PM ਮੋਦੀ ਦੀ ਅਪੀਲ ਤੋਂ ਬਾਅਦ ਸ਼੍ਰੀਲੰਕਾ ਵਲੋਂ 14 ਭਾਰਤੀ ਮਛੇਰੇ ਰਿਹਾਅ

ਕੋਲੰਬੋ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਤੋਂ ਬਾਅਦ ਸ਼੍ਰੀਲੰਕਾ ਨੇ 14 ਭਾਰਤੀ ਮਛੇਰਿਆਂ ਨੂੰ ਰਿਹਾਅ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕੱਲ੍ਹ ਮਛੇਰਿਆਂ ਦੀ ਰਿਹਾਈ ‘ਤੇ ਸ਼੍ਰੀਲੰਕਾ ਦੇ ਰਾਸ਼ਟਰਪਤੀ ਦਿਸਾਨਾਇਕ ਨਾਲ ਗੱਲ ਕੀਤੀ ਸੀ। ਮੋਦੀ ਆਪਣਾ ਤਿੰਨ ਦਿਨਾ ਸ਼੍ਰੀਲੰਕਾ ਦੌਰਾ ਪੂਰਾ ਕਰਕੇ ਭਾਰਤ ਪਰਤ ਆਏ ਹਨ।ਇਸ ਤੋਂ ਪਹਿਲਾਂ […]

Continue Reading

ਸੜਕ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਤ

ਸੰਗਰੂਰ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸੁਨਾਮ ਮਾਨਸਾ ਸੜਕ ਹਾਦਸੇ ਉਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਾਜ ਪੈਲੇਸ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਸਬੰਧੀ ਸਬੰਧਤ ਥਾਣਾ ਦੇ ਏਐਸਆਈ ਨੇ ਦੱਸਿਆ ਕਿ ਸੁਨਾਮ ਸ਼ਹਿਰ ‘ਚ ਸੈਲੂਨ ਚਲਾਉਣ ਵਾਲੇ ਵਿਨੋਦ ਕੁਮਾਰ […]

Continue Reading

ਪੁਲਿਸ ਵੱਲੋਂ ਹਥਿਆਰ ਤਸਕਰੀ ਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨਾਕਾਮ, ਅਸਲੇ ਤੇ ਜਾਅਲੀ ਕਰੰਸੀ ਸਮੇਤ 1 ਕਾਬੂ

ਅੰਮ੍ਰਿਤਸਰ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ : ਅੰਮ੍ਰਿਤਸਰ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਅਤੇ ਅੱਤਵਾਦ ਫੈਲਾਉਣ ਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੁਲਿਸ ਨੇ ਇੱਕ ਹਥਿਆਰ ਤਸਕਰ ਨੂੰ ਇੱਕ ਗਲੋਕ 9 ਐਮਐਮ ਪਿਸਤੌਲ, .30 ਕੈਲੀਬਰ ਪਿਸਤੌਲ, ਤਿੰਨ ਮੈਗਜ਼ੀਨ ਅਤੇ ਜਾਅਲੀ ਕਰੰਸੀ ਸਮੇਤ […]

Continue Reading

ਪੰਜਾਬ ਭਰ ‘ਚ ਪਨਬੱਸ ਅਤੇ PRTC ਠੇਕਾ ਮੁਲਾਜ਼ਮ ਯੂਨੀਅਨਾਂ ਨੇ ਹੜਤਾਲ ਸਬੰਧੀ ਲਿਆ ਅਹਿਮ ਫ਼ੈਸਲਾ

ਜਲੰਧਰ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ : ਪੰਜਾਬ ਭਰ ਵਿੱਚ ਪਨਬੱਸ ਅਤੇ ਪੀਆਰਟੀਸੀ ਠੇਕਾ ਮੁਲਾਜ਼ਮ ਯੂਨੀਅਨਾਂ ਵੱਲੋਂ 7 ਅਪ੍ਰੈਲ ਤੋਂ 9 ਅਪ੍ਰੈਲ ਤੱਕ ਰੱਖੀ ਗਈ ਹੜਤਾਲ ਰੱਦ ਕਰ ਦਿੱਤੀ ਗਈ ਹੈ। ਇਹ ਫੈਸਲਾ ਯੂਨੀਅਨ ਆਗੂਆਂ ਨੇ ਸੂਬੇ ਦੇ ਟਰਾਂਸਪੋਰਟ ਮੰਤਰੀ ਨਾਲ ਮੀਟਿੰਗ ਦੌਰਾਨ ਲਿਆ। ਮੀਟਿੰਗ ਵਿੱਚ ਯੂਨੀਅਨ ਨਾਲ ਸਹਿਮਤੀ ਬਣਨ ਮਗਰੋਂ ਹੜਤਾਲ ਵਾਪਸ ਲੈ ਲਈ […]

Continue Reading

ਅਕਾਲੀ ਦਲ ਨੇ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਸੱਦੀ ਗਈ ਹੈ। ਮੀਟਿੰਗ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਹੋਵੇਗੀ। ਮੀਟਿੰਗ ਸਬੰਧੀ ਜਾਣਕਾਰੀ ਅਕਾਲੀ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਟਵੀਟ ਕਰਕੇ ਦਿੱਤੀ। ਅਕਾਲੀ ਦਲ ਨੇ ਵਰਕਿੰਗ ਕਮੇਟੀ ਦੀ […]

Continue Reading

ਲੁਧਿਆਣਾ ਪੱਛਮੀ ਸੀਟ ਤੋਂ ਹੌਬੀ ਧਾਲੀਵਾਲ ਦੇ ਚੋਣ ਲੜਨ ਦੀ ਚਰਚਾ

ਲੁਧਿਆਣਾ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਲੁਧਿਆਣਾ ਪੱਛਮੀ ਸੀਟ ਲਈ ਜ਼ਿਮਨੀ ਚੋਣ ਦਾ ਐਲਾਨ ਜਲਦੀ ਹੀ ਹੋਣ ਜਾ ਰਿਹਾ ਹੈ। ਆਮ ਆਦਮੀ ਪਾਰਟੀ ਨੇ ਇਸ ਚੋਣ ਵਿੱਚ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਹੈ। ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਕਾਂਗਰਸ ਵੱਲੋਂ ਚੋਣ ਲੜ ਰਹੇ ਹਨ। ਅਕਾਲੀ ਦਲ ਨੇ ਅਜੇ ਤੱਕ ਆਪਣੇ […]

Continue Reading

ਮੋਹਾਲੀ ‘ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਦਿੱਤੀ ਜਾਨ

ਮੋਹਾਲੀ, 6 ਅਪ੍ਰੈਲ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਫੇਜ਼-11 ਸਥਿਤ ਬੇਸਟੇਕ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਕੁਝ ਦਿਨ ਪਹਿਲਾਂ ਹੀ 12ਵੀਂ ਦੀ ਪ੍ਰੀਖਿਆ ਦਿੱਤੀ ਸੀ। ਪਰ ਉਹ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਘੱਟ ਹੀ ਗੱਲ […]

Continue Reading

ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ਨੇ ਜਸਟਿਸ ਰਣਜੀਤ ਸਿੰਘ ਤੋਂ ਮੰਗੀ ਮੁਆਫੀ

ਚੰਡੀਗੜ੍ਹ, 6 ਅਪ੍ਰੈਲ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਸੇਵਾ ਮੁਕਤ ਜੱਜ ਰਣਜੀਤ ਸਿੰਘ ਤੋਂ ਮੁਆਫੀ ਮੰਗ ਲਈ ਹੈ। ਮੁਆਫੀ ਮੰਗਣ ਤੋਂ ਬਾਅਦ ਸੁਪਰੀਮ ਕੋਰਟ ਨੇ 2 ਅਪ੍ਰੈਲ ਨੂੰ ਜਸਿਟਸ (ਸੇਵਾ ਮੁਕਤ) ਰਣਜੀਤ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 06-04-2025 ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧੁ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ॥ ਜਤ ਕਤ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 1.5 ਕਿਲੋ ਹੈਰੋਇਨ, 500 ਗ੍ਰਾਮ ਅਫ਼ੀਮ ਬਰਾਮਦ

ਚੰਡੀਗੜ੍ਹ, 5 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’, ਦੇ 36ਵੇਂ ਦਿਨ, ਪੰਜਾਬ ਪੁਲਿਸ ਨੇ 71 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 6020 ਡਰੱਗ ਮਨੀ […]

Continue Reading