ਅਨੀਤਾ ਸ਼ਰਮਾ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਅਹੁਦਾ ਸੰਭਾਲਿਆ
ਨਵਾਂਸ਼ਹਿਰ, 27 ਮਈ, ਦੇਸ਼ ਕਲਿੱਕ ਬਿਓਰੋ : ਅਨੀਤਾ ਸ਼ਰਮਾ ਪੀ. ਈ. ਐੱਸ. ਵੱਲੋਂ ਤਰੱਕੀ ਉਪਰੰਤ ਬਤੌਰ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ.ਸੀ./ਐਲੀ.ਸਿ) ਸ਼ਹੀਦ ਭਗਤ ਸਿੰਘ ਨਗਰ ਦਾ ਅਹੁਦਾ ਸੰਭਾਲਿਆ। ਇਸ ਤੋਂ ਪਹਿਲਾਂ ਆਪ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਟੱਪਰੀਆਂ ਵਿਖੇ ਪ੍ਰਿੰਸੀਪਲ ਸਨ। ਅਹੁਦਾ ਸੰਭਾਲਣ ਉਪਰੰਤ ਅਨੀਤਾ ਸ਼ਰਮਾ ਪੀ. ਈ. ਐੱਸ. ਨੇ ਕਿਹਾ ਕਿ ਉਹ ਜ਼ਿਲ੍ਹੇ ਵਿੱਚ ਸਿੱਖਿਆ ਸੁਧਾਰ […]
Continue Reading
