ਮੋਹਾਲੀ ਵਿਖੇ ਵੱਖ ਵੱਖ ਕੰਪਨੀਆਂ ਵੱਲੋਂ ਪਲੇਸਮੈਂਟ ਕੈਂਪ 24 ਜੁਲਾਈ ਨੂੰ

ਮੋਹਾਲੀ, 23 ਜੁਲਾਈ 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਐਮ.ਸੀ., ਐਸ.ਏ.ਐਸ ਨਗਰ ਵੱਲੋਂ ਮਿਤੀ 24-07-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਮਰਾ ਨੰ: 461, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ […]

Continue Reading

ਐਸ.ਏ.ਐਸ. ਨਗਰ ਵਿਖੇ ਆਉਣ ਵਾਲੀਆਂ ਪੰਚਾਇਤੀ ਜਿਮਨੀ ਚੋਣਾਂ ਲਈ ਐਨ. ਆਈ. ਸੀ. ਵਿੱਚ ਦੂਜੀ ਰੈਂਡਮਾਈਜੇਸ਼ਨ ਸਫਲਤਾਪਰੂਵਕ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਅਗਾਮੀ ਪੰਚਾਇਤ ਦੀਆਂ ਜ਼ਿਮਨੀ ਚੋਣਾਂ, ਜੋ ਕਿ 27 ਜੁਲਾਈ 2025 ਨੂੰ ਹੋਣ ਜਾ ਰਹੀਆਂ ਹਨ, ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਐਨ. ਆਈ. ਸੀ. ਐਸ.ਏ.ਐਸ. ਨਗਰ ਵਿਖੇ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ ਸਫਲਤਾਪੂਰਵਕ ਕੀਤੀ ਗਈ। ਪਹਿਲੀ ਸਫਲ ਰੈਂਡਮਾਈਜੇਸ਼ਨ ਤੋਂ ਬਾਅਦ, ਦੂਜੀ ਰੈਂਡਮਾਈਜੇਸ਼ਨ ਸ਼੍ਰੀਮਤੀ ਸਰੀਤਾ, ਜ਼ਿਲ੍ਹਾ ਇੰਫੋਰਮੈਟਿਕਸ […]

Continue Reading

ਵਰਧਮਾਨ ਟੈਕਸਟਾਈਲ ਦੇ ਐਸ.ਪੀ. ਓਸਵਾਲ, ਮੋਂਟੀ- ਕਾਰਲੋ ਤੋਂ ਸੰਦੀਪ ਜੈਨ ਅਤੇ ਬਾਲਾ ਜੀ ਡਾਇੰਗ ਦੇ ਰਜਨੀਸ਼ ਗੁਪਤਾ ਹੋਣਗੇ ਪਹਿਲੀਆਂ ਤਿੰਨ ਕਮੇਟੀਆਂ ਦੇ ਮੁਖੀ

ਪੰਜਾਬ ਸਰਕਾਰ ਨੇ ਟੈਕਸਟਾਈਲ ਸੈਕਟਰ ਵਿੱਚ ਸੁਧਾਰ ਲਈ ਵਿਆਪਕ ਕਾਊਂਟਰ ਸੁਝਾਉਣ ਲਈ ਤਿੰਨ ਸੈਕਟਰ-ਵਿਸ਼ੇਸ਼ ਕਮੇਟੀਆਂ ਨੂੰ ਕੀਤਾ ਨੋਟੀਫਾਈ: ਕੈਬਨਿਟ ਮੰਤਰੀ ਸੰਜੀਵ ਅਰੋੜਾ ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਅੱਜ ਦੱਸਿਆ ਕਿ ਪੰਜਾਬ ਵਿੱਚ ਉਦਯੋਗਿਕ ਨੀਤੀ ਅਤੇ ਆਸਾਨੀ ਨਾਲ ਕਾਰੋਬਾਰ ਕਰਨ ਲਈ ਹੋਰ ਸੁਧਾਰ ਲਿਆਉਣ ਲਈ ਸੁਝਾਅ […]

Continue Reading

Gold Price : ਸੋਨੇ ਦੀਆਂ ਕੀਮਤਾਂ ਨੇ ਸਿਖਰਾਂ ਨੂੰ ਛੂਹਿਆ, ਭਾਅ ਇਕ ਲੱਖ ਤੋਂ ਟੱਪਿਆ

ਨਵੀਂ ਦਿੱਲੀ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਸੋਨੇ ਦੀਆਂ ਕੀਮਤਾਂ ਵਿੱਚ ਉਤਰਾਅ ਚੜਾਅ ਹੁੰਦਾ ਰਹਿੰਦਾ ਹੈ। ਚਾਲੂ ਸਾਲ 2025 ਵਿੱਚ ਸੋਨੇ ਦੀਆਂ ਕੀਮਤਾਂ ਨੇ ਸਿਖਰਾਂ ਨੂੰ ਛੂਹਿਆ ਹੈ। ਇਕ ਵਾਰ ਫਿਰ ਅੱਜ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਤੇਜ਼ੀ ਆਈ ਹੈ। ਸੋਨੇ ਦੀ ਕੀਮਤ ਇਕ ਲੱਖ ਤੋਂ ਉਪਰ ਚਲੀ ਗਈ। ਅੱਜ ਮਲਟੀ ਕਮੋਡਿਟੀ ਐਕਸਚੇਂਜ ਉਤੇ […]

Continue Reading

ਰਜਿਸਟਰੀ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਡਿਪਟੀ ਕਮਿਸ਼ਨਰ

ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਤੋਂ ਖ਼ੁਦ ਫੋਨ ‘ਤੇ ਜਾਣਕਾਰੀ ਲੈਣਗੇ ਡਿਪਟੀ ਕਮਿਸ਼ਨਰ ਮਾਨਸਾ, 23 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਡੀਡ ਰਾਈਟਰਾਂ ਤੇ ਟਾਈਪਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ |ਡਿਪਟੀ ਕਮਿਸ਼ਨਰ ਨੇ […]

Continue Reading

ਨਸ਼ਾ ਤਸਕਰਾਂ ਨੂੰ ਫੜਨ ਗਈ ਪੰਜਾਬ ਪੁਲਿਸ ‘ਤੇ ਹਮਲਾ, ਜਵਾਬੀ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਪਾਰਟੀ ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਸਵੈ-ਰੱਖਿਆ ਵਿੱਚ, ਪੁਲਿਸ ਨੇ ਗੋਲੀਬਾਰੀ ਕੀਤੀ ਜਿਸ ਵਿੱਚ 2 ਲੋਕ ਜ਼ਖਮੀ ਹੋ ਗਏ। ਦਸੂਹਾ, 23 ਜੁਲਾਈ, ਦੇਸ਼ ਕਲਿਕ ਬਿਊਰੋ :ਦਸੂਹਾ ਦੇ ਪਿੰਡ ਬੁੱਦੋਬਰਕਤ ਵਿੱਚ ਨਸ਼ਾ ਤਸਕਰਾਂ ਨੂੰ ਫੜਨ ਗਈ ਪੁਲਿਸ ਪਾਰਟੀ (Punjab Police) ‘ਤੇ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਸਵੈ-ਰੱਖਿਆ […]

Continue Reading

ਪੰਜਾਬ ‘ਚ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟੀ

ਉਸ ਸਮੇਂ ਹਫੜਾ ਦਫੜੀ ਮਚ ਗਈ ਜਦੋਂ ਬੱਚਿਆਂ ਨਾਲ ਭਰੀ ਸਕੂਲ ਬੱਸ ਪਲਟ ਗਈ। ਬੱਸ ਪਲਟਣ ਉਤੇ ਬੱਚਿਆਂ ਨੇ ਚੀਕਾਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ। ਇਸ ਬੱਸ ਵਿੱਚ ਛੋਟੇ ਬੱਚੇ ਸਕੂਲ ਜਾ ਰਹੇ ਸਨ। ਗੁਰਦਾਸਪੁਰ, 23 ਜੁਲਾਈ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਦੀਨਾਨਗਰ ਬਾਈਪਾਸ ਨੇੜੇ ਇੱਕ ਪਿੰਡ ਵਿੱਚ ਗ੍ਰੀਨਲੈਂਡ ਪਬਲਿਕ ਸਕੂਲ ਦੀ ਇੱਕ ਬੱਸ ਪਲਟ ਗਈ। […]

Continue Reading

ਚੰਡੀਗੜ੍ਹ ਦੇ ਨਵੇਂ DGP ਨੇ ਅਹੁਦਾ ਸੰਭਾਲਿਆ

ਚੰਡੀਗੜ੍ਹ, 23 ਜੁਲਾਈ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਨਵੇਂ ਡੀਜੀਪੀ ਡਾ. ਸਾਗਰ ਪ੍ਰੀਤ ਹੁੱਡਾ ਨੇ ਅੱਜ ਬੁੱਧਵਾਰ ਨੂੰ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਸੈਕਟਰ 26 ਪੁਲਿਸ ਲਾਈਨ ਵਿਖੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਦੌਰਾਨ ਪੁਲਿਸ ਵਿਭਾਗ ਦੇ ਸਾਰੇ ਅਧਿਕਾਰੀ ਮੌਜੂਦ ਸਨ। 1997 ਬੈਚ ਦੇ ਆਈਪੀਐਸ ਅਧਿਕਾਰੀ ਡਾ. ਹੁੱਡਾ ਪਹਿਲਾਂ ਦਿੱਲੀ ਵਿੱਚ ਸਪੈਸ਼ਲ ਕਮਿਸ਼ਨਰ ਆਫ਼ […]

Continue Reading

ਵੀਜ਼ਾ ਪੇਲੈਸ ਫਰਮ ਦਾ ਲਾਇਸੰਸ ਮੁਅੱਤਲ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਵੀਜ਼ਾ ਪੇਲੈਸ ਫਰਮ ਐਸ.ਸੀ.ਐਫ 20, ਪਹਿਲੀ ਮੰਜ਼ਿਲ, ਫੇਜ਼-3ਏ, ਮੋਹਾਲੀ, ਜ਼ਿਲ੍ਹਾ-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ […]

Continue Reading

ਰੇਲਗੱਡੀ ‘ਚ ਵਿਅਕਤੀ ਤੋਂ 1.80 ਕਰੋੜ ਰੁਪਏ ਬਰਾਮਦ

ਰੇਲਗੱਡੀ ਦੀ ਚੈਕਿੰਗ ਦੌਰਾਨ ਜੀਆਰਪੀ ਨੇ 1.80 ਕਰੋੜ ਰੁਪਏ ਬਰਾਮਦ ਕੀਤੇ। ਇਸ ਮਾਮਲੇ ਵਿੱਚ, ਜ਼ਿਲ੍ਹਾ ਸਾਰਨ ਦੇ ਰਹਿਣ ਵਾਲੇ ਮੁਲਜ਼ਮ ਓਮਪ੍ਰਕਾਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਪਟਨਾ, 23 ਜੁਲਾਈ, ਦੇਸ਼ ਕਲਿਕ ਬਿਊਰੋ :ਰੇਲਗੱਡੀ ਦੀ ਚੈਕਿੰਗ ਦੌਰਾਨ ਜੀਆਰਪੀ ਨੇ 1.80 ਕਰੋੜ ਰੁਪਏ ਬਰਾਮਦ ਕੀਤੇ। ਇਸ ਮਾਮਲੇ ਵਿੱਚ, ਜ਼ਿਲ੍ਹਾ ਸਾਰਨ ਦੇ ਰਹਿਣ ਵਾਲੇ ਮੁਲਜ਼ਮ ਓਮਪ੍ਰਕਾਸ਼ ਚੌਧਰੀ ਨੂੰ […]

Continue Reading