ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: CM ਮਾਨ
ਚੰਡੀਗੜ੍ਹ, 27 ਅਕਤੂਬਰ (ਦੇਸ਼ ਕਲਿੱਕ ਬਿਊਰੋ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਾਂਗਰਸ ਅਤੇ ਭਾਜਪਾ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਆਪਣੇ ਲੋਕ-ਪੱਖੀ ਸ਼ਾਸਨ, ਜਿਸ ਵਿੱਚ ਵਧੀਆ ਸਕੂਲ ਅਤੇ ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ਵਿੱਤੀ ਸਹਾਇਤਾ ਸ਼ਾਮਲ ਹੈ, ਦੇ ਨਾਮ ‘ਤੇ ਨਵਾਂ ਫਤਵਾ ਮੰਗੇਗੀ। ਕਾਂਗਰਸ ਵੱਲੋਂ ਮੁਫ਼ਤ […]
Continue Reading
