ਰੱਖੜੀ ਤੋਂ ਪਹਿਲਾਂ ਮੁਲਾਜ਼ਮਾਂ ਨੂੰ ਮਿਲ ਸਕਦਾ DA ’ਚ ਵਾਧੇ ਦਾ ਤੋਹਫਾ
ਚੰਡੀਗੜ੍ਹ, 24 ਜੁਲਾਈ, ਦੇਸ਼ ਕਲਿੱਕ ਬਿਓਰੋ : ਭੈਣ-ਭਰਾ ਦੇ ਪਵਿੱਤਰ ਤਿਉਂਹਾਰ ਰੱਖੜੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਮਿਲ ਸਕਦੀ ਹੈ। ਸਰਕਾਰ ਮੁਲਾਜ਼ਮ ਰੱਖੜੀ ਮੌਕੇ ਵੱਡਾ ਤੋਹਫਾ ਦੇ ਸਕਦੀ ਹੈ। ਰੱਖੜੀ ਤੋਂ ਪਹਿਲਾਂ ਮੁਲਾਜ਼ਮਾਂ ਦੇ ਡੀਏ (Dearness Allowance) ਵਿਚ ਵਾਧਾ ਹੋਣ ਦੀ ਸੰਭਾਵਨਾ ਹੈ। ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ ਵਿੱਚ ਕੇਂਦਰ ਸਰਕਾਰ ਵੱਲੋਂ […]
Continue Reading
