ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ

ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 26 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ […]

Continue Reading

ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ ਕਰਨ ਨੂੰ ਲੈ ਵਿਜੀਲੈਂਸ ਨੇ ਦਿੱਤਾ ਬਿਆਨ

ਚੰਡੀਗੜ੍ਹ, 26 ਮਈ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ (ਨੰਬਰ 621/ਮਾਨਸਾ) ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ […]

Continue Reading

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਮਈ: ਦੇਸ਼ ਕਲਿੱਕ ਬਿਓਰੋ ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ

ਚੰਡੀਗੜ੍ਹ, 26 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ […]

Continue Reading

ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ‘ਚੋਂ ਕੱਢਣਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼: ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ

ਦਲਜੀਤ ਕੌਰ  ਸੁਨਾਮ, 26 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਹਲਕਾ ਸੁਨਾਮ ਅਧੀਨ ਆਉਂਦੇ ਪਿੰਡਾਂ ਤੋਗਾਵਾਲ, ਦਿਆਲਗੜ੍ਹ ਅਤੇ ਢੱਡਰੀਆਂ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਕੀਤੀਆਂ ਗਈਆਂ।  ਇਸ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਵੱਧ ਤੋਂ ਵੱਧ ਭਰਤੀ ਕੀਤੀ ਜਾਵੇ- ਡੂਮਛੇੜੀ

ਮੋਰਿੰਡਾ, 26 ਮਈ (ਭਟੋਆ)  ਪੰਥਕ ਅਕਾਲੀ ਲਹਿਰ ਦੇ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਸਮੂਹ ਇਲਾਕਾ ਵਾਸੀਆਂ ਅਤੇ ਪੰਥ ਹਿਤੈਸ਼ੀਆਂ ਨੂੰ ਅਪੀਲ ਕੀਤੀ ਹੈ ਕਿ ਉਹ  ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿੱਚ ਜਲਦੀ ਤੋਂ ਜਲਦੀ ਅਤੇ ਤੇਜ਼ੀ ਨਾਲ ਵੱਧ ਤੋਂ ਵੱਧ ਭਰਤੀ ਕਰਨ ਤਾਂ ਜੋ ਪੰਥ ਨੂੰ […]

Continue Reading

ਛੁੱਟੀਆਂ ਤੋਂ ਪਹਿਲਾਂ ਸਰਕਾਰੀ ਸਕੂਲਾਂ ’ਚ ਹੋਵੇਗੀ ਮਾਪੇ ਅਧਿਆਪਕ ਮਿਲਣੀ, ਪੱਤਰ ਜਾਰੀ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 1 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading

ਸਮਾਗਮ ਦੌਰਾਨ ਅਧਿਆਪਕ ਨੇ MLA ਨੂੰ ਸਵਾਲ ਪੁੱਛਣ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਲਿਆ ਹਿਰਾਸਤ ’ਚ

ਮਾਨਸਾ, 26 ਮਈ, ਦੇਸ਼ ਕਲਿੱਕ ਬਿਓਰੋ : ਅੱਜ ਪਿੰਡ ਦਲੇਲ ਸਿੰਘ ਆਲਾ(ਮਾਨਸਾ) ’ਚ ਇਕ ਸਮਾਗਮ ਦੌਰਾਨ ਈਟੀਟੀ ਬੇਰੁਜ਼ਗਾਰ ਅਧਿਆਪਕ ਅਜੀਤ ਵੱਲੋਂ ਵਿਧਾਇਕ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਹਿਰਾਸਤ ’ਚ ਲੈ ਲਿਆ। ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੈ ਸਿੰਗਲਾ ਸਕੂਲ ’ਚ ਸਿੱਖਿਆ ਕ੍ਰਾਂਤੀ ਦਾ ਪ੍ਰੋਗਰਾਮ ਕਰਨ ਪਹੁੰਚੇ ਸਨ। ਜਦੋਂ ਵਿਧਾਇਕ ਵਿਜੈ ਸਿੰਗਲਾ […]

Continue Reading

ਮੋਹਾਲੀ ਪ੍ਰੈਸ ਕਲੱਬ ਲੋਕਤੰਤਰਿਕ ਢੰਗ ਨਾਲ ਕੰਮ ਕਰਨ ਵਾਲੀ ਸੰਸਥਾ : ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਪ੍ਰੈਸ ਕਲੱਬ ਨੂੰ 5 ਲੱਖ ਰੁਪਏ ਦਿੱਤੀ ਗ੍ਰਾਂਟ ਅਤੇ ਜਲਦ ਇਮਾਰਤ ਬਣਾਉਣ ਦਾ ਵਾਅਦਾ ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਮੋਹਾਲੀ ਪ੍ਰੈਸ ਕਲੱਬ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਮੋਹਾਲੀ ਪ੍ਰੈਸ ਕਲੱਬ ਦੀ ਸਾਲ ਦੇ ਅੰਦਰ-ਅੰਦਰ ਯਕੀਨੀ ਤੌਰ ਉਤੇ ਇਮਾਰਤ ਬਣਾਉਣ […]

Continue Reading

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਸਭਾਵਾਂ ਵਿੱਚ ਕੀਤੀ ਸ਼ਿਰਕਤ

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 26 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਨਸ਼ਾ ਮੁਕਤੀ ਯਾਤਰਾ’ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ 13 ਪਿੰਡਾਂ ਅਤੇ 4 ਵਾਰਡਾਂ ਦੇ ਲੋਕਾਂ ਨੇ ਨਸ਼ੇ ਵਿਰੁੱਧ ਲੜਾਈ ਵਿਚ ਮੂਹਰੇ ਹੋ ਕੇ ਲੜਨ ਦਾ ਅਹਿਦ ਲਿਆ।   ਅੱਜ ਹਲਕਾ ਲੰਬੀ ਦੇ ਪਿੰਡ ਬੀਦੋਵਾਲੀ, […]

Continue Reading