖੜਕਾਉਣ ਜਾ ਰਹੇ ਹਨ। ਅੰਮ੍ਰਿਤਪਾਲ ਦੇ ਵਕੀਲਾਂ ਦੀ ਟੀਮ ਕੱਲ੍ਹ ਉਨ੍ਹਾਂ ਨੂੰ ਮਿਲਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪਹੁੰਚੀ ਸੀ। ਜਿੱਥੇ […]

Continue Reading

ਪੰਜਾਬ ‘ਚ ਮੀਂਹ ਘੱਟ ਪੈਣ ਕਾਰਨ ਤਾਪਮਾਨ ਵਧਿਆ, ਭਲਕੇ ਤੋਂ ਮੌਸਮ ਬਦਲਣ ਦੇ ਆਸਾਰ

ਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਸ਼ੁੱਕਰਵਾਰ ਨੂੰ ਕਈ ਥਾਈਂ ਘੱਟ ਮੀਂਹ ਪਿਆ। ਜਿਸ ਤੋਂ ਬਾਅਦ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ, ਹਾਲਾਂਕਿ ਤਾਪਮਾਨ ਅਜੇ ਵੀ ਸੂਬੇ ਵਿੱਚ ਆਮ ਦੇ ਨੇੜੇ ਬਣਿਆ ਹੋਇਆ ਹੈ। ਅੱਜ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਅਗਲੇ 5 […]

Continue Reading

ਅੱਜ ਦਾ ਇਤਿਹਾਸ

1999 ‘ਚ 26 ਜੁਲਾਈ ਨੂੰ ਭਾਰਤੀ ਫੌਜ ਨੇ ਕਾਰਗਿਲ ਯੁੱਧ ਜਿੱਤਣ ਤੋਂ ਬਾਅਦ ਤਿਰੰਗਾ ਲਹਿਰਾਇਆ ਸੀਚੰਡੀਗੜ੍ਹ, 26 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 26 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 26 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-*2012 ‘ਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-07-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ […]

Continue Reading

ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ

ਵਾਤਾਵਰਨ ਪ੍ਰਦੂਸ਼ਣ ਨੂੰ ਬਿਲਕੁੱਲ ਬਰਦਾਸ਼ਤ ਨਾ ਕਰਨ ਦੀ ਨੀਤੀ ਦੁਹਰਾਈ ਚੰਡੀਗੜ੍ਹ, 25 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਾਤਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਅਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਡੂੰਘਾਈ ਨਾਲ ਜਾਂਚ ਕਰਨ ਅਤੇ ਸਮਾਂਬੱਧ ਢੰਗ ਨਾਲ ਆਪਣੀ ਰਿਪੋਰਟ ਸੌਂਪਣ ਲਈ ਕਿਹਾ। ਮੁੱਖ ਮੰਤਰੀ ਨੇ ਲੁਧਿਆਣਾ ਦੇ […]

Continue Reading

ਸਿਰਫ਼ ਇੱਕ ਹਫ਼ਤੇ ਵਿੱਚ 168 ਬਾਲ ਭਿਖਾਰੀਆਂ ਨੂੰ ਬਚਾਇਆ: ਡਾ. ਬਲਜੀਤ ਕੌਰ

88 ਮਜ਼ਬੂਰ ਬੱਚਿਆਂ ਨੂੰ ਸੁਰੱਖਿਅਤ ਸਰਕਾਰੀ ਘਰਾਂ ਵਿੱਚ ਰੱਖਿਆ ਗਿਆ; ਬਾਲ ਸ਼ੋਸ਼ਣ ‘ਤੇ ਸਖ਼ਤ ਕਾਰਵਾਈ ਸ਼ੁਰੂ ਪੰਜਾਬ ਵਿਗਿਆਨਕ ਰੈਸਕਿਊ, ਪੁਨਰਵਾਸ ਅਤੇ ਡੀ.ਐਨ.ਏ ਤਸਦੀਕ ਮੁਹਿੰਮ ਰਾਹੀਂ ਭਿਖਾਰੀ-ਮੁਕਤ ਭਵਿੱਖ ਵੱਲ ਵਧ ਰਿਹਾ: ਮੰਤਰੀ ਚੰਡੀਗੜ੍ਹ, 25 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ, ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ‘ਪ੍ਰੋਜੈਕਟ ਜੀਵਨਜੋਤ 2.0’ […]

Continue Reading